ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਵਲੌਂ ਪੈਨਸ਼ਨ ਸਕੀਮ ਤਹਿਤ ਸੂਬੇ ਦੇ ਬਜੁਰਗਾਂ, ਵਿਧਵਾਂਵਾਂ, ਨਿਆਸਰਿਤ ਬਚਿੱਆਂ ਅਤੇ ਅਪੰਗ ਵਿਅਕਤੀਆ ਨੂੰ ਆਰਥਿਕ ਸਹਾਇਤਾ ਦੇ ਰੂਪ ਵਿੱਚ ਪੈਨਸ਼ਨ ਮੁਹੱਇਆ ਕਰਵਾਈ ਜਾਂਦੀ ਹੈ।ਇਸ ਪੈਨਸ਼ਨ ਸਕੀਮ ਤਹਿਤ ਜ਼ਿਲ੍ਹੇ ਦੇ 148517 ਬਜੁਰਗਾਂ, ਵਿਧਵਾਂਵਾਂ, ਨਿਆਸਰਿਤ ਬਚਿਆਂ ਅਤੇ …
Read More »Daily Archives: August 4, 2019
ਪੁਲਿਸ ਅਧਿਕਾਰੀਆਂ ਨੂੰ 6 ਅਗਸਤ ਤੱਕ ਨਿੱਜੀ ਤੌਰ `ਤੇ ਕਮਿਸ਼ਨ ਸਾਹਮਣੇ ਰਿਪੋਰਟ ਪੇਸ਼ ਕਰਨ ਦੇ ਹੁਕਮ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – 14 ਜੁਲਾਈ ਨੂੰ ਪਿੰਡ ਪੁੰਜ ਕਲਾਲ ਥਾਣਾ ਭਿੰਡੀ ਸੈਦਾਂ ਤਹਿਸੀਲ ਅਜਨਾਲਾ ਵਿਖੇ ਕੁੱਝ ਵਿਅਕਤੀਆਂ ਵੱਲੋਂ ਦਲਿਤ ਪਰਿਵਾਰ ਦੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਇਸ ਸਬੰਧੀ ਪੀੜਤ ਪਰਿਵਾਰ ਵੱਲੋ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ।ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ …
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੀ.ਐਸ.ਆਈ.ਡੀ.ਸੀ ਦੇ ਚੈਅਰਮੈਨ ਕੇ.ਕੇੇ ਬਾਵਾ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਟੇਟ ਇੰਡਸਟਰੀ ਡਵੈਲਪਮੈਂਟ ਕਾਰਪੋਰੇਸ਼ਨ ਦੇ ਨਵ-ਨਿਯੁੱਕਤ ਚੈਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਆਪਣੇ ਪਰਿਵਾਰਕ ਮੈਂਬਰਾਂ ਧਰਮਪਤਨੀ ਰਜਨੀ ਬਾਵਾ, ਸਪੁੱਤਰ ਅਰਜੁਨ ਬਾਵਾ, ਗਗਨਦੀਪ ਬਾਵਾ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨਾਂ ਨਾਲ ਕਰਨੈਲ ਸਿੰਘ ਗਿੱਲ ਪ੍ਰਧਾਨ ਬਾਬਾ ਬੰਦਾ ਸਿੰਘ ਬਾਹਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਅਤੇ ਜਰਨਲ ਸਕੱਤਰ ਬਲਵੰਤ ਸਿੰਘ ਧਨੋਆ, ਨਵੀਨ, ਬੰਨੀ ਜੈਨ …
Read More »ਜਿਲ੍ਹਾ ਪੱਧਰੀ ਟੂਰਨਾਂਮੈਂਟ ਅੰ:14, ਅੰ:18 ਤੇ ਅੰ:25 ਸਾਲ ਉਮਰ ਵਰਗ ਖੇਡ ਮੁਕਾਬਲੇ ਹੋਏ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵੱਲੋੋ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ। 02 ਅਗਸਤ 2019 ਨੂੰ ਅੰ:14 ਸਾਲ ਉਮਰ ਵਰਗ ਲੜਕੇ-ਲੜਕੀਆਂ ਹਾਕੀ ਅਤੇ ਤੈਰਾਕੀ ਖੇਡ ਮੁਕਾਬਲਿਆ ਦੇ ਦੂਜੇ …
Read More »ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾ ਮੁਕਤ ਕਰਵਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਕਸੂਰ ਦੇ ਕਸਬਾ ਕੰਗਨਪੁਰ ’ਚ ਸਥਿਤ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਨੂੰ ਕਬਜ਼ਾ ਧਾਰਕਾਂ ਕੋਲੋਂ ਛੁਡਵਾ ਕੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ।ਕੁੱਝ ਅਖ਼ਬਾਰਾਂ ਵਿਚ ਇਸ ਸਬੰਧੀ ਛਪੀ ਖ਼ਬਰ ਮਗਰੋਂ ਲੌਂਗੋਵਾਲ ਨੇ ਕਿਹਾ ਕਿ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਾਲਮੇਲ ਕਮੇਟੀ ਦੀ ਮੀਟਿੰਗ 14 ਅਗਸਤ ਨੂੰ
ਅੰਮ੍ਰਿਤਸਰ,4 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ।ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਜ਼ੋਨਲ ਪੱਧਰ ਦਾ ਟੇਬਲ ਟੈਨਿਸ ਟੂਰਨਾਮੈਂਟ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਆਈ.ਸੀ.ਐਸ.ਈ ਬੋਰਡ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਜਾ ਰਹੇ, ਖੇਡ ਟੂਰਨਾਮੈਂਟ ਵਿੱਚ ‘ਟੇਬਲ ਟੈਨਿਸ ਟੂਰਨਾਮੈਂਟ 2019’ ਖਿਡਾਇਆ ਗਿਆ।ਇਸ ਟੂਰਨਾਮੈਂਟ ਵਿੱਚ ਸ਼ਹਿਰ ਦੇ ਆਈ.ਸੀ.ਐਸ.ਈ ਬੋਰਡ ਦੀ ਮਾਨਤਾ ਪ੍ਰਾਪਤ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਹੋਲੀ …
Read More »ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਆਖੰਡ ਪਾਠ ਆਰੰਭ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਦੇ ਮੌਕੇ ਤੇ ਰਖੇ ਪ੍ਰੋਗਰਾਮਾਂ ਵਿਚ ਅੱਜ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਅੰਮ੍ਰਿਤਸਰ ਵਲੋਂ ਨਿਭਾਈ ਗਈ।ਇਸ ਦੇ …
Read More »ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਖ਼ੂਨ ਦਾਨ ਕੈਂਪ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਖ਼ੂਨ ਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਵੀ ਡਾ. ਏ.ਪੀ ਸਿੰਘ ਐਡੀਸ਼ਨਲ ਸੈਕਟਰੀ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਸ ਐਂਡ ਰਿਸਰਚ ਵੱਲਾ ਅੰਮ੍ਰਿਤਸਰ ਨੇ ਕੀਤਾ ।ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ …
Read More »ਮੇਅਰ ਨੇ ਸਾਥੀਆਂ ਸਮੇਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੀਤਾ ਸਵਾਗਤ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਦੌਰਾਨ ਸਥਾਨਕ ਮਜੀਠਾ ਰੋਡ ਵਿਖੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।ਉਹਨਾ ਦੇ ਨਾਲ ਗੁਰਪ੍ਰਤਾਪ ਸਿੰਘ ਹੈਪੀ, ਰਾਣਾ ਸੰਧੂ ਅਤੇ ਹੋਰ ।
Read More »
Punjab Post Daily Online Newspaper & Print Media