Tuesday, November 24, 2026

Daily Archives: August 16, 2019

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ `ਗੁਰੂ ਨਾਨਕ ਬਗੀਚੀ` ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਲਾਉਣ ਲਈ ਕਿਹਾ ਚੰਡੀਗੜ/ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਯਤਨਸ਼ੀਲ ਹੈ।ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ …

Read More »

ਦਿਵਿਆਂਗਾਂ ਲਈ ਸਰਕਾਰੀ ਨੌਕਰੀਆਂ `ਚ ਸਿੱਧੀ ਭਰਤੀ ਤੇ ਤਰੱਕੀ ਲਈ 4 ਫ਼ੀਸਦੀ ਕੀਤਾ ਰਾਖਵਾਂਕਰਨ

ਚੰਡੀਗੜ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਵਾਸਤੇ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਲਈ ਰਾਖਵਾਂਕਰਨ 4 ਫ਼ੀਸਦੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਪੰਗ ਕਰਮਚਾਰੀਆਂ ਦੀ ਤਰੱਕੀ ਅਤੇ ਸਿੱਧੀ ਭਾਰਤੀ ਲਈ ਪਹਿਲਾਂ ਰਾਖਵਾਂਕਰਨ ਤਿੰਨ ਫ਼ੀਸਦੀ ਸੀ, ਜੋ ਹੁਣ ਰਾਈਟਸ …

Read More »

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ

ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਪਹਿਲੀ ਬਰਸੀ `ਤੇ ਦਿੱਲੀ ਸਥਿਤ ਸਦੈਵ ਅਟਲ ਸਮਾਧੀ ਵਿਖੇ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।  

Read More »

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅਟਲ ਬਿਹਾਰੀ ਵਾਜਪੇਈ ਨੂੰ ਭੇਟ ਕੀਤੀ ਸ਼ਰਧਾਂਜਲੀ

ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਿੱਲੀ ਵਿਖੇ ਪਹਿਲੀ ਬਰਸੀ `ਤੇ ਸਦੈਵ ਅਟਲ ਸਮਾਧੀ ਵਿਖੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।  

Read More »

ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੋਖਰਣ `ਚ ਅਟਲ ਬਿਹਾਰੀ ਵਾਜਪੇਈ ਨੂੰ ਦਿੱਤੀ ਸ਼ਰਧਾਂਜਲੀ

ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖਿਆ ਮੰਤਰੀ ਰਾਜਨਾਥ ਸਿੰਘ ਅਟਲ ਬਿਹਾਰੀ ਵਾਜਪੇਈ ਨੂੰ ਪਹਿਲੀ ਬਰਸੀ `ਤੇ ਰਾਜਸਥਾਨ ਦੇ ਪੋਖਰਣ `ਚ ਉਨਾਂ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।       

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਅੋਰਤਾਂ ਨੇ ਬੰਨੀ ਰੱਖੜੀ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਮੌਕੇ ਨਵੀਂ ਦਿੱਲੀ `ਚ ਰੱਖੜੀ ਬੰਨਦੀਆਂ ਹੋਈਆਂ ਅੋਰਤਾਂ ।

Read More »

ਬੱਚੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਬੰਨੀ ਰੱਖੜੀ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖੜੀ ਮੌਕੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹੋਈਆਂ ਬੱਚੀਆਂ।

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਹਿੰਦੀ ਤੇ ਰੱਖੜੀ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਤੀਆਂ ਦੇ ਤਿਉਹਾਰ ਅਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ ਲਾਉਣ ਅਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾ ਨੇ ਬੜੇ ਉਤਸਾਹ ਨਾਲ ਮਹਿੰਦੀ ਲਗਾ ਕੇ ਆਪਣੀ ਕਲਾਤਮਿਕ ਰੁਚੀ ਦਾ ਪ੍ਰਦਰਸ਼ਨ ਕੀਤਾ।ਨੌਵੀਂ-ਬੀ …

Read More »

ਵਾਰਡ ਵਾਸੀਆਂ ਨੇ ਮੇਅਰ ਨੂੰ ਦੱਸੀਆਂ ਆਪਣੀਆਂ ਮੁਸ਼ਕਲਾਂ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਗਰ ਨਿਗਮ ਵਾਰਡ ਨੰਬਰ 12 ਤੇ 13 ਦੇ ਦੌਰੇ ਦੌਰਾਨ ਇਲਾਕਾ ਨਿਵਾਸੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੱਸੀਆਂ।ਜਿਸ `ਤੇ ਮੇਅਰ ਅਤੇ ਕੌਸਲਰ ਪ੍ਰਿੰਯਕਾ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੇ ਆਪਣੇ ਬਹੁਮੁੱਲੇ ਵੋਟ ਦੇ ਕੇ ਕੌਂਸਲਰ ਬਣਾਇਆ ਹੈ ਅਤੇ ਹੁਣ ਇਹ ਉਹਨਾਂ ਦੀ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਕੰਵਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟ ਖਾਲਸਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਜਾਦੀ ਦਿਹਾੜਾ ਮਨਾਇਆ ਗਿਆ।ਇਸ ਦੋਰਾਨ ਝੰਡੇ ਦੀ ਰਸਮ ਐਸ.ਐਮ.ਸੀ ਚੇਅਰਮੈਨ ਸਵਿੰਦਰ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ ਵੱਲੋਂ ਨਿਭਾਈ ਗਈ।ਚੇਅਰਮੈਨ ਸਵਿੰਦਰ ਸਿੰਘ ਨੇ ਪ੍ਰਿੰਸੀਪਲ ਕੰਵਲਜੀਤ ਕੌਰ ਦੁਆਰਾ ਸਕੂਲ …

Read More »