Orders display of telephone numbers of DGROS at public places Chandigarh, August 9 (Punjab Post Bueau) – Oiling the wheels of Grievance Redressal Mechanism, Mr. DP Reddy, Chairman Punjab State Food Commission directed all the Additional Deputy Commissioners (Development)-cum-District Grievance Redressal Officers (DGROs) to ensure expeditious and effective redressal of grievances of the aggrieved parties, in the matters related to …
Read More »Daily Archives: August 9, 2019
ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਨੂੰ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਵਲੋਂ ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10.30 :10.30ਵਜੇ ਤੱਕ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਪੀਂਘਾਂ, ਗੀਤ ਸੰਗੀਤ ਅਤੇ ਗਿੱਧਾ ਪੇਸ਼ ਕੀਤਾ ਜਾਵੇਗਾ ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਮੁੱਖ …
Read More »ਪਿੰਡ ਫੂਲਦ ਤੇ ਕੜੈਲ ਦੇ ਜ਼ਮੀਨ ਮਾਲਕਾਂ ਵਲੋਂ ਘੱਗਰ ਦਰਿਆ ਦੇ ਨਾਲ ਲੱਗਦੀ ਜ਼ਮੀਨ ਸਰਕਾਰ ਨੂੰ ਮੁਫ਼ਤ ਦੇਣ ਤੋਂ ਨਾਂਹ
ਜਲ ਸਰੋਤ ਮੰਤਰੀ ਦੇ ਦੌਰੇ ਦੌਰਾਨ ਸਬੰਧਤ ਜ਼ਮੀਨੀ ਮਾਲਕਾਂ ਨੇ ਕੀਤੀ ਸੀ ਮੁਫ਼ਤ ਜ਼ਮੀਨ ਦੇਣ ਦੀ ਪੇਸ਼ਕਸ਼ ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਮਹੀਨੇ ਸਬ ਡਵੀਜ਼ਨ ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਦੇ ਵਿਚ ਪਾੜ ਪੈਣ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦੌਰਾਨ ਜਾਇਜ਼ਾ ਲੈਣ ਲਈ ਪਹੁੰਚੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਇਸ …
Read More »ਧਾਰਾ 370 ਹਟਾ ਕੇ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ – ਛੀਨਾ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਿੰਡ ਥੋਬਾ ਅਜਨਾਲਾ ਤਹਿਸੀਲ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ’ਚ ਧਾਰਾ 370 ਹਟਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਇਕ ਹੈ, ਪਰ ਫ਼ਿਰ ਵੀ ਜੋ ਕਾਨੂੰਨ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਛੇਵਾਂ ਅਰਦਾਸ ਸਮਾਗਮ 10 ਅਗਸਤ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਸਤਵੀਂ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਛੇਵਾਂ ਅਰਦਾਸ ਸਮਾਗਮ 10 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7.00 ਵਜੇ ਤੋਂ ਦੇਰ ਰਾਤ ਤੱਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਿਖੇ ਹੋਵੇਗਾ।ਭਾਈ ਸਾਹਿਬ ਨੇ ਦੱਸਿਆ …
Read More »ਤਰਲੋਚਨ ਗੋਇਲ ਚੀਮਾ ਅਤੇ ਮੀਨੂੰ ਗੋਇਲ ਨੂੰ ਵਿਆਹ ਦੀ ਵਰੇਗੰਢ ਮੁਬਾਰਕ
ਲੌਂਗਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਸਿੰਘ ਲੌਂਗੋਵਾਲ) – ਚੀਮਾਂ ਮੰਡੀ ਦੇ ਤਰਲੋਚਨ ਗੋਇਲ ਚੀਮਾ ਅਤੇ ਮੀਨੂੰ ਗੋਇਲ ਨੂੰ ਵਿਆਹ ਦੀ 17ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ `ਤੇ ਹਸਪਤਾਲ `ਚ ਦੁੱਧ, ਬਰੈਡ ਅਤੇ ਦਲੀਆ ਵੰਡਿਆ
ਭੀਖੀ/ਮਾਨਸਾ, 9 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਅਗਵਾਈ ਹੇਠ ਜਨਾਨਾ ਹਸਪਤਾਲ ਵਿਖੇ ਮਰੀਜ਼ਾਂ ਨੂੰ ਦੁੱਧ, ਬਰੈਡ ਅਤੇ ਦਲੀਆ ਵੰਡਿਆ।ਜਿਸ ਦੀ ਸੇਵਾ ਕਲੱਬ ਮੈਬਰ ਮੁਨੀਸ਼ ਗੋਇਲ ਨੇ ਆਪਣੇ ਵਿਆਹ ਦੀ ਵਰੇਗੰਢ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਰੋਟਰੀ ਕਲੱਬ ਮਾਨਸਾ ਗਰੇਟਰ ਸਮਾਜ ਦੀ ਸੇਵਾ ਅਤੇ ਅੱਗੇ ਵੀ …
Read More »ਕਸ਼ਮੀਰੀ ਧੀਆਂ ਬਾਰੇ ਅਪਮਾਨਜਨਕ ਟਿੱਪਣੀਆਂ ਦੇ ਗੁਨਾਹਗਾਰਾਂ ਨਾਲ ਸਖਤੀ ਵਰਤਣ ਦੀ ਲੋੜ- ਗਿ. ਹਰਪ੍ਰੀਤ ਸਿੰਘ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਪ੍ਰਮਾਤਮਾ ਨੇ ਸਭ ਇਨਸਾਨਾਂ ਨੂੰ ਜੀਵਨ ਜਿਊਣ ਲਈ ਬਰਾਬਰ ਦੇ ਹੱਕ ਦਿੱਤੇ ਹਨ।ਕਿਸੇ ਇਨਸਾਨ ਨਾਲ ਔਰਤ, ਜਾਤ-ਪਾਤ ਜਾਂ ਨਸਲੀ ਅਧਾਰ ‘ਤੇ ਵਿਤਕਰਾ ਕਰਕੇ ਕਿਸੇ ਵਰਗ ਨੂੰ ਮਾਨਸਿਕ ਪੀੜਾ ‘ਚ ਧੱਕਣ ਦਾ ਗੁਨਾਹ ਨਾ ਮੁਆਫ਼ੀਯੋਗ ਹੁੰਦਾ ਹੈ।ਕਸ਼ਮੀਰ …
Read More »ਰੈਡੀ ਨੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਕੀਤਾ ਸੁਖਾਲਾ, ਸ਼ਿਕਾਇਤ ਬਕਸੇ ਲਗਾਉਣ ਦੀ ਹਦਾਇਤ
ਜਨਤਕ ਥਾਵਾਂ `ਤੇ ਡੀ.ਜੀ.ਆਰ.ਓ ਦੇ ਟੈਲੀਫੋਨ ਨੰਬਰ ਦਰਸਾਉਣਾ ਕੀਤਾ ਲਾਜ਼ਮੀ ਚੰਡੀਗੜ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਿਕਾਇਤ ਨਿਵਾਰਣ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮੱਦੇਨਜਰ, ਸ੍ਰੀ ਡੀ.ਪੀ.ਰੈਡੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ)-ਕਮ-ਜ਼ਿਲਾ ਸ਼ਿਕਾਇਤ ਨਿਵਾਰਣ ਅਧਿਕਾਰੀਆਂ (ਡੀ.ਜੀ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਅਨਾਜ ਦੀ ਵੰਡ ਸਬੰਧੀ ਮਾਮਲਿਆਂ ਵਿੱਚ ਸ਼ਿਕਾਇਤਕਰਤਾਵਾਂ ਦੀਆਂ …
Read More »
Punjab Post Daily Online Newspaper & Print Media