Tuesday, November 24, 2026

Daily Archives: August 14, 2019

ਐਸ.ਐਸ.ਜੈਨ ਕਾਲਜ `ਚ ਤੀਆਂ ਦਾ ਤਿਉਹਾਰ ਬੂਟੇ ਲਾ ਕੇ ਮਨਾਇਆ

ਭੀਖੀ, 13 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਬੀ.ਐਡ ਐਸ.ਐਸ ਜੈਨ ਕਾਲਜ ਆਫ ਐਜੂਕੇਸ਼ਨ ਵਿੱਚ ਤੀਆਂ ਦਾ ਤਿਉਹਾਰ ਬਹੁਤ ਸਾਦੇ ਢੰਗ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾਕਟਰ ਹਰਬੰਸ ਲਾਲ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਮਨਾਉਣ ਲਈ ਵਿਦਿਆਰਾਥੀਆਂ ਨੂੰ ਵੱਧ ਤੋ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਲਈ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੇ ਕਾਲਜ ਸਟਾਫ ਨੇ ਕਾਲਜ ਵਿੱਚ ਵੱਖ-ਵੱਖ …

Read More »

ਗੁਰੂ ਰਵਿਦਾਸ ਮੰਦਰ ਢਾਹੁਣ ਵਿਰੁੱਧ ਭੀਖੀ ਵਿੱਚ ਧਰਨਾ

ਭੀਖੀ, 13 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਮੰਦਰ ਨੂੰ ਢਾਹੁਣ ਵਿਰੁੱਧ ਰੋਸ ਵਜੋਂ ਬੰਦ ਦਾ ਸੱਦੇ ਤਹਿਤ ਰਵੀਦਾਸ ਭਾਈਚਾਰੇ ਵਲੋਂ ਭੀਖੀ ਸ਼ਹਿਰ ਵਿਚ ਪਹਿਲਾਂ ਤਾਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਅਦ ਵਿੱਚ ਬਰਨਾਲਾ ਰੋਡ ਦੇ ਮੇਨ ਚੌਕ ਵਿਚ ਧਰਨਾ ਲਾਇਆ ਗਿਆ।ਇਸ ਧਰਨੇ ਨੂੰ …

Read More »