Tuesday, November 24, 2026

Daily Archives: August 12, 2019

ਐਚ.ਪੀ.ਸੀ.ਐਲ ਤੇ ਨਗਰ ਕੌਂਸਲ ਵਿਚਾਲੇ ਸੀ.ਐਸ.ਆਰ ਪ੍ਰੋਗਰਾਮ ਤਹਿਤ ਸਮਝੌਤੇ ਦੀ ਸਿੰਗਲਾ ਵਲੋਂ ਸ਼ਲ਼ਾਘਾ

ਅੰਬੇਡਕਰ ਨਗਰ ਵਿਖੇ 60 ਲੱਖ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰਸ਼ਨ ਲਿਮਟਿਡ ਵਲੋਂ ਸੀ.ਐਸ.ਆਰ ਪ੍ਰੋਗਰਾਮ ਤਹਿਤ ਪਹਿਲਕਦਮੀ ਕਰਦਿਆਂ ਨਗਰ ਕੌਂਸਲ ਸੰਗਰੂਰ ਨਾਲ ਕੀਤੇ ਗਏ ਸਮਝੌਤੇ ਦੀ ਸ਼ਲਾਘਾ ਕੀਤੀ ਹੈ।ਜਿਕਰਯੋਗ ਹੈ ਕਿ ਐਚ.ਪੀ.ਸੀ.ਐਲ ਵਲੋਂ ਕੀਤੇ ਗਏ ਇਸ ਸਮਝੌਤੇ ਦੇ ਤਹਿਤ ਅੰਬੇਡਕਰ …

Read More »

ਗੁਰੂ ਰਵਿਦਾਸ ਮੰਦਰ ਤੋੜਨ ਖ਼ਿਲਾਫ਼ ਲਗਾਤਾਰ ਦੂਸਰੇ ਦਿਨ ਵੀ ਧਰਨਾ

ਕਸਬੇ ਦੀ ਆਵਾਜਾਈ ਮੁਕੰਮਲ ਬੰਦ ਰਹੀ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜਨ ਖਿਲਾਫ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਇੰਚਾਰਜ਼ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਥਾਨਕ ਡਰੇਨ ਦੇ ਪੁੱਲ ਉਪਰ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਔਰਤਾਂ ਸਮੇਤ ਵੱਡੀ ਗਿਣਤੀ `ਚ ਦਲਿਤ ਭਾਈਚਾਰੇ ਦੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾ. ਬੀ.ਐਸ.ਕੇ ਸਰਸਵਤੀ ਐਜੂਕੇਸ਼ਨ ਰਿਸਰਚ ਐਂਡ ਵੈਲਫੇਅਰ ਸੁਸਾਇਟੀ ਚੀਮਾਂ ਅਤੇ ਬਾਬਾ ਫਰੀਦ ਮੈਮੋਰੀਅਲ ਐਂਡ ਵੈਲਫੇਅਰ ਸੁਸਾਇਟੀ ਰਜਿ: ਲੌਂਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮ ਬਰਾਬਰਤਾ ਦੇ ਹੋਕੇ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਚੀਮਾਂ ਮੰਡੀ ਵਿਖੇ ਝੁੱਗੀਆਂ ਝੌਂਪੜੀ ਵਾਲਿਆਂ ਦੇ ਵਿਹੜੇ `ਚ ਲਗਾਇਆ ਗਿਆ ।                  ਇਸ …

Read More »

ਮਹਿਲਾ ਅਧਿਕਾਰੀਆਂ ਤੇ ਅਫਸਰਾਂ ਦੀਆਂ ਪਤਨੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਉਣ ਦੇ ਮਹੀਨੇ ਪੇਕੇ ਘਰ ਤੀਆਂ ਮਨਾਉਣ ਦਾ ਚਾਅ ਹਰੇਕ ਔਰਤ ਦੇ ਮਨ ਵਿਚ ਰਹਿੰਦਾ ਹੈ।ਸਮੇਂ ਦੀ ਤੇਜ਼ੀ ਅਤੇ ਜਿੰਦਗੀ ਦੇ ਰੁਝੇਵਿਆਂ ਨੇ ਭਾਵੇਂ ਔਰਤਾਂ ਨੂੰ ਪੇਕੇ ਘਰ ਤੀਆਂ ਦਾ ਮਹੀਨਾ ਮਨਾਉਣ ਤੋਂ ਲਗਭਗ ਦੂਰ ਕਰ ਲਿਆ ਹੈ, ਪਰ ਤੀਆਂ ਮਨਾਉਣ ਲਈ ਅਜੇ ਵੀ ਔਰਤਾਂ ਸਮਾਂ ਕੱਢ ਹੀ ਲੈਂਦੀਆਂ ਹਨ, ਚਾਹੇ ਉਹ …

Read More »

73ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੂਲ ਡਰੈਸ ਰਿਹਰਸਲ 13 ਅਗਸਤ ਨੂੰ

ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਦੁਲਾਰ ਸਿੰਘ ਢਿਲੋ ਡਿਪਟੀ ਅੰਮਿ੍ਰਤਸਰ ਪੁੱਜੇ।ਜਿਥੇ ਉਨ੍ਹਾਂ ਨੇ ਆਜ਼ਾਦੀ ਦਿਵਸ ਦੀਆਂ ਰਿਹਰਸਲਾਂ ਨੂੰ ਦੇਖਿਆ …

Read More »

ਪਨਸਪ ਦੇ ਚੇਅਰਮੈਨ ਤੇਜਿੰਦਰ ਸਿਘ ਬਿੱਟੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਨਸਪ ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਆਪਣਾ ਆਹੁੱਦਾ ਸੰਭਾਲਣ ਉਪਰੰਤ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।      ਬਿੱਟੂ ਨੇ ਪ੍ਰੈਸ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਨਸਪ ਅਦਾਰਾ ਲਗਭਗ 24 ਫੀਸਦੀ …

Read More »

ਹਰਬੰਸ ਸਿੰਘ ਜਗਿਆਸੂ ਅਤੇ ਹਰਮੀਤ ਸਿੰਘ ਅਟਵਾਲ ਦਾ ਸਨਮਾਨ

ਅੰਮ੍ਰਿਤਸਰ/ ਸੈਕਰਾਮਿੰਟੋ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਾਂਝਾਂ ਪਿਆਰ ਦੀਆਂ ਸਾਹਿਤਕ ਗਰੁੱਪ ਵਲੋਂ ਸਭਾ ਦੇ ਸੈਕਰਾਮਿੰਟੋ ਦਫਤਰ ਵਿਖੇ ਇੱਕ ਸਮਾਗਮ ਆਯੋਜਿਤ ਕਰਕੇ ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜਗਿਆਸੂ ਅਤੇ ਚਰਚਿਤ ਅਲੋਚਕ ਹਰਮੀਤ ਸਿੰਘ ਅਟਵਾਲ ਨੂੰ ਉਨਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਂਝਾਂ ਪਿਆਰ ਦੀਆਂ ਗਰੁੱਪ ਦੇ ਮੁਖੀ ਇਕਵਿੰਦਰ ਸਿੰਘ ਦੀਆਂ ਦੋ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨੋਵਿਗਿਆਨ ਤੇ ਸਮਰੱਥਾ ਨਿਰਮਾਣ ਕਾਰਜਸ਼ਾਲਾ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਦੋ ਰੋਜ਼ਾ ਕਾਰਜਸ਼ਾਲਾ ਸੀ.ਬੀ.ਐਸ.ਈ ਸੈਂਟਰ ਆਫ਼ ਐਕਸੀਲੈਂਸ ਚੰਡੀਗੜ੍ਹ ਵਲੋਂ 9 ਤੇ 10 ਅਗਸਤ ਨੂੰ ਕਰਵਾਈ ਗਈ।ਸ਼੍ਰੀਮਤੀ ਗਗਨ ਭਾਟੀਆ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਤੇ ਸ਼੍ਰੀਮਤੀ ਨਵਪ੍ਰੀਤ ਕੌਰ ਬੀ.ਸੀ.ਐਮ ਸਕੂਲ ਲੁਧਿਆਣਾ ਦੋਵੇਂ ਰਿਸੋਰਸ ਪਰਸਨ ਸਨ।ਪੰਜਾਬ ਜ਼ੋਨ ਦੇ 17 ਭਾਗੀਦਾਰਾਂ ਨੇ ਵਰਕਸ਼ਾਪ ਵਿੱਚ ਭਾਗ ਲਿਆ।ਪਿ੍ਰੰਸੀਪਲ ਡਾ. ਨੀਰਾ ਸ਼ਰਮਾ …

Read More »

ਪ੍ਰਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਅਗਵਾਈ `ਚ ਸੂਬੇ ਦੇ ਸਾਰੇ ਡੀ.ਏ.ਵੀ ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਡੀ.ਏ.ਵੀ ਸਿੱਖਿਆਂ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਦਾ ਆਯੋਜਨ ਪ੍ਰਧਾਨ ਪ੍ਰਿੰ: ਡਾ. ਜੇ.ਪੀ ਸ਼ੂਰ ਅਤੇ ਸਕੱਤਰ ਡਾ. ਨੀਲਮ ਕਾਮਰਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ ।             ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਤੈਰਾਕੀ ਪ੍ਰਤੀਯੋਗਿਤਾ `ਚ ਜਿੱਤੇ ਇੱਕ ਕਾਂਸੀ ਤੇ ਦੋ ਸਿਲਵਰ ਦੇ ਤਮਗੇ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਰਾਜ ਪੱਧਰੀ ਤੈਰਾਕੀ ਪ੍ਰਤੀਯੋਗਿਤਾ `ਚ ਦੋ ਸਿਲਵਰ ਅਤੇ ਇੱਕ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ 42ਵੀਂ ਸੀਨੀਅਰ ਪੰਜਾਬ ਤੈਰਾਕੀ ਪ੍ਰਤੀਯੋਗਿਤਾ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਗਿਆ।ਈਸ਼ ਚੌਧਰੀ ਨੇ 50 ਮੀਟਰ ਬਟਰਫਲਾਈ ਤੇ 4 ਗੁਣਾ …

Read More »