ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – 73ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲੇ `ਤੇ ਦੇਸ਼ ਦਾ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਪ੍ਰਧਾਨ ਨਰੇਂਦਰ ਮੰਤਰੀ ਮੋਦੀ।
Read More »Daily Archives: August 15, 2019
ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਭੇਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਵਾਰ ਮੈਮੋਰੀਅਲ ਵਿਖੇ 73ਵੇਂ ਸੁਤੰਤਰਤਾ ਦਿਵਸ ਮੌਕੇ ਸ਼ਰਧਾਂਲੀ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।ਉਨਾਂ ਦੇ ਨਾਲ ਹਨ ਏਅਰ ਚੀਫ ਮਾਰਸ਼ਲ ਬੀ.ਐਸ ਧਨੋਆ, ਆਰਮੀ ਜਨਰਲ ਬਿਪਿਨ ਰਾਵਤ ਅਤੇ ਐਡਮਿਰਲ ਕਰਮਬੀਰ ਸਿੰਘ।
Read More »ਨਰੇਂਦਰ ਮੋਦੀ ਵਲੋਂ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਖੇ 73ਵੇਂ ਸੁਤੰਤਰਤਾ ਦਿਵਸ ਮੌਕੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ।
Read More »ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਭਵਨ ਵਿਖੇ ਲਹਿਰਾਇਆ ਕੌਮੀ ਝੰਡਾ
ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – 73ਵੇਂ ਸੁਤੰਤਰਤਾ ਦਿਵਸ ਮੌਕੇ ਸੰਸਦ ਭਵਨ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਲੋਕ ਸਭਾ ਸਪੀਕਰ ਓਮ ਬਿਰਲਾ।
Read More »ਸੰਸਦ ਭਵਨ ਕੰਪਲੈਕਸ `ਚ ਗਤੀਸ਼ੀਲ ਪ੍ਰਕਾਸ਼ ਵਿਵੱਸਥਾ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ
ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਸੰਸਦ ਭਵਨ ਕੰਪਲੈਕਸ `ਚ ਗਤੀਸ਼ੀਲ ਪ੍ਰਕਾਸ਼ ਵਿਵੱਸਥਾ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ।
Read More »‘ਐਟ ਹੋਮ’ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਭਾਰਤ ਛੱਡੋ ਅੰਦੋਲਨ ਦੀ 77ਵੀਂ ਵਰ੍ਹੇਗੰਢ ਦੇ ਮੌਕੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਆਯੋਜਿਤ ‘ਐਟ ਹੋਮ’ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ।
Read More »ਵਿਸ਼ੇਸ਼ ਸਾਹਿਤਕ ਸਮਾਗਮ ਦੋਰਾਨ ਸਾਹਿਤਕਾਰਾਂ ਦੇ ਰੂ-ਬ-ਰੂ ਹੋਏ ਆਈ.ਪੀ.ਐਸ ਅਧਿਕਾਰੀ ਵਿਕਰਮਜੀਤ ਦੁੱਗਲ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਵਿਸ਼ੇਸ਼ ਸਾਹਿਤਕ ਸਮਾਗਮ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ।ਸਮਾਗਮ ਵਿੱਚ ਸਾਹਿਤਕ ਰੁਚੀਆਂ ਦੀ ਸੂਝ-ਬੂਝ ਰੱਖਣ ਤੇ ਕਲਾ ਨਾਲ ਜੁੜੇ ਹੋਏ ਆਈ.ਪੀ.ਐਸ ਅਧਿਕਾਰੀ ਵਿਕਰਮਜੀਤ ਦੁੱਗਲ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਸਾਹਿਤਕਾਰਾਂ ਦੇ ਰੂ-ਬ-ਰੂ ਹੋਏ।ਦੁੱਗਲ ਨੇ ਆਪਣੀ ਸਾਹਿਤਕ ਕਾਰਜਾਂ ਬਾਰੇ ਪਾਠਕਾਂ ਨੂੰ ਜਾਣਕਾਰੀ ਦਿੱਤੀ।ਸਮਾਗਮ …
Read More »ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਾਈ ਗਈ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਅੰਮ੍ਰਿਤਸਰ ਸ਼ਹਿਰ ਦੇ ਪੰਜ ਪ੍ਰੀਖਿਆ ਕੇਂਦਰਾਂ ਵਿਖੇ ਕਰਾਈ ਗਈ। ਇਸ ਪ੍ਰੀਖਿਆ ਵਿਚ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅਪੈਕਸ ਇੰਟਰਨੈਸ਼ਨਲ ਸਕੂਲ ਮੋਹਨੀ ਪਾਰਕ, ਰਾਸ਼ਟਰੀ ਬਾਲ ਸਿਕਸ਼ਾ ਕੇਂਦਰ ਕਿਸ਼ਨ ਕੋਟ, ਅਮਰਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ …
Read More »ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁਰਮਤਿ ਸਮਾਗਮ ਸਜਾਏ ਗਏ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸਥਾਨਕ ਭਾਈ ਵੀਰ ਸਿੰਘ ਨਿਵਾਸ ਲਾਰੰਸ ਰੋਡ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ।ਜਿਸ ਵਿਚ ਅੱਜ ਦੇ ਵਿਸ਼ੇ “ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ” ਵਿਸ਼ੇ `ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਪੇਸ਼ ਕਰਦੇ ਹੋਏ ਸੰਗਤਾਂ …
Read More »ਹਰਿਆਣਾ ਦੇ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ ਹੋਇਆ ਨਗਰ ਕੀਰਤਨ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਹਨ।ਗੁਰਦੁਆਰਾ …
Read More »
Punjab Post Daily Online Newspaper & Print Media