Tuesday, November 24, 2026

Monthly Archives: July 2019

ਪੰਜ ਦਿਨਾਂ ਮਧੂ-ਮੱਖੀ ਪਾਲਣ ਸਿਖਲਈ ਕੋਰਸ ਕਰਵਾਇਆ ਗਿਆ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਘੋਹ) ਵਲੋ ਡਾ. ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਮਧੂ-ਮੱਖੀ ਪਾਲਣ ਸੰਬਧੀ ਪੰਜ ਦਿਨਾਂ ਸਿਖਲਈ ਕੋਰਸ ਲਾਇਆ ਗਿਆ। ਜਿਸ ਦੋਰਾਨ ਡਾ. ਸੁਨੀਲ ਕਸ਼ਯਪ ਸਹਾਇਕ ਪ੍ਰੋਫੈਸਰ (ਪੋਦ ਸੂਰੱਖਿਆ) ਨੇ ਸਿੱਖਿਆਰਥੀਆਂ ਨੁੂੰ ਮਧੂ-ਮੱਖੀ ਪਾਲਣ ਸਬੰਧੀ ਜਿਵੇਂ ਕਿ ਸ਼ਹਿਦ ਮੱਖੀ ਦੀਆਂ ਕਿਸਮਾਂ, ਲੋੜੀਂਦਾ ਸਾਮਾਨ, ਢੱਕਵੇਂ ਫੁੱਲ ਫੁਲਾ …

Read More »

ਰੋਜ਼ਗਾਰ ਮੇਲੇ ਦੌਰਾਨ 84 ਪ੍ਰਾਰਥੀਆਂ ਦੀ ਨੌਕਰੀ ਲਈ ਕੀਤੀ ਚੋਣ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ।ਜਿਸ ਵਿੱਚ 5 ਕੰਪਨੀਆਂ ਐਸ.ਆਈ.ਐਸ. ਸਕਿਊਰਿਟੀ ਫਤਿਹਗੜ੍ਹ ਸਾਹਿਬ, ਹਰਬਲ ਹੈਲਥ ਕੇਅਰ ਅੰਮ੍ਰਿਤਸਰ, ਵਰਧਮਾਨ ਹੁਸ਼ਿਆਰਪੁਰ, ਐਨ.ਆਈ.ਆਈ.ਟੀ ਪਠਾਨਕੋਟ ਅਤੇ ਸੀ.ਐਸ.ਸੀ.ਈ ਗੋਵਰਨੈਂਸ ਕੰਪਨੀਆਂ ਸ਼ਾਮਲ ਹੋਈਆਂ।ਪ੍ਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਪਿੰਡਾਂ ਦੇ 135 ਲੜਕੇ ਤੇ ਲੜਕੀਆਂ ਨੇ ਹਿੱਸਾ …

Read More »

ਸਹਾਇਕ ਵਾਤਾਵਰਣ ਇੰਜੀਨੀਅਰ ਵਲੋਂ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੇਅਰਮੈਨ ਐਸ.ਐਸ ਮਰਵਾਹਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਇੰਜੀ: ਰਣਤੇਜ ਸ਼ਰਮਾ, ਸਹਾਇਕ ਵਾਤਾਵਰਣ ਇੰਜੀਨੀਅਰ ਵਲੋਂ ਪਠਾਨਕੌਟ ਸ਼ਹਿਰ ਦੇ ਵੱਖ-ਵੱਖ ਹਸਪਤਾਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਦੋਰੇ ਦੋਰਾਨ ਕੇ.ਸੀ.ਐਮ ਮਲਟੀਸਪੈਸਲਿਟੀ ਹਸਪਤਾਲ, ਕਪੂਰ ਮੈਟਰਨੀਟੀ ਹੋਮ, ਅਜੇ ਹਾਰਟ ਕੇਅਰ ਹਸਪਤਾਲ, ਨੋਰਥ ਸੈਂਟਰਲ ਹਸਪਤਾਲ, ਸ੍ਰੀ ਰਾਮ ਮਿਸ਼ਨ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ …

Read More »

ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 13 ਜੁਲਾਈ ਨੂੰ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਜੁਲਾਈ ਦਿਨ ਸ਼ਨੀਵਾਰ ਨੂੰ ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਚਿਹਰੀਆਂ `ਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ …

Read More »

ਸਿਵਲ ਸਰਜਨ ਨੇ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਦਾ ਕੀਤਾ ਉਦਘਾਟਨ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਲੋਂ ਆਈ.ਡੀ.ਸੀ.ਐਫ ਪੰਦਰਵਾੜੇ ਦੀ ਸੁਰੂਆਤ ਕੀਤੀ ਗਈ। ਜਿਸ ਤਹਿਤ ਡਾ. ਨੈਨਾ ਸਲਾਥੀਆ ਸਿਵਲ ਸਰਜਨ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਓ.ਆਰ.ਐਸ ਅਤੇ ਜਿੰਕ ਕੌਰਨਰ ਦਾ ਉਦਘਾਟਨ ਕੀਤਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ …

Read More »

ਐਨ.ਸੀ.ਐਸ ਪੋਰਟਲ ਨੌਕਰੀ ਲੱਭਣ ਤੇ ਰੁਜ਼ਗਾਰ ਦਾਤਿਆਂ ਲਈ ਰਾਸ਼ਟਰੀ ਪੱਧਰ ਦਾ ਆਨਲਾਈਨ ਪਲੇਟਫਾਰਮ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਰੁਜ਼ਗਾਰ ਪੈਦਾ ਕਰਨਾ ਅਤੇ ਰੁਜ਼ਗਾਰ ਯੋਗਤਾ ਵਿੱਚ ਸੁਧਾਰ ਕਰਨਾ ਇਸ ਸਰਕਾਰ ਦੀ ਪਹਿਲ ਹੈ।ਸਰਕਾਰ ਨੇ ਦੇਸ਼ ਵਿੱਚ ਰੁਜ਼ਗਾਰ ਪੈਦਾ ਕਰਨ ਲਈ ਕਈ ਕਦਮ ਚੁੱਕੇ ਹਨ।ਜਿਨ੍ਹਾਂ ਵਿੱਚ ਨਿੱਜੀ ਖੇਤਰ ਦੀ ਆਰਥਿਕਤਾ ਵਿੱਚ ਸੁਧਾਰ ਕਰਨਾ, ਵੱਖ ਵੱਖ ਪ੍ਰਾਜੈਕਟ, ਜਿਨ੍ਹਾਂ ਵਿੱਚ ਕਾਫੀ ਨਿਵੇਸ਼ ਲੱਗਾ ਹੋਇਆ ਹੈ, ਵਿੱਚ ਤੇਜ਼ੀ ਲਿਆਉਣਾ ਅਤੇ ਕਈ ਸਕੀਮਾਂ ਜਿਵੇਂ ਕਿ ਪ੍ਰਧਾਨ …

Read More »

ਅੰਮ੍ਰਿਤਸਰ ਤੇ ਗੁਰਦਾਸਪੁਰ ਦੇ 100 ਪਿੰਡਾਂ `ਚ ਤਿਆਰ ਕਰਵਾਏ ਜਾਣਗੇ ਖੇਡ ਮੈਦਾਨ – ਡਾ. ਓਬਰਾਏ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੱਖੀ ਡਾ. ਐਸ.ਪੀ.ਐਸ ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਹਿਲੇ ਪੜਾਅ ਤਹਿਤ ਆਉਂਦੇ ਕੁਝ ਦਿਨਾਂ ਅੰਦਰ ਹੀ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਢੁੱਕਵੇਂ 100 ਪਿੰਡਾਂ ਦੀ ਚੋਣ ਕਰਕੇ ਉਨ੍ਹਾਂ ਅੰਦਰ ਮਿਆਰੀ ਖੇਡ ਮੈਦਾਨ ਤਿਆਰ ਕਰਵਾੇ ਜਾਣਗੇ ਅਤੇ ਲੋੜੀਂਦਾ ਖੇਡਾਂ ਦਾ ਸਾਮਾਨ ਵੀ …

Read More »

ਟਰੱਸਟ ਹੁਣ ਤੱਕ ਖਾੜੀ ਦੇਸ਼ਾਂ ਚੋਂ ਵਤਨ ਲਿਆ ਚੁੱਕਾ ਹੈ 121 ਬਦਕਿਸਮਤ ਨੌਜਵਾਨ ਮੁੰਡੇ ਕੁੜੀਆਂ ਦੀਆਂ ਮ੍ਰਿਤਕ ਦੇਹਾਂ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡਾ. ਐਸ.ਪੀ.ਐਸ ਓਬਰਾਏ ਮੁੱਖੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦਸਿਆ ਕਿ ਉਨ੍ਹਾਂ ਨੂੰ ਬੜੇ ਦੁੱਖੀ ਮਨ ਨਾਲ ਦੱਸਣਾ ਪੈ ਰਿਹਾ ਹੈ ਕਿ ਟਰੱਸਟ ਹੁਣ ਤੱਕ 121 ਬਦਕਿਸਮਤ ਨੌਜਵਾਨ ਮੁੰਡੇ ਕੁੜੀਆਂ ਦੀਆਂ ਮ੍ਰਿਤਕ ਦੇਹਾਂ ਖਾੜੀ ਦੇਸ਼ਾਂ ਚੋਂ ਵਤਨ ਲਿਆ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਅਰਬ ਦੇਸ਼ਾਂ ਅੰਦਰ ਐਕਸੀਡੈਂਟ `ਚ ਜਾਨ ਗਵਾਉਣ …

Read More »

ਪੰਜਾਬ ਤੇ ਹੋਰਨਾਂ ਰਾਜਾਂ `ਚ ਵੱਡੇ ਪੱਧਰ `ਤੇ ਖੋਲ੍ਹੀਆਂ ਜਾ ਰਹੀਆਂ ਹਨ ਦਵਾਈ ਦੀਆਂ ਕਿਫਾਇਤੀ ਦੁਕਾਨਾਂ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਆਉਂਦੇ ਦਿਨਾਂ `ਚ ਪੰਜਾਬ ਸਮੇਤ ਹੋਰਨਾਂ ਰਾਜਾਂ ਅੰਦਰ ਵੱਡੇ ਪੱਧਰ ਤੇ ਦਵਾਈ ਦੀਆਂ ਕਫਾਇਤੀ ਦੁਕਾਨਾਂ ਵੀ ਖੋਲ੍ਹੀਆਂ ਜਾ ਰਹੀਆਂ ਹਨ,ਜਿਨ੍ਹਾਂ ਤੋਂ ਲੋੜਵੰਦ ਮਰੀਜ਼ਾਂ ਨੂੰ ਬਹੁਤ ਹੀ ਘੱਟ ਭਾਅ ਤੇ ਦਵਾਈਆਂ ਦਿੱਤੀਆਂ ਜਾਣਗੀਆਂ।ਟਰੱਸਟ ਵੱਲੋਂ ਸਿੱਖਿਆ ਤੇ ਹੋਰਨਾਂ ਖੇਤਰਾਂ …

Read More »

ਸਰਬਤ ਦਾ ਭਲਾ ਟਰੱਸਟ ਅੰਮ੍ਰਿਤਸਰ `ਚ ਜਲਦ ਖੋਲ੍ਹੇਗਾ ਬਿਰਧ ਆਸ਼ਰਮ ਤੇ ਮੰਦਬੁੱਧੀ ਬੱਚਿਆਂ ਲਈ ਰਿਹਾਇਸ਼ੀ ਸਕੂਲ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਲਦ ਹੀ ਗੁਰੂ ਨਗਰੀ ਅੰਮ੍ਰਿਤਸਰ ਵਿਖੇ 4 ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰ ਖੋਲ੍ਹਣ ਦੇ ਨਾਲ-ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਬਿਰਧ ਆਸ਼ਰਮ ਤੇ ਐਮ.ਆਰ ਬੱਚਿਆਂ ਲਈ ਰਹਾਇਸ਼ੀ ਸਕੂਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ।      …

Read More »