ਅੰਮਿ੍ਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੇਲਿਆਂ ਦੇ ਨੋਡਲ ਅਫਸਰਾਂ ਨਾਲ 19 ਤੋਂ 30 ਸਤੰਬਰ ਤੱਕ ਲੱਗਣ ਵਾਲੇ ਮੇਲਿਆਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।ਆਈ.ਟੀ.ਆਈ ਰਣਜੀਤ ਐਵੀਨਿਊ, ਆਈ.ਟੀ.ਆਈ ਲਪੋਕੇ, ਆਈ.ਟੀ.ਆਈ ਰਈਆ, ਆਈ.ਟੀ.ਆਈ ਅਜਨਾਲਾ, ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ …
Read More »Daily Archives: August 8, 2019
ਨਿਮਪਾ ਨੇ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਨਿਮਪਾ ਵਲੋਂ ਆਯੋਜਿਤ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ।ਮੇਅਰ ਕਰਮਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਨਿਮਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ, ਪ੍ਰੇਮ ਸਾਗਰ ਕਾਲੀਆ, ਅਰੁਣ ਖੰਨਾ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।ਮੁੱਖ ਮਹਿਮਾਨ ਮੇਅਰ ਰਿੰਟੂ ਨੇ ਜੇਤੂ ਰਹੇ ਦੇਵ ਗੁਪਤਾ …
Read More »Captain expresses concern over Pak’s decision, hopes Kartarpur Corridor remain on track
Chandigarh, August 7 (Punjab Post Bureau) – Punjab Chief Minister Captain Amarinder Singh has expressed concern over Pakistan’s decision to downgrade diplomatic ties with India but hoped the move would not adversely impact the construction of the Kartarpur Corridor. Reacting to reports of Pakistan’s decision to expel the Indian High Commissioner in Islamabad and to review `bilateral agreements’ with New …
Read More »PSEB to conduct class V and VIII exams
Chandigarh, August 7 (Punjab Post Bureau) – The Punjab School Education Board shall conduct an examination of class V and VIII at the end of every academic year as per the schedule fixed by PSEB in consultation with State Council of Educational Research and Training (SCERT), informed an official spokesperson of the State Government. A notification in this context has been …
Read More »ਕਪੂਰਥਲਾ ਹਾਊਸ ਪੰਜਾਬ ਸਰਕਾਰ ਦੀ ਜਾਇਦਾਦ ਰਹੇਗਾ – ਦਿੱਲੀ ਹਾਈਕੋਰਟ ਦਾ ਫੈਸਲਾ
ਮਹਾਰਾਜਾ ਦਾ ਮਾਲਕੀ ਹੱਕ ਖੁੱਸਿਆ-ਐਡਵੋਕੇਟ ਜਨਰਲ ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਸਥਿਤ ਕਪੂਰਥਲਾ ਹਾਊਸ, ਜੋ ਕਿ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਕੌਮੀ ਰਾਜਧਾਨੀ ਵਿੱਚ ਰਿਹਾਇਸ਼ ਹੈ, ਹੁਣ ਸੂਬਾ ਸਰਕਾਰ ਦੇ ਕਬਜ਼ੇ ਹੇਠ ਰਹੇਗਾ, ਕਿਉਂਕਿ ਭਾਰਤ ਸਰਕਾਰ ਵਲੋਂ ਕੀਤੀ ਮੰਗ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਕਪੂਰਥਲਾ ਦੇ ਮਰਹੂਮ ਮਹਾਰਾਜਾ ਦੇ ਇਸ ਆਲੀਸ਼ਾਨ ਜਾਇਦਾਦ ਨੂੰ …
Read More »ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ – ਕੈਪਟਨ
ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਅਮਲ `ਚ ਲਿਆਉਣ ਲਈ ਆੜਤੀਆਂ ਨੂੰ ਭਰੋਸਾ ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ `ਚ ਖੇਡਾਂ 1 ਦਸੰਬਰ ਤੋਂ
ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ, ਸਾਈਕਲ ਰੈਲੀ ਤੇ ਵਾਲੀਬਾਲ ਟੂਰਨਾਮੈਂਟ ਹੋਣਗੇ – ਰਾਣਾ ਸੋਢੀ ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸੂਬੇ ਦੇ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮਜਬੂਤ ਖੇਡ ਢਾਂਚਾ ਤਿਆਰ ਕਰਨ ਲਈ ਵਚਨਬੱਧ ਹੈ। ਇਸ ਵਿਚਾਰਧਾਰਾ ਤਹਿਤ ਖੇਡ ਵਿਭਾਗ ਨੇ ਅੰਤਰ-ਰਾਸ਼ਟਰ ਸਟਾਈਲ ਕਬੱਡੀ ਟੂਰਨਾਮੈਂ ਟ ਦੇ ਆਯੋਜਨ ਲਈ ਵਿਆਪਕ ਰੂਪ-ਰੇਖਾ ਉਲੀਕੀ ਹੈ । ਇਸ ਦੇ ਨਾਲ …
Read More »
Punjab Post Daily Online Newspaper & Print Media