Tuesday, November 24, 2026

Daily Archives: August 2, 2019

ਗਵਰਨਰ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ `ਚ ਸ਼ਾਮਲ ਹੋਣ ਦਾ ਸੱਦਾ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ ਇਸ ਪੱਤਰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਬੀਤੇ ਕੱਲ੍ਹ ਆਰੰਭ ਹੋਣ ਮਗਰੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅਗਲੇ ਰਵਾਨਾ ਹੋਇਆ।ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਪਹਿਲੇ ਪਾਤਸ਼ਾਹ …

Read More »

ਟੈਲੀ ਫਿਲਮ ਬਾਪੂ ਦਾ ਕੱਠ 2 ਦੀ ਯੂ ਟਿਊਬ ਚੈਨਲ `ਤੇ ਰਲੀਜ਼ 5 ਨੂੰ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਟੈਲੀ ਫਿਲਮ `ਬਾਪੂ ਦਾ ਕੱਠ 2` ਯੂ ਟਿਊਬ ਚੈਨਲ `ਨਿਰਵੈਲ ਰਿਕਾਰਡਜ਼` `ਤੇ 5 ਅਗਸਤ ਨੂੰ ਰਲੀਜ਼ ਹੋਵੇਗੀ।ਫਿਲਮ ਦੇ ਪ੍ਰੋਡਿਊਸਰ ਨਿਰਵੈਲ ਗਿੱਲ, ਲੇਖਕ ਬਿੱਕਰ ਤਿੰਮੋਵਾਲ ਤੇ ਡਾਇਰੈਕਟਰ ਜੱਸ ਮਾਨ ਹਨ।ਇਸ ਟੈਲੀ ਫਿਲਮ ਦਾ ਮੁੱਖ ਮਕਸਦ ਲੋਕਾਂ ਨੂੰ ਸਮਾਜ ਵਿਚਲੀਆਂ ਕੁਰੀਤੀਆਂ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰੱਖਣਾ ਹੈ।ਇਹ ਫਿਲਮ ਅਜੋਕੇ ਯੁੱਗ ਵਿੱਚ ਫੋਕੀ ਸ਼ੋਹਰਤ ਲਈ ਪੈਸੇ …

Read More »

Capt Amarinder orders Rs.22 Cr budget allocation for Chhatbir & Other Zoo

Electronically Inaugurates New Thematic Entry Plaza at Chhatbir  Chandigarh, August 2 (Punjab Post Bureau) – The Mahendra Chaudhary Zoological Park, Chhatbir and other zoos in the state on Thursday got a budgetary infusion of Rs.22 crore for their development with Punjab Chief Minister Captain Amarinder Singh giving the go-ahead for the same.             Presiding over a meeting to review the progress …

Read More »

Sarkaria hands over appointment letters to 35 Clerks

Chandigarh, August 2 (Punjab Post Bureau) – Punjab water Resources Minister Mr. Sukhbinder Singh Sarkaria on Friday handed over appointment letters to 35 new clerks at Head Office of Water Resources Department, Sector-18, Chandigarh.             After handing over appointment letters, the Minister said that the recruitment drive was necessary to accelerate the pace of work and bring efficiency in the working …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜਾਂਚ ਏਜੰਸੀ ਐਨ.ਆਈ.ਏ ਨੂੰ ਦਿੱਤੀਆਂ ਤਾਕਤਾਂ ਨੂੰ ਦੱਸਿਆ ਜਮਹੂਰੀਅਤ ਵਿਰੋਧੀ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮੋਦੀ ਸਰਕਾਰ ਵਲੋਂ ਨਾਗਰਿਕਾਂ ਦੇ ਮਨੁੱਖੀ ਹੱਕਾਂ ਅਤੇ ਉਨ੍ਹਾਂ ਦੀ ਰਾਖੀ ਲਈ ਸੰਘਰਸ਼ ਕਰਦੇ ਮਨੁੱਖੀ ਅਧਿਕਾਰ ਸੰਗਠਨਾਂ ਦੀ ਆਵਾਜ਼ ਨੂੰ ਦਬਾਉਣ ਲਈ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ) ਵਿੱਚ ਕੀਤੀਆਂ ਗੈਰ ਜਮਹੂਰੀ ਅਤੇ ਲੋਕ ਵਿਰੋਧੀ ਸੋਧਾਂ ਅਤੇ ਜਾਂਚ ਏਜੰਸੀ ਐਨ.ਆਈ.ਏ ਨੂੰ ਦਿੱਤੀਆਂ ਗਈਆਂ ਅੰਨ੍ਹੀਆਂ ਤਾਕਤਾਂ ਨੂੰ ਜਮਹੂਰੀਅਤ ਅਤੇ ਸੰਵਿਧਾਨ …

Read More »

ਗੁਰੂ ਨਾਨਕ ਸਾਹਿਬ ਭਾਈਚਾਰਕ ਏਕਤਾ ਦੇ ਮਸੀਹਾ – ਪਾਕਿਸਤਾਨ ਕਮੇਟੀ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈਚਾਰਕ ਏਕਤਾ ਦੀ ਗੱਲ ਕੀਤੀ, ਜੋ ਵਿਸ਼ਵ ਦੇ ਧਾਰਮਿਕ ਇਤਿਹਾਸਕ ਅੰਦਰ ਨਵੇਕਲੀ ਪੈੜ ਸੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਸ਼ਖ਼ਸੀਅਤ ਬ੍ਰਹਿਮੰਡੀ ਹੈ, ਜਿਸ ਦੀ ਵਿਸ਼ਵ ਵਿਚ ਵੱਸਣ ਵਾਲੇ …

Read More »

ਪਾਕਿਸਤਾਨ ਸਰਕਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਦਿਲੀ ਨਾਲ ਦੇਵੇਗੀ ਵੀਜ਼ੇ- ਜਨਾਬ ਤਾਰਿਕ ਵਜੀਰ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਂ ਨੇ ਸ੍ਰੀ ਨਨਕਾਣਾ ਸਾਹਿਬ ਪੁੱਜੀਆਂ ਸੰਗਤਾਂ ਦਾ ਸਵਾਗਤ ਕਰਦਿਆਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨੂੰ ਜੋੜਨ ਲਈ ਅਹਿਮ ਮੌਕਾ ਹੈ।ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਸਮੇਂ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਾਕਿਸਤਾਨ …

Read More »

ਗੁਰੂ ਨਾਨਕ ਸਾਹਿਬ ਦਾ ਫਲਸਫਾ ਅਜੋਕੀਆਂ ਮਨੁੱਖੀ ਸਮੱਸਿਆਵਾਂ ਦਾ ਸਭ ਤੋਂ ਸਟੀਕ ਹੱਲ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜੋਕੇ ਵਿਸ਼ਵ ਪ੍ਰਸੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦਾ ਵਖਿਆਨ ਕਰਦਿਆਂ ਕਿਹਾ ਕਿ ਅੱਜ ਮਨੁੱਖਤਾ ਨੂੰ ਦਰਪੇਸ਼ ਆਰਥਿਕ, ਸਮਾਜਿਕ, ਧਾਰਮਿਕ, ਰਾਜਨੀਤਿਕ ਸਮੱਸਿਆਵਾਂ ਦਾ ਹੱਲ ਗੁਰੂ ਨਾਨਕ ਸਾਹਿਬ ਦੇ ਫਲਸਫੇ ਅਨੁਸਾਰ ਜੀਵਨ ਜੀਅ ਕੇ ਸਹਿਜੇ ਹੀ ਕੀਤਾ ਜਾ …

Read More »