ਮੁੱਖ ਮੰਤਰੀ ਤਰਫੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਦੀ ਅਪੀਲ ਕੀਤੀ ਚੰਡੀਗੜ, 12 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕਰ …
Read More »Daily Archives: August 12, 2019
ਪ੍ਰਾਈਵੇਟ ਉਦਯੋਗਿਕ ਪਾਰਕਾਂ ਨੂੰ ਉਤਸ਼ਾਹਿਤ ਕਰਨ ਲਈ ਸੀ.ਐਲ.ਯੂ/ਈ.ਡੀ.ਸੀ ਤੋਂ ਛੋਟ ਦਿਆਂਗੇ- ਸੁੰਦਰ ਸ਼ਾਮ ਅਰੋੜਾ
ਚੰਡੀਗੜ, 12 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੂਬੇ `ਚ ਪ੍ਰਾਈਵੇਟ ਉਦਯੋਗਿਕ ਪਾਰਕਾਂ ਵਿਕਸਿਤ ਕਰਨ ਹਿੱਤ ਸੀ.ਐਲ.ਯੂ ਈ.ਡੀ.ਸੀ ਤੋਂ ਛੋਟ ਦੇਵੇਗੀ। ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪ੍ਰਾਈਵੇਟ ਉਦਯੋਗਿਕ ਪਾਰਕਾਂ ਉਸਾਰਣ ਲਈ ਘੱਟੋ-ਘੱਟ 25 ਏਕੜ ਰਕਬਾ ਮਿਥਿਆ ਗਿਆ ਹੈ, ਜਿਸ …
Read More »ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ
ਗੁਰਦੁਆਰਿਆਂ ’ਚ ਰਹਿਣ ਦੇ ਪ੍ਰਬੰਧ ਤੇ ਸੁਰੱਖਿਅਤ ਪਹੁੰਚਾਉਣ ਲਈ ਹੋਵੇਗੀ ਮਦਦ ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਮਗਰੋਂ ਵੱਖ-ਵੱਖ ਥਾਵਾਂ ’ਤੇ ਰਹਿ ਰਹੀਆਂ ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਵੀ ਬੱਚੀਆਂ ਸ਼੍ਰੋਮਣੀ ਕਮੇਟੀ …
Read More »ਫੈਡਰੇਸ਼ਨ (ਮਹਿਤਾ) ਵਲੋਂ ਭਗਤ ਰਵਿਦਾਸ ਮੰਦਿਰ ਢਾਹੇ ਜਾਣ ਦੇ ਰੋਸ `ਚ ਸੱਦੇ ਭਾਰਤ ਬੰਦ ਦੀ ਹਮਾਇਤ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਇਕ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿਖੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਦਿੱਲੀ ਦੇ ਤੁਗਲਕਾਬਾਦ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਾਚੀਨ ਮੰਦਿਰ ਨੂੰ ਢਾਏ ਜਾਣ ਦੇ ਵਿਰੋਧ ਵਿਚ ਰਵੀਦਾਸ ਸਮਾਜ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਕੱਲ ਦੇ ਭਾਰਤ ਬੰਦ ਦੇ ਦਿੱਤੇ …
Read More »ਕਸ਼ਮੀਰ ਦੀਆਂ ਔਰਤਾਂ ਦੇ ਸਨਮਾਨ ਦੀ ਰੱਖਿਆ ਕਰਨਾ ਸਾਡਾ ਫਰਜ਼ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 12 ਅਗਸਤ- ਪੰਜਾਬ ਦੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਤੇ ਵਧਾਇਕਾਂ ਵਲੋਂ ਜਿਸ ਤਰੀਕੇ ਨਾਲ ਔਰਤ ਦੇ ਅਪਮਾਨ ਕਰਨ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਅਤਿ ਨਿੰਦਣਯੋਗ ਤੇ ਕਾਇਰਤਾ ਵਾਲੀ ਹੈ।ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਕਸ਼ਮੀਰ ਦੀਆਂ ਔਰਤਾਂ ਸਾਡੇ ਦੇਸ਼ ਤੇ ਸਮਾਜ ਦਾ ਹਿੱਸਾ ਹਨ, ਉਨ੍ਹਾਂ ਦੇ ਗੌਰਵ ਤੇ ਸਨਮਾਨ ਦੀ ਰੱਖਿਆ ਕਰਨੀ ਸਾਡਾ …
Read More »ਮੱਧਕਾਲੀ ਹਮਲਾਵਰਾਂ ਵਾਲੀ ਰਾਜਸੀ ਮਾਨਸਿਕਤਾ ਨੇ ਭਗਤ ਰਵਿਦਾਸ ਜੀ ਦਾ ਮੰਦਰ ਤੋੜਿਆ- ਜਥੇਦਾਰ
ਕਿਹਾ ਧਾਰਮਿਕ ਸਥਾਨਾਂ ਦੀ ਮਲਕੀਅਤ ਬਾਰੇ ਦੋਹਰੇ ਮਾਪਦੰਡ ਅਪਣਾਉਣੇ ਬੰਦ ਕਰਨ ਸਰਕਾਰਾਂ ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਤੁਗਲਕਾਬਾਦ ਖੇਤਰ ‘ਚ ਭਗਤ ਰਵਿਦਾਸ ਜੀ ਦਾ ਪੁਰਾਤਨ ਤੇ ਇਤਿਹਾਸਕ ਮੰਦਰ ਤੋੜਨਾਂ ਬਹੁਤ ਹੀ ਮੰਦਭਾਗੀ ਘਟਨਾ ਹੈ।ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਜਿਸ ਨਾਲ ਕਰੋੜਾਂ ਲੋਕਾਂ ਦੀ ਆਸਥਾ …
Read More »ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਨੇ ਅਦਾ ਕੀਤੀ ਈਦ ਉਲ ਜੁਹਾ ਦੀ ਨਮਾਜ਼
ਨਵੀਂ ਦਿੱਲੀ, 12 ਅਗਸਤ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਸਥਿਤ ਜਾਮਾ ਮਸਜਿਦ ਵਿਖੇ ਈਦ ਉਲ ਜੁਹਾ ਦੀ ਨਮਾਜ਼ ਅਦਾ ਕਰਦੇ ਹੋਏ ਮੁਸਲਿਮ ਭਾੀੲਚਾਰੇ ਦੇ ਲੋਕ।
Read More »PM greets nation on the occasion of Eid al-Adha
New Delhi, Aug. 12 (Punjab Post Bureau) – Prime Minister, Shri Narendra Modi has greeted fellow citizens on Eid al-Adha. “My best wishes on the occasion of Eid al-Adha. I hope it furthers the spirit of peace and happiness in our society. Eid Mubarak!”, the PM said.
Read More »President of India’s Greetings on The Eve Of Idu’l Zuha
New Delhi, Aug. 12 (Punjab Post Bureau) – The President of India, Shri Ram Nath Kovind has greeted fellow citizens on the eve of Idu’l Zuha. In his message the President has said, “On the occasion of Idu’l Zuha, I offer my greetings and good wishes to all fellow citizens,especially our Muslim brothers and sisters in India and abroad. Idu’l …
Read More »Vice President greets people on the eve of Id-ul-Zuha
New Delhi, Aug. 12 (Punjab Post Bureau) – The Vice President of India, Shri M. Venkaiah Naidu has greeted the people of our country on the auspicious occasion of ‘Id-ul-Zuha’. In a message, he said that the festival is an ode to the virtues of devotion, faith and sacrifice and inspires feelings of brotherhood, compassion and unity. In his message …
Read More »
Punjab Post Daily Online Newspaper & Print Media