Tuesday, November 24, 2026

Daily Archives: August 2, 2019

ਇਤਿਹਾਸ `ਚ ਸੁਨਹਿਰੀ ਅੱਖਰਾਂ ਨਾਲ ਚਮਕੇਗਾ ਨਨਕਾਣਾ ਸਾਹਿਬ ਦਾ ਅੰਤਰਰਾਸ਼ਟਰੀ ਨਗਰ ਕੀਰਤਨ – ਲੌਂਗੋਵਾਲ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਅਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਭਾਰਤ ਵਿਚਲੇ ਪੰਜ ਤਖ਼ਤਾਂ ਲਈ ਨਗਰ ਕੀਰਤਨ …

Read More »

ਸ਼ਹਿਰ ਦੀ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਮੇਅਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ, ਨਿਗਮ ਲਈ ਕੰਮ ਕਰ ਰਹੀਆਂ ਵੱਖ-ਵੱਖ ਸੋਲਿਡ ਵੇਸਟ ਮੈਨੇਜਮੈਂਟ ਕੰਪਨੀਆਂ, ਮਕੈਨੀਕਲ ਸਵੀਪਿੰਗ ਆਦਿ ਦੇ ਨੁਮਾਇੰਦਿਆਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਮੀਟਿੰਗ ਕੀਤੀ।ਜਿਸ ਵਿਚ ਸਿਹਤ ਅਫ਼ਸਰ ਡਾ: ਅਜੈ ਕੰਵਰ, ਸਮੂ ਚੀਫ਼ ਸੈਨੇਟਰੀ ਇੰਸਪੈਕਟਰ ਤੇ ਸੈਨੇਟਰੀ ਇੰਸਪੈਕਟਰ …

Read More »

ਪੈਰਾਮਾਊਂਟ ਪਬਲਿਕ ਸਕੂਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਬੱਚਿਆਂ ਵਲੋਂ ਸਕੂਲ ਵਿੱਚ ਸਵੇਰ ਦੀ ਸਭਾ ਸਮੇਂ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਜੀਵਨ ਬਾਰੇ ਗੀਤ ਗਾਏ ਅਤੇ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ …

Read More »

ਬੱਚਿਆਂ ਨੂੰ ਅਗਵਾ ਕਰਨ ਦੀਆਂ ਅਫ਼ਵਾਹਾਂ ਦੇ ਚੱਲਦੇ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਚੌਕਸੀ

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਆਪਣੇ ਵਿਦਿਆਰਥੀਆਂ ਪ੍ਰਤੀ ਆਪਣਾ ਹਰ ਫ਼ਰਜ਼ ਪੂਰਾ ਕਰਦਾ ਹੈ ਅਤੇ ਉਨ੍ਹਾਂ ਨੂੰ ਹਰ ਤਰਾਂ ਨਾਲ ਜਾਗਰੂਕ ਰੱਖਦਾ ਹੈ।ਇਸ ਉਦੇਸ਼ ਦੇ ਚੱਲਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਆਪਣੇ ਵਿਦਿਆਰਥੀਆਂ ਨੂੰ ਅੱਜਕਲ ਬੱਚੇ ਅਗਵਾ ਕਰਨ ਵਾਲੀਆਂ ਅਫ਼ਵਾਹਾਂ ਦੇ ਬਾਰੇ ਸਕੂਲ ਵਿੱਚ ਇੱਕ ਜਾਗਰੂਕ …

Read More »

ਮੰਦਰ ਮਾਤਾ ਮਨਸਾ ਦੇਵੀ ਵਿਖੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੰਦਰ ਮਾਤਾ ਮਨਸਾ ਦੇਵੀ ਸੰਗਰੂਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਦਵਾਈਆ ਦਾ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਨੇ ਜਾਇਜ਼ਾ ਲਿਆ। ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਮੁਫ਼ਤ ਮੈਡੀਕਲ …

Read More »

ਬਰਸਾਤੀ ਮੌਸਮ ਕਾਰਨ ਘੱਗਰ ਦਰਿਆ ਅਤੇ ਡਰੇਨਾਂ `ਤੇ ਡੀ.ਸੀ ਵਲੋਂ ਤਿੱਖੀ ਨਜ਼ਰ ਰੱਖਣ ਦੇ ਆਦੇਸ਼

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਨ੍ਹੀਂ ਦਿਨੀਂ ਪੈ ਰਹੇ ਮੀਂਹ ਕਾਰਨ ਘੱਗਰ ਦਰਿਆ ਅਤੇ ਬਰਸਾਤੀ ਨਾਲਿਆਂ `ਤੇ ਵਧੇਰੇ ਚੌਕਸੀ ਰੱਖੇ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਵਿਭਾਗੀ ਪੱਧਰ `ਤੇ ਆਪਸੀ ਤਾਲਮੇਲ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਭਾਵੀ ਸਥਿਤੀ ਨਾਲ ਫੌਰੀ ਯੋਜਨਾਬੱਧ ਢੰਗ ਨਾਲ ਨਜਿੱਠਿਆ ਜਾ ਸਕੇ।ਨਗਰ ਸੁਧਾਰ ਟਰੱਸਟ …

Read More »

ਭਾਜਪਾ ਵੱਲੋਂ ਛਾਜਲੀ ਵਿਖੇ ਮੈਂਬਰਸ਼ਿਪ ਕੈਂਪ ਦਾ ਆਯੋਜਨ

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਮੰਡਲ ਛਾਜਲੀ ਵੱਲੋਂ ਪ੍ਰਧਾਨ ਦਲਵਿੰਦਰ ਸਿੰਘ ਦੀ ਅਗਵਾਈ `ਚ ਮੈਂਬਰਸ਼ਿਪ ਮੁਹਿੰਮ ਤਹਿਤ ਬੱਸ ਸਟੈਂਡ `ਤੇ ਕੈਂਪ ਲਗਾਇਆ ਗਿਆ।ਜਿਸ ਵਿੱਚ ਜਿਲ੍ਹਾ ਪ੍ਰਧਾਨ ਸੰਜੇ ਸਿੰਗਲਾ, ਜਿਲ੍ਹਾ ਜਨਰਲ ਸਕੱਤਰ ਜਗਮਹਿੰਦਰ ਸੈਣੀ, ਇੰਚਾਰਜ ਸ਼ੈਲੀ ਬਾਂਸਲ, ਬੰਤ ਰਾਮ ਸ਼ਰਮਾ ਅਤੇ ਰਜਤ ਸ਼ਰਮਾ ਨੇ ਸ਼ਮੂਲੀਅਤ ਕੀਤੀ।ਕੈਂਪ `ਚ ਭਾਜਪਾ ਦੀ ਮੈਂਬਰਸ਼ਿਪ ਲੈਣ ਲਈ ਪਿੰਡ ਵਾਸੀਆਂ ਵਿੱਚ ਭਾਰੀ …

Read More »

ਪੂਨੀਆ ਨੇ ਕੇਂਦਰੀ ਰਾਜ ਵਿੱਤ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਰਾਸ਼ਟਰੀ ਉਪ-ਪ੍ਰਧਾਨ ਸਤਵੰਤ ਸਿੰਘ ਪੂਨੀਆ ਦੀ ਅਗਵਾਈ `ਚ ਇੱਕ ਵਫ਼ਦ ਨੇ ਹਿਮਾਚਲ ਪ੍ਰਦੇਸ਼ ਦੇ ਸਾਂਸਦ ਮੈਂਬਰ ਤੇ ਕੇਂਦਰੀ ਰਾਜ ਵਿੱਤ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ।ਪੂਨੀਆ ਨੇ ਅਨੁਰਾਗ ਠਾਕੁਰ ਨਾਲ ਭਾਜਪਾ ਦੀ ਮੈਂਬਰਸ਼ਿਪ ਮੁਹਿਮਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਪੁਰਬ ਸਬੰਧੀ ਚਰਚਾ …

Read More »

ਬਾਬਾ ਫਰੀਦ ਸੰਸਥਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸਰਧਾਂਜਲੀ ਪ੍ਰੋਗਰਾਮ 3 ਅਗਸਤ ਨੂੰ

ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਲੌਂਗੋਵਾਲ ਵਿਖੇ ਸੋਸਵਾ (ਐਨ) ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ਸੰਸਥਾ ਵਲੋਂ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਉਂਡੇਸਨ ਬੀ.ਸੀ ਕਨੇਡਾ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਪ੍ਰੋਗਰਾਮ 3 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ।ਪ੍ਰੋਗਰਾਮ ਸਬੰਧੀ …

Read More »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਜ਼ਿਲ੍ਹੇ ਦੇ 2.72 ਲੱਖ ਪਰਿਵਾਰਾਂ ਨੂੰ ਮਿਲੇਗਾ – ਥੋਰੀ

ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਗਗਨ ਕੁੰਦਰਾ ਨੇ ਕਾਰਡ ਬਣਾਉਣ ਦੀ ਕੀਤੀ ਸ਼ੁਰੂਆਤ ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ਵਿੱਚ ਯੋਗ ਪਰਿਵਾਰਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਲਾਗੂ ਕੀਤੀ ਜਾਣ ਵਾਲੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਅਧੀਨ ਜ਼ਿਲ੍ਹਾ ਸੰਗਰੂਰ ਦੇ 2 ਲੱਖ 72 ਹਜ਼ਾਰ 163 ਪਰਿਵਾਰਾਂ ਨੂੰ ਸਿਹਤ ਸੇਵਾਵਾਂ ਦਾ …

Read More »