ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਅਸਤੀਫਾ ਪ੍ਰਵਾਨ ਹੋਣ `ਚ ਲੱਗੀ ਦੇਰੀ ਬਾਰੇ ਸਪੱਸ਼ਟ ਕੀਤੀ ਸਥਿਤੀ ਚੰਡੀਗੜ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਐਚ.ਐਸ ਫੂਲਕਾ ਦਾ ਅਸਤੀਫਾ ਨਿਯਮਾਂ ਅਨੁਸਾਰ ਢੁਕਵੇਂ ਫਾਰਮੈਟ ਵਿੱਚ ਨਾ ਹੋਣ ਕਾਰਨ ਪ੍ਰਵਾਨ ਨਹੀਂ ਕੀਤਾ ਗਿਆ ਸੀ।ਦੱਸੋਣਯੋਗ ਹੈ ਕਿ ਪਿਛਲੇ ਦਿਨੀਂ ਕੁੱਝ ਅਖ਼ਬਾਰਾਂ ਵੱਲੋਂ …
Read More »Daily Archives: August 14, 2019
ਵਿਜੀਲੈਂਸ ਨੇ ਜੁਲਾਈ ਮਹੀਨੇ 14 ਮੁਲਾਜ਼ਮ ਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ
ਚੰਡੀਗੜ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ, ਜਿਨਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰ ਵਿਭਾਗਾਂ ਦੇ 7 ਮੁਲਾਜਮ ਸ਼ਾਮਲ ਹਨ। ਇਸ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਨੂੰ ਤੋੜਣ ਵਿਰੁੱਧ ਬੰਦ ਨੂੰ ਭਰਵਾਂ ਹੁੰਗਾਰਾ
ਵੱਖ ਵੱਖ ਜਥੇਬੰਦੀਆਂ ਨੇ ਲਾਇਆ ਗਿਆ ਧਰਨਾ, ਲੌਂਗੋਵਾਲ ਦਾ ਬਜ਼਼ਾਰ ਰਿਹਾ ਮੁਕੰਮਲ ਬੰਦ ਲੌਂਗੋਵਾਲ, 13 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜਣ ਵਿਰੁੱਧ ਲੌਂਗੋਵਾਲ ਦਾ ਬਜ਼ਾਰ ਮੁਕੰਮਲ ਬੰਦ ਰਿਹਾ।ਅਮਨ ਸ਼ਾਂਤੀ ਲਈ ਪੁਲੀਸ ਨੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਹੋਏ ਸਨ।ਵੱਖ-ਵੱਖ ਜਥੇਬੰਦੀਆਂ ਵਲੋਂ ਲੌਂਗੋਵਾਲ ਦੇ ਮੇਨ ਬਾਜ਼ਾਰ ਵਿਚੋਂ ਦੀ ਹੋ ਕੇ ਨਾਅਰੇਬਾਜ਼ੀ …
Read More »ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ `ਚ ਰਾਜ ਪੱਧਰੀ ਸਮਾਗਮ 17 ਨੂੰ
ਸਰਕਾਰੀਆ ਸ਼ਹੀਦ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਟ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਦੇਸ਼ ਲਈ ਆਪਾ ਵਾਰਨ ਵਾਲੇ ਅੰਮ੍ਰਿਤਸਰ ਦੇ ਜੰਮਪਲ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਕੂਲ ਮਾਲ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ …
Read More »15 ਅਗਸਤ ਨੂੰ ਸੁਖਜਿੰਦਰ ਸਿੰਘ ਰੰਧਾਵਾ ਅੰਮ੍ਰਿਤਸਰ `ਚ ਲਹਿਰਾਉਣਗੇ ਤਿਰੰਗਾ
ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਜ਼ਿਲ੍ਹਾ ਪੱਧਰ `ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਕਰਵਾਈ ਗਈ, ਜਿਸ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ ਵਿਸ਼ੇਸ਼ ਤੌਰ `ਤੇ ਪੁੱਜੇ।ਪੰਜਾਬ ਪੁਲਿਸ, …
Read More »ਮਾਲ ਰੋਡ ਸਕੂਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਨਗੇ ਸਹਿਕਾਰਤਾ ਮੰਤਰੀ ਰੰਧਾਵਾ
ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਵੀ ਰੱਖਣਗੇ ਨੀਂਹ ਪੱਥਰ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ 14 ਅਗਸਤ ਨੂੰ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਵਿਖੇ ਸਮਾਰਟ ਸਕੂਲ ਵਿੱਚ ਬਦਲਣ ਦੀ ਸ਼ੁਰੂਆਤ ਕਰਨਗੇ।ਸਕੂਲ ਕੰਪਲੈਕਸ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ …
Read More »ਹੌਲਦਾਰ ਮਨੋਜ ਕੁਮਾਰ ਨੇ ਥਾਣਾ ਸੁਨਾਮ `ਚ ਬਤੌਰ ਮੁੱਖ ਮੁਨਸ਼ੀ ਅਹੁੱਦਾ ਸੰਭਾਲਿਆ
ਧੂਰੀ, 13 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਹੌਲਦਾਰ ਮਨੋਜ ਕੁਮਾਰ ਨੇ ਐਸ.ਟੀ.ਐਫ ਪਟਿਆਲਾ ਰੇਂਜ ਤੋਂ ਬਦਲ ਕੇ ਥਾਣਾ ਸੁਨਾਮ ਵਿਖੇ ਬਤੌਰ ਮੁੱਖ ਮੁਨਸ਼ੀ ਵਲੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ।
Read More »ਵਿਦਿਆਰਥਣ ਮੁਸਕਾਨ ਨੇ ਸਕੂਲ਼ ਦੇ ਵਿਹੜੇ `ਚ ਬੂਟੇ ਲਾ ਕੇ ਮਨਾਇਆ ਆਪਣਾ ਜਨਮ ਦਿਨ
ਪ੍ਰਿੰਸੀਪਲ ਸੁਰਿੰਦਰ ਕੋਰ ਬੱਚਿਆਂ ਨੂੰ ਜਨਮ ਦਿਨ `ਤੇ ਬੂਟੇ ਲਗਾਉਣ ਲਈ ਕੀਤਾ ਪ੍ਰੇਰਿਤ ਧੂਰੀ, 13 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਥਨ ਡਟੇ/ ਹਰਿਆਲੀ ਮੁਹਿੰਮ ਨੂੰ ਜੋਰਦਾਰ ਹੁੰਗਾਰਾ ਮਿਲ ਰਿਹਾ ਹੈ.ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਦੀ ਪ੍ਰੇਰਨਾ ਸਦਕਾ ਸੱਤਵੀਂ ਕਲਾਸ ਦੀ ਵਿਦਿਆਰਥਣ ਮੁਸਕਾਨ ਨੇ ਆਪਣੇ ਜਨਮ ਦਿਨ ਦੀ ਖੁਸ਼ੀ `ਚ ਸਕੂਲ਼ ਦੇ ਵਿਹੜੇ ਵਿੱਚ 2 …
Read More »ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਇਕਾਈ ਧੂਰੀ ਵਲੋਂ ਚੇਤਨਾ ਪਰਖ ਪ੍ਰੀਖਿਆ 2019 ਕਰਵਾਈ ਗਈ
ਧੂਰੀ, 13 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਇਕਾਈ ਧੂਰੀ ਵਲੋਂ ਇਸ ਸੈਸ਼ਨ ਦੀ ਚੇਤਨਾ ਪਰਖ ਪ੍ਰੀਖਿਆ 2019 ਬੀਤੇ ਦਿਨੀ ਕਰਵਾਈ ਗਈ। ਤਰਕਸ਼ੀਲ ਸੁਸਾਇਟੀ ਵਲੋਂ ਵਿਦਿਆਰਥੀਆਂ ਦੀ ਸੋਚ ਵਿਗਿਆਨਕ ਬਣਾਉਣ ਅਤੇ ਉਹਨਾਂ ਅੰਦਰ ਤਰਕਸ਼ੀਲ ਚੇਤਨਾ ਦੇ ਪ੍ਰਸਾਰ ਲਈ ਮਿਡਲ ਅਤੇ ਸੈਕੰਡਰੀ ਪੱਧਰ `ਤੇ ਦੋ ਵਰਗਾਂ ਵਿੱਚ ਇਹ ਪ੍ਰੀਖਿਆ ਕਰਵਾਈ ਗਈ।ਇਕਾਈ ਧੂਰੀ ਵਲੋਂ ਇਸ ਵਾਰ ਧੂਰੀ …
Read More »6ਵੇਂ ਅਰਦਾਸ ਸਮਾਗਮ ਦੌਰਾਨ ਭਲਾਈ ਕੇਂਦਰ `ਚ ਹੋਈ ਸਰਬਤ ਦੇ ਭਲੇ ਦੀ ਅਰਦਾਸ
ਸਤਵੇਂ ਅਰਦਾਸ ਸਮਾਗਮ ਸਬੰਧੀ ਜਲਦ ਹੋਵੇਗੀ ਮੀਟਿੰਗ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦਾ ਛੇਵਾਂ ਅਰਦਾਸ ਸਮਾਗਮ ਬੀਬੀ ਕੌਲਾਂ …
Read More »
Punjab Post Daily Online Newspaper & Print Media