ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਭਾਈ ਗੁਰਇਕਬਾਲ ਸਿੰਘ ਵੱਲੋਂ ਕੀਤਾ ਗਿਆ। ਭਾਈ ਸਾਹਿਬ ਨੇ ਇਸ ਸਮੇਂ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 550 ਬੂਟੇ ਲਗਾਉਣ ਦੀ ਮੁਹਿੰਮ ਤਰਨ …
Read More »Monthly Archives: July 2019
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਇਕਨਾਮਿਕਸ ਵਿਭਾਗ ਦੀ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਸ਼ਿ੍ਰੰਗੀ ਛਾਬੜਾ, ਜਸਲੀਨ ਕੌਰ ਅਹੂਜਾ ਅਤੇ ਤਾਨੀਆ ਮਹਾਜਨ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਕ੍ਰਮਵਾਰ ਚੌਥਾ, ਪੰਜਵਾਂ ਅਤੇ ਸੱਤਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸੇ ਤਰਾਂ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸੈਮੀਨਾਰ
ਅੰਮਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ (ਰਜਿ.) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸੈਮੀਨਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਬਖਸ਼ ਸਿੰਘ ਬੱਗਾ ਨੇ ਕਿਹਾ ਕਿ ਬੱਚਿਆਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜਨ …
Read More »ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ `ਚ ਉਠਾਇਆ ਅਵਾਰਾ ਕੁੱਤਿਆਂ ਦਾ ਮੁੱਦਾ
ਦੇਸ਼ ਵਿੱਚ ਹਜਾਰਾਂ ਬੱਚੇ ਬਣ ਰਹੇ ਹਨ ਅਵਾਰਾ ਕੁੱਤਿਆਂ ਦਾ ਸ਼ਿਕਾਰ- ਔਜਲਾ ਅੰਮ੍ਰਿਤਸਰ/ ਨਵੀਂ ਦਿੱਲੀ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਦੇਸ਼ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ `ਤੇ ਨਿੱਤ ਦਿਨ ਇੰਨ੍ਹਾਂ ਕੁੱਤਿਆਂ ਦੇ ਸ਼ਿਕਾਰ ਲੋਕਾਂ ਦੀ ਅਵਾਜ਼ ਨੂੰ ਉਠਾਉਂਦਿਆਂ ਇਸ ਸੰਜ਼ੀਦਾ ਮਸਲੇ ਵੱਲ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਹੈ। ਲ਼ੋਕ …
Read More »ਫਰੀਡਮ ਫਾਈਟਰ ਉਤਰ ਅਧਿਕਾਰੀ ਜਥੇਬੰਦੀ ਵਲੋਂ ਸੁਨਾਮ `ਚ ਭੁੱਖ ਹੜਤਾਲ ਸ਼ੁਰੂ
ਲੌਂਗੋਵਾਲ, 28 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਫਰੀਡਮ ਫਾਈਟਰ ਉਤਰ ਅਧਿਕਾਰੀ ਜਥੇਬੰਦੀ ਪੰਜਾਬ ਵਲੋਂ ਕੀਤੇ ਐਲਾਨ ਮੁਤਾਬਿਕ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਕੋਲ ਜਥੇਬੰਦੀ ਦੇ ਸੁੂਬਾ ਪ੍ਰਧਾਨ ਹਰਿੰਦਰ ਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਇਸ ਹੜਤਾਲ ਵਿਚ ਮਾਨਸਾ ਜ਼ਿਲ੍ਹੇ ਦੇ ਆਗੂ ਗੁਰਿੰਦਰਪਾਲ ਸਿੰਘ ਆਲ ਇੰਡੀਆ ਕਮੇਟੀ ਮੈਂਬਰ, ਭਰਪੂਰ …
Read More »ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਲੌਂਗੋਵਾਲ
ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਵੀ ਕਿਹਾ ਮੰਦਭਾਗਾ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੱਸਣਯੋਗ ਹੈ ਕਿ ਕਮਲ ਨਾਥ ਆਪਣੀ ਬੇਸਬੁੱਕ ’ਤੇ ਪਾਈ ਇਕ ਪੋਸਟ ਵਿਚ ਸਿੱਖਾਂ ਦੇ …
Read More »ਬਾਬਾ ਲਾਭ ਸਿੰਘ ਕਾਰਸੇਵਾ ਵਾਲਿਆਂ ਦੇ ਚਲਾਣੇ ’ਤੇ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਪੰਥ ਦੀ ਮਾਨਯੋਗ ਸ਼ਖ਼ਸੀਅਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਬਾਬਾ ਲਾਭ ਸਿੰਘ ਨੇ ਗੁਰੂ ਘਰਾਂ ਅੰਦਰ ਮਿਸਾਲੀ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖ ਪੰਥ ਨੂੰ ਉਨ੍ਹਾਂ …
Read More »ਕਮਲਨਾਥ ਵਲੋਂ ਕੀਤੀ ਕੋਝੀ ਹਰਕਤ ਖਿਲਾਫ ਕਾਨੂੰਨੀ ਕਾਰਵਾਈ ਹੋਵੇ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵੱਲੋਂ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਕਰਨ ਦੀ ਕੋਸ਼ਿਸ਼ ਅਤੇ ਪੰਕਤੀਆਂ ਨੂੰ ਤੋੜ-ਮਰੋੜ ਕੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ।ਇਸ ਕੋਝੀ ਹਰਕਤ ਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਪ੍ਰੈਸ ਬਿਆਨ ਵਿੱਚ …
Read More »ਬਾਬਾ ਲਾਭ ਸਿੰਘ ਜੀ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਲਾਭ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਬਾਬਾ ਲਾਭ ਸਿੰਘ ਵਲੋਂ ਲੰਮਾਂ ਸਮਾਂ ਬੇਦਾਗ ਤੇ ਸ਼ਰਧਾ ਭਾਵਨਾ …
Read More »ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਂ ਸਰਕਾਰ ਵੱਲੋਂ ਗੁਰਦੁਆਰਾ ਚੋਆ ਸਾਹਿਬ ਨੂੰ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹ ਸ੍ਰੀ ਗੁਰੂ ਨਾਂਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਲਿਆ …
Read More »
Punjab Post Daily Online Newspaper & Print Media