Chandigarh, July 29 (Punjab Post Bureau) – Sushma Group the leading real estate developer in Punjab celebrated world nature conservation day by distributing saplings among people at major landmarks of Chandigarh including Sukhnalake Sector 17 and outside Elante Mall in the morning hours of 27th July. The group raised awareness about protection and conservation of nature by distributing a total …
Read More »Monthly Archives: July 2019
ਅਫ਼ਗਾਨਿਸਤਾਨ `ਚ ਸਿੱਖਾਂ ਦੀ ਘਟ ਰਹੀ ਗਿਣਤੀ ਚਿੰਤਾ ਦਾ ਵਿਸ਼ਾ- ਡਾ. ਰੂਪ ਸਿੰਘ
ਸ਼੍ਰੋਮਣੀ ਕਮੇਟੀ ਨੇ ਆਤਮਘਾਤੀ ਹਮਲੇ ਦੇ ਪੀੜਤਾਂ ਨੂੰ ਦਿੱਤੀ ਮਾਲੀ ਸਹਾਇਤਾ ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ ’ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਹਮਲੇ ਦੌਰਾਨ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ `ਚ ਚੱਲਿਆ ਰਚਨਾਵਾਂ ਦਾ ਦੌਰ
ਸਮਰਾਲਾ, 29 ਜੁਲਾਈ (ਪੰਜਾਬ ਪੋਸਟ- ਇੰਦਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਵਿਸ਼ੇਸ਼ ਤੌਰ `ਤੇ ਪਹੁੰਚੇ ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ ਨੂੰ `ਜੀ ਆਇਆ` ਕਹਿਣ ਉਪਰੰਤ ਰਚਨਾਵਾਂ ਦੇ ਦੌਰ ’ਚ ਬਲਤੇਜ ਸਿੰਘ ਬਠਿੰਡਾ ਨੇ ਗੀਤ ‘ਘੁੱਗੀਆਂ, ਮੋਰ, ਪਪੀਹੇ’ ਪੇਸ਼ ਕੀਤਾ। ਗਗਨਦੀਪ ਸ਼ਰਮਾ ਨੇ ਕਹਾਣੀ ‘ਰਾਵਣ’ ਸੁਣਾਈ। …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟਾਲਾ ਨੇ ਜਿਲ੍ਹਾ ਪੱਧਰੀ ਟੂਰਨਾਮੈਂਟ `ਚ ਮਾਰੀਆਂ ਮੱਲਾਂ
ਹੈਡਮਾਸਟਰ ਹਰਜੀਤ ਸਿੰਘ ਸਟੇਟ ਐਵਾਰਡੀ ਨੇ ਖਿਡਾਰੀਆਂ ਲਈ ਭੇਜੇ ਪੰਜਾਹ ਹਜ਼ਾਰ ਸਮਰਾਲਾ, 29 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਸ਼ੈਸ਼ਨ 2019-20 ਦੇ ਸ਼ੁਰੂ ਵਿੱਚ ਹੀ ਖੇਡਾਂ ਦੀਆਂ ਵੱਡੀਆਂ ਪ੍ਰਾਪਤੀਆਂ ਆਰੰਭ ਦਿੱਤੀਆਂ ਹਨ। ਪੰਜਾਬ ਸਰਕਾਰ ਖੇਡ ਵਿਭਾਗ ਜ਼ਿਲ੍ਹਾ ਲੁਧਿਆਣਾ ਦੇ ਡੀ.ਐਸ.ਓ ਰਵਿੰਦਰ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ …
Read More »ਸਹਿਰ `ਚ ਹੱਲ ਕੀਤੀ ਜਾਵੇਗੀ ਵਾਟਰ ਸਪਲਾਈ ਅਤੇ ਸੀਵਰ ਦੀ ਸਮੱਸਿਆ – ਅਮਿਤ ਵਿੱਜ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਲੋਕਾਂ ਨੂੰ ਜਿਸ ਵੀ ਖੇਤਰ ਅੰਦਰ ਗੰਦੇ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਸੀਵਰੇਜ ਬੰਦ ਦੀ ਸਮੱਸਿਆ ਆ ਰਹੀ ਹੈ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਕੇ ਵਿਕਾਸ ਕਾਰਜਾਂ ਨੂੰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮੱਸਿਆ ਤੋਂ ਰਾਹਤ ਪ੍ਰਦਾਨ ਕੀਤੀ ਜਾਵੇਗੀ।ਇਹ ਪ੍ਰਗਟਾਵਾ …
Read More »ਵਿਸ਼ਵ ਹੈਪੈਟਾਈਟਸ ਦਿਵਸ `ਤੇ ਸੈਮੀਨਾਰ ਦਾ ਆਯੋਜਨ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਦਿੱਤੇ ਥੀਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਅਤੇ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ।ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ ਦੀ ਪ੍ਰਧਾਂਨਗੀ …
Read More »ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸਬ-ਜੇਲ੍ਹ ਦਾ ਦੌਰਾ
ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਕ ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ – ਕਮ- ਚੇਅਰਮੈਨ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਸ੍ਰੀ ਵਿਕਰਾਂਤ ਜੋਲੀ ਵੀ ਹਾਜ਼ਰ ਸਨ। ਇਸ ਮੌਕੇ ਡਾ. ਤੇਜਵਿੰਦਰ …
Read More »ਪਾਣੀ ਬਚਾਓ ਰੈਲੀ ਦਾ ਆਯੋਜਨ
ਖਡੂਰ ਸਾਹਿਬ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਐਨ.ਐਸ਼.ਐਸ ਵਿੰਗ ਵਲੋਂ ਪਾਣੀ ਦੇ ਮੌਜੂਦਾ ਸੰਕਟ ਨੂੰ ਧਿਆਨ `ਚ ਰੱਖਦਿਆਂ ਪਾਣੀ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਐਨ.ਐਸ.ਐਸ ਵਿੰਗ ਦੀ ਇੰਚਾਰਜ ਪ੍ਰੋ. ਰਮਨਦੀਪ ਕੌਰ ਨੇ ਇਸ ਰੈਲੀ ਦੀ ਅਗਵਾਈ ਕੀਤੀ।ਕਾਲਜ ਪ੍ਰਿੰਸੀਪਲ ਕੰਵਲਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਬੱਚਤ ਲਈ ਸਾਨੂੰ ਆਪਣੀਆਂ ਛੋਟੀਆਂ ਛੋਟੀਆਂ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਸ਼ਕਤੀ ਟੀਮ ਦਾ ਗਠਨ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸ. ਐਸ.ਪੀ ਦਿਹਾਤੀ ਅੰਮ੍ਰਿਤਸਰ ਵੱਲੋਂ ਸਮਾਜ ’ਚਂੋ ਨਸ਼ਿਆਂ ਦੀ ਰੋਕਥਾਮ, ਔਰਤਾਂ ਵਿਰੁੱਧ ਛੇੜ-ਛਾੜ ਤੇ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸ਼ਕਤੀ ਟੀਮ ਦਾ ਗਠਨ ਕੀਤਾ ਗਿਆ ਹੈ। ਬੀਤੇ ਦਿਨੀਂ ਇਸ ਸ਼ਕਤੀ ਟੀਮ ਦੇ ਮੈਂਬਰਾਂ ਨੇ ਏ.ਐਸ.ਆਈ ਭੁਪਿੰਦਰ ਕੌਰ ਦੀ ਅਗਵਾਈ ਹੇਠ ਖਾਲਸਾ ਕਾਲਜ ਚਵਿੰਡਾ ਦੇਵੀ ’ਚ ਟੀਮ ਦੁਆਰਾ ਬਣਾਏ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੀ ਵਿਦਿਆਰਥਣ ਨੇ ਜਿਲ੍ਹੇ ’ਚੋਂ ਹਾਸਲ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਮਨੀਸ਼ਾ ਨੇ ਐਮ. ਐਸ. ਸੀ. (ਕੰਪਿਊਟਰ ਸਾਇੰਸ) ਦੇ ਇਮਤਿਹਾਨ ’ਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »
Punjab Post Daily Online Newspaper & Print Media