Tuesday, November 24, 2026

Daily Archives: August 6, 2019

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਦੇਸ਼ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸੁਸ਼ਮਾ ਸਵਰਾਜ ਦਦਾ ਦਿਹਾਂਤ ਹੋ ਗਿਆ ਹੈ। ਸੂਚਨਾਵਾਂ ਅਨੁਸਾਰ ਉਨਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਦਿੱਲੀ ਦੇ ਏਮਜ਼ ਹਸਪਤਾਲ `ਚ ਦਾਖਲ ਕਰਵਾਇਆ ਗਿਆ ਸੀ।ਉਨਾਂ ਦਾ ਐਮਰਜੈਂਸੀ ਵਾਰਡ ਵਿੱਚ ਇਲਾਜ਼ ਚੱਲ ਰਿਹਾ ਸੀ।ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੀਨੀਅਰ ਭਾਜਪਾ ਆਗੂ ਤੇ ਕੇਂਦਰੀ ਮੰਤਰੀ …

Read More »

ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਫ਼ਿਲਮ ‘ਖ਼ੋਜ ਊਧਮ ਸਿੰਘ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ) – ਦੇਸ਼ ਦੀ ਅਜ਼ਾਦੀ ਸੰਗਰਾਮ ਦੇ ਸਭ ਤੋਂ ਵੱਡੇ ਤੀਰਥ ਜਲ੍ਹਿਆਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਪੰਜਾਬੀ ਯੋਧੇ ਸ਼ਹੀਦ ਉਧਮ ਸਿੰਘ ਦੇ ਜੀਵਨ ਕਾਲ ਨੂੰ ਦਰਸਾਉਂਦੀ ਇੱਕ ਲਘੂ ਫ਼ਿਲਮ ‘ਖ਼ੋਜ ਊਧਮ ਸਿੰਘ’ ਦਾ ਵਿਸ਼ੇਸ਼ ਸ਼ੋਅ ਅੱਜ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਵਿਖਾਇਆ ਗਿਆ।     ਇਸ ਫ਼ਿਲਮ …

Read More »

ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋ ਚੀਫ ਪਾਵਰਕਾਮ ਬਾਰਡਰ ਜੋਨ ਦੇ ਦਫਤਰ ਅੱਗੇ ਧਰਨਾ

ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਤੇ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਕਰਨ ਦੀ ਮੰਗ ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਵੱਲੋ ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕਰਨ, ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ, ਐਕਟ 2003 ਰੱਦ ਕਰਨ, ਮਜ਼ਦੂਰਾਂ ਦੇ ਖੜੇ …

Read More »

ਸਰੋਤੇ ਧਾਰਮਿਕ ਤੇ ਵਿਰਾਸਤੀ ਗੀਤਾਂ ਨੂੰ ਬੇਸਬਰੀ ਨਾਲ ਉਡੀਕਦੇ ਤੇ ਸੁਣਦੇ ਹਨ – ਸਾਈ ਸੁਲਤਾਨ

ਸੰਦੌੜ, 5 ਅਗਸਤ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਉੱਘੇ ਸੂਫ਼ੀ ਗਾਇਕ ਸਾਈ ਸੁਲਤਾਨ ਦਾ ਗੀਤ `ਛੱਲਾ ਮੇਰਾ` ਕੱੁਝ ਦਿਨ ਪਹਿਲਾਂ ਟੀ ਸੀਰੀਜ਼ ਦੇ ਬੈਨਰ ਹੇਠ ਰਲੀਜ਼ ਕੀਤਾ ਗਿਆ।ਜਿਸ ਨੂੰ ਸਰੋਤਿਆਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।              ਇਸ ਗੀਤ ਸੰਬੰਧੀ ਜਦੋਂ ਸੂਫ਼ੀ ਗਾਇਕ ਸਾਈ ਸੁਲਤਾਨ ਨਾਲ ਗੱਲ ਕੀਤੀ ਗਈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਰੱਬ …

Read More »

ਗੁਰਜੀਤ ਸੇਖੋਂ ਟਰੈਵਲ ਏਜੰਟਸ ਐਸੋਸੀਏਸ਼ਨ ਆਫ ਇੰਡੀਆ ਪੰਜਾਬ ਚੈਪਟਰ ਦੇ ਚੇਅਰਮੈਨ ਚੁਣੇ ਗਏ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸਥਾਨਕ ਏਸ ਵੇਕੇਸ਼ਨਜ਼ ਐਂਡ ਟਰੈਵਲਜ਼ ਦੇ ਗੁਰਜੀਤ ਸਿੰਘ ਸੇਖੋਂ ਟਰੈਵਲ ਏਜੰਟਸ ਐਸੋਸੀਏਸ਼ਨ ਆਫ ਇੰਡੀਆ (ਟੀ.ਏ.ਏ.ਆਈ) ਦੇ ਚੇਅਰਮੈਨ ਚੁਣੇ ਗਏ ਹਨ।ਜਲੰਧਰ ਵਿਖੇ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਹੋਈ ਚੋਣ ਵਿੱਚ ਗੁਰਜੀਤ ਸੇਖੋਂ ਨੂੰ ਪੰਜਾਬ ਚੈਪਟਰ ਦੇ ਚੇਅਰਮੈਨ, ਭਾਰਤੀ ਟਰੈਵਲ ਐਡਵਾਈਜ਼ਰ ਦੇ ਨਰੇਂਦਰ ਦਵੇਸਰ ਅਤੇ ਸ਼ਰਮਾ ਟਰੈਵਲ ਜਲੰਧਰ ਦੇ ਪੰਕੁਲ ਸ਼ਰਮਾ ਨੂੰ ਖਜ਼ਾਨਚੀ ਚੁਣਿਆ …

Read More »

ਜੀ.ਬੀ.ਪੀ ਗਰੁੱਪ ਨੇ ਉਤਸਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ, 5 ਅਗਸਤ (ਪੰਜਾਬ ਪੋਸਟ ਬਿਉਰੋ) – ਉਤਰ ਭਾਰਤ ਦੇ ਪ੍ਰਸਿੱਧ ਰੀਅਲ ਇਸਟੇਟ ਡਿਵੈਲਪਰ ਤੇ ਬਿਲਡਰਜ਼ ਜੀ.ਬੀ.ਪੀ ਗੁਪਤਾ ਬਿਲਡਰਜ਼ ਐਂਡ ਪ੍ਰਮੋਟਰਜ਼ ਨੇ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦਾ ਆਯੋਜਨ ਸਮਾਜ ਦੀਆਂ ਕੁੜੀਆਂ ਤੇ ਸੁਆਣੀਆਂ ਲਈ ਡੇਰਾ ਬੱਸੀ ਵਿਚ ਬਰਵਾਲਾ ਰੋਡ ਸਥਿਤ ਜੀ.ਬੀ.ਪੀ ਰੋਜਵੁੱਡ ਇਸਟੇਟ ਦੇ ਕਲੱਬ ਹਾਊਸ ਦੇ ਕੋਲ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿੱਚ ਕੀਤਾ ਗਿਆ।ਗਰੁੱਪ …

Read More »

GBP group celebrates Teej festival with enthusiasm

Chandigarh, Aug. 5 (Punjab Post Burau) – The largest real estate developer and Builders in North India GBP- Gupta Builders and Promoters celebrated the prominent traditional festival of Teej with fervour and gaiety. The Teej event was organised at Shri Radha Krishan Mandir near Club House of GBP Rosewood Estate Barwala Road in Dera Bassi for the girls and women …

Read More »