ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੇ ਜਨਮ ਸਥਾਨ ਨਨਕਾਣਾ ਸਾਹਿਬ ਤੋਂ ਪੰਜ ਤਖ਼ਤਾਂ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਪੁੱਜਣ `ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੋਂ ਭਾਰਤ …
Read More »Daily Archives: August 1, 2019
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਟਾਰੀ ਸਰਹੱਦ `ਤੇ ਭਰਵਾਂ ਸਵਾਗਤ
ਭਾਰਤ ਦਾਖ਼ਲ ਹੋਣ ’ਤੇ ਸੰਗਤ ਨੇ ਜੈਕਾਰਿਆਂ ਨਾਲ ਸਿਰਜਿਆ ਅਲੌਕਿਕ ਮਾਹੌਲ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵਾਹਗਾ ਅਟਾਰੀ ਸਰਹੱਦ ਤੋਂ ਸੜਕ ਰਸਤੇ ਸ਼ਾਮ 4:00 ਵਜੇ ਭਾਰਤ ਪੁੱਜਾ, ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਅਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ …
Read More »ਸ੍ਰੀ ਨਨਕਾਣਾ ਸਾਹਿਬ ਤੋਂ ਜਾਹੋ ਜਲਾਲ ਨਾਲ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਨਗਾਰੇ ਦੀ ਗੂੰਜ ਵਿਚ ਭਾਰਤ ਲਈ ਰਵਾਨਾ ਹੋ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ …
Read More »ਸੀ.ਬੀ.ਆਈ ਕਲੋਜ਼ਰ ਰਿਪੋਰਟ `ਤੇ ਮੁੜ ਵਿਚਾਰ ਕਰੇ ਕੇਂਦਰ – ਦਮਦਮੀ ਟਕਸਾਲ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਖਲ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆੜ੍ਹੇ ਹੱਥੀਂ ਲਿਆ ਹੈ। …
Read More »ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਜ ਨੇ ਕਾਰਗਿਲ ਦਿਵਸ ਮਨਾਇਆ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰ੍ਹੇਗੰਢ ਮਨਾਈ ਗਈ। ਕਰਨਲ ਅਨਿਲ ਵਾਸੁਦੇਵਾ ਨੇ ਮੇਜਰ ਜਰਨਲ ਕੇ.ਐਸ ਬਰਾੜ, ਜਰਨਲ ਆਫਿ਼ਸਰ ਕਮਾਂਡਿੰਗ 15 ਇੰਨਫੈਂਟਰੀ ਡਵੀਜਨ ਵੱਲੋਂ ਯੂਨੀਵਰਸਿਟੀ `ਚ ਪੜ੍ਹਾਈ ਕਰ ਰਹੇ ਐਮ.ਬੀ.ਬੀ.ਐਸ ਦੇ ਵਿਦਿਆਰਥੀਆਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ …
Read More »ਪਿੰਗਲਵਾੜਾ ਵਿਖੇ ਵਾਤਾਵਰਣ ਵਿਸ਼ੇ `ਤੇ ਆਧਾਰਿਤ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਵੱਲੋਂ ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਨੂੰ ਸਮਰਪਿਤ ਵਾਤਾਵਰਣ ਵਿਸ਼ੇ `ਤੇ ਆਧਾਰਿਤ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਕਰਵਾਏ ਗਏ। ਇਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਾਰਮਲ, ਡੈੱਫ ਅਤੇ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ …
Read More »ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ
ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ-ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਸ਼ਹੀਦ ਊਧਮ ਸਿੰਘ ਅਮਰ ਰਹੇ ਅਤੇ ਨਸ਼ਿਆਂ ਵਿਰੁੱਧ ਰੈਲੀ ਕੱਢੀ।ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸਕੂਲ ਦੇ ਬੱਚਿਆਂ ਨੇ ਅਤੇ ਕੰਬੋਜ਼ ਸਭਾ ਅੰਮ੍ਰਿਤਸਰ ਦੇ ਪ੍ਰਤੀਨਿਧਾਂ ਅਤੇ …
Read More »ਜੰਡਿਆਲਾ ਗੁਰੂ ਦੇ ਮਹੱਲਾ ਪਟਵਾਰਖਾਨਾ ਵਿਖੇ 100 ਦੇ ਕਰੀਬ ਪੋਦੇ ਲਗਾਏ ਗਏ
ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ-ਹਰਿੰਦਰ ਪਾਲ ਸਿੰਘ) – ਸੀ੍ ਗੁਰੂ ਨਾਨਕ ਜੀ ਦੇ 550 ਪ੍ਕਾਸ਼ ਪੁਰਬ ਮੋਕੇ ਸਤਾਨਕ ਮਹੱਲਾ ਪਟਵਾਰਖਾਨਾ ਦੀ ਗਰਾਉਂਡ ਵਿੱਚ 100 ਦੇ ਕਰੀਬ ਛਾਂ-ਦਾਰ ਅਤੇ ਫੁੱਲਦਾਰ ਪੋਦੇ ਲਗਾਏ ਗਏ।ਸ਼੍ਰੋਮਣੀ ਅਕਾਲੀ ਦੇ ਐਮ.ਸੀ ਅਵਤਾਰ ਸਿੰਘ ਕਾਲਾ ਨੇ ਕਿਹਾ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਇੱਕ ਇੱਕ ਪੌਦਾ ਲਗਾਉਣਾ ਜਰੂਰੀ ਹੈ, ਜਿੰਨਾਂ ਤੋ ਸਾਨੂੰ ਆਕਸੀਜਨ ਅਤੇ ਚੰਗਾ ਵਾਤਾਵਰਨ ਮਿਲਦਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨਤੀਜੇ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ, ਜੋ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ । ਪੋ੍ਰਫੈਸਰ ਇੰਚਾਰਜ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਅੇਲਾਨੇ ਬਗਏ ਨਤੀਜਿਆਂ ਵਿੱਚ ਬੈਚਲਰ ਆਫ ਫਾਈਨ ਆਰਟਸ, ਸਮੈਸਟਰ-4, ਬੈਚਲਰ ਆਫ ਵੋਕੇਸ਼ਨ (ਇੰਟਰਟੇਨਮੈਂਟ ਟੈਕਨੋਲੋਜੀ), ਸਮੈਸਟਰ -4 , …
Read More »550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿਲ੍ਹਾ ਪੱਧਰ ਟੂਰਨਾਂਮੈਂਟ ਸ਼ੁਰੂ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਇਨਾਂ ਖੇਡ ਮੁਕਾਬਲਿਆ ਦਾ ਆਰੰਭ ਗੁਰੂ ਨਾਨਕ ਸਟੇਡੀਅਮ ਵਿਖੇ ਮੁੱਖ ਮਹਿਮਾਨ ਸ਼ਿਵਦੁਲਾਰ ਸਿੰਘ ਢਿੱਲੋਂ ਆਈ.ਏ.ਐਸ ਡਿਪਟੀ ਕਮਿਸ਼ਨਰ …
Read More »
Punjab Post Daily Online Newspaper & Print Media