Tuesday, November 24, 2026

Daily Archives: August 11, 2019

ਖਾਲਸਾ ਕਾਲਜ ਵੂਮੈਨ ਵਿਖੇ ਸਾਵਣ ਦਾ ਤਿਉਹਾਰ ‘ਤੀਆਂ’ ਤੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 11  ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਅਤੇ ਅਜ਼ਾਦੀ ਦਿਵਸ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਸਾਉਣ ਅਤੇ ਅਜ਼ਾਦੀ ਦੀਆਂ ਬੋਲੀਆਂ ’ਤੇ ਗਿੱਧਾ ਪਾਉਂਦਿਆਂ ਉਤਸ਼ਾਹ ਨਾਲ ਮਨਾਇਆ।ਸੁਹਾਵਣੇ ਮੌਸਮ …

Read More »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ

ਜੰਡਿਆਲਾ ਗੁਰੂ, 11 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੰਬੋਜ ਸਭਾ (ਰਜਿ.) ਅੰਮ੍ਰਿਤਸਰ ਸੇਂਟ ਵਲੋਂ   ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ 10 ਟੀਮਾਂ ਨੇ ਭਾਗ ਲਿਆ।ਇਹਨਾਂ ਮੁਕਬਲਿਆਂ ਵਿੱਚ ਕਲਾਕਾਰਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ …

Read More »

ਜ਼ੋਨ ਪੱਧਰੀ ਖੇਡ ਮੁਕਾਬਲਿਆਂ `ਚ ਪੈਰਾਮਾਊਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

ਲੌਂਗੋਵਾਲ, 11 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 65ਵੀਆਂ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਵੁਸ਼ੂ ਫ਼ ਕਿੱਕ ਬਾਕਸਿੰਗ ਖੇਡ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਂਮ ਵਿੱਚ ਰੁਪਿੰਦਰ ਸ਼ਰਮਾ ਅਤੇ ਕਿੱਕ ਬਾਕਸਿੰਗ ਵਿੱਚ ਖੁਸ਼ਪ੍ਰੀਤ ਸਿੰਘ, ਮਨਿੰਦਰਪਾਲ, ਅਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਜੀਆ ਅਗਰਵਾਲ, ਕਿਰਨਦੀਪ ਕੌਰ, ਦਿਲਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਭਾਗ ਲਿਆ …

Read More »

ਵੂਮੈਨ ਅੱਗਰਵਾਲ ਸਭਾ ਨੇ ਮਨਾਇਆ ਤੀਂਆਂ ਦਾ ਤਿਓਹਾਰ-ਮਿਸੇਜ਼ ਪੰਜਾਬਣ ਬਣੀ ਗੁਨੀਕਾ ਗੋਇਲ

ਅੰਜੂ ਗੁਪਤਾ ਨੇ ਤੀਜ਼, ਪੂਨਮ ਗਰਗ ਨੇ ਬੈਂਗਲ ਤੇ ਨੀਸ਼ੂ ਬਾਂਸਲ ਨੇ ਜਿਤਿਆ ਮਹਿੰਦੀ ਕੁਈਨ ਦਾ ਖਿਤਾਬ ਧੂਰੀ, 11 ਅਗਸਤ (ਪੰਜਾਬ ਪੋਸਟ -ਪ੍ਰਵੀਨ ਗਰਗ, ਵਾਸੂ ਗਰਗ) – ਸਥਾਨਕ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਵਿਖੇ ਵੂਮੈਨ ਅਗਰਵਾਲ ਸਭਾ ਵੱਲੋਂ ਤੀਂਆਂ ਦੇ ਤਿਓਹਾਰ ਨੂੰ ਸਮਰਪਿੱਤ ਸਮਾਗਮ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ ਵਿੱਚ ਕਰਵਾਇਆ ਗਿਆ।ਜਿਸ ਵਿੱਚ ਰਾਈਸੀਲਾ ਹੈਲਥ ਫੂਡਜ਼ ਦੇ ਡਾਇਰੈਕਟਰ ਪ੍ਰਸ਼ੋਤਮ …

Read More »