Chandigarh, August 17 (Punjab Post Bureau) – V.P Singh Badnore Governor Punjab paying homage to the martyrs at the War Memorial Chandigarh before proceeding for the Independence Day Celebrations.
Read More »Daily Archives: August 17, 2019
V.P Singh Badnore hosted eminented personalities during ‘At Home’ function
Chandigarh, August 17 (Punjab Post Bureau) – V.P Singh Badnore Governor Punjab hosted eminented personalities from all walks of life during ‘At Home’ function Chandigarh Punjab Raj Bhawan to mark the 73rd Independence Day.
Read More »ਸਵਤੰਤਰਤਾ ਦਿਵਸ `ਤੇ ਲੜਕਿਆਂ ਦੀ ਰਿਲੇਅ ਰੇਸ ਤੇ ਲੜਕੀਆਂ ਦਾ ਬਾਸਕਿਟਬਾਲ ਨੁਮਾਇਸ਼ੀ ਮੈਚ ਹੋਇਆ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਸਪੋਰਟਸ ਅਫਸਰ ਵੱਲੋਂ ਸਵਤੰਤਰਤਾ ਦਿਵਸ `ਤੇ ਬਾਸਕਿਟਬਾਲ ਗੇਮ ਦੀਆਂ ਲੜਕੀਆਂ ਦੇ ਪ੍ਰਦਸ਼ਨੀ ਮੈਚ ਦਾ ਆਯੋਜਨ ਬਾਸਕਿਟਬਾਲ ਕੋੋਰਟ ਕੰਪਨੀ ਬਾਗ ਵਿਖੇ ਕੀਤਾ ਗਿਆ ਅਤੇ ਲੜਕਿਆਂ ਦੀ ਰਿਲੇਅ ਰੇਸ (4¿100 ਮੀ:) ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਈ ਗਈ।ਗੁਰਲਾਲ ਸਿੰਘ ਰਿਆੜ ਜਿਲ੍ਹਾ …
Read More »ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਸੜਕ ਚੌੜੀ ਕੀਤੀ ਜਾਵੇਗੀ -ਰੰਧਾਵਾ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਮਗਰੋਂ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ, ਜੋ ਕਿ ਹੁਣ ਸ੍ਰੀ …
Read More »ਬੇਅਦਬੀ ਦੇ ਦੋਸ਼ੀ ਅਤੇ ਨਸ਼ੇ ਦੇ ਵਪਾਰੀ ਬਖਸ਼ੇ ਨਹੀਂ ਜਾਣਗੇ – ਰੰਧਾਵਾ
40 ਲੱਖ ਪਰਿਵਾਰਾਂ ਲਈ ਮੁਫਤ ਸਿਹਤ ਬੀਮਾ ਯੋਜਨਾ 20 ਅਗਸਤ ਤੋਂ – ਸਿੱਧੂ ਜੰਡਿਆਲਾ, 17 ਅਗਸਤ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਕਰਵਾਈ ਗਈ ਰਾਜਸੀ ਕਾਨਫਰੰਸ ਨੂੰ ਸੰਬੋਧਨ ਕਰਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ …
Read More »ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ
ਭੀਖੀ/ਮਾਨਸਾ, 17 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂੂਨੇ ਦੋਸ਼ ਲਾਇਆ ਕਿ ਪੋਸਟ ਗਰੈਜੂਏਟ ਵਿਭਾਗ `ਚ ਬਾਥਰੂਮ ਬਣਾਉਣ ਲਈ ਆਈ ਗਰਾਂਟ ਨਾਲ ਕੀਤੀ ਜਾ ਰਹੀ ਉਸਾਰੀ `ਚ ਗੈਰ ਮਿਆਰੀ ਕਿਸਮ ਦੇ ਸਾਮਾਨ ਦੀ ਵਰਤੋਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀਆਂ ਬੀ.ਕਾਮ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਨਵਯਾ ਖੰਨਾ, ਅਵਲੀਨ ਕੌਰ, ਮੁਸਕਾਨ ਸੋਈ, ਸ਼ਗੁਨ ਸੈਨੀ, ਨਿਸ਼ਾ ਬਤਰਾ, ਨਵਯਾ ਅਰੋੜਾ ਅਤੇ ਰਾਜਬੀਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਤੀਜਾ, ਛੇਵਾਂ, ਗਿਆਰਵਾਂ, ਪੰਦਰਵਾਂ, ਉਨਤੀਵਾਂ ਅਤੇ ਬਵੰਜਵਾਂ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ …
Read More »ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕ੍ਰੀਏਟਿਵ ਆਰਟਸ ਵਲੋਂ ਵਿਜ਼ੂਅਲ ਆਰਟ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕ੍ਰੀਏਟਿਵ ਆਰਟਸ ਵਲੋਂ ਸਥਾਨਕ ਆਰਟ ਗੈਲਰੀ ਵਿਖੇ ਨੈਸ਼ਨਲ ਐਗਜ਼ੀਬੀਸ਼ਨ ਆਫ ਵਿਜ਼ੂਅਲ ਆਰਟ ਪ੍ਰਦਰਸ਼ਨੀ ਲਗਾਈ ਗਈ।ਓ.ਪੀ ਸ਼ਰਮਾ ਦੀ ਅਗਵਾਈ `ਚ ਲੱਗੀ ਇਸ ਪ੍ਰਦਰਸ਼ਨੀ ਵਿੱਚ 11 ਸੂਬਿਆਂ ਦੇ 40 ਕਲਾਕਾਰਾਂ ਦੀਆਂ 47 ਕਲਾਕ੍ਰਿਤਾਂ ਪ੍ਰਦਰਿਸ਼ਤ ਕੀਤੀਆਂ ਗਈਆਂ।ਇਹ ਕਲਾਕ੍ਰਿਤਾਂ ਪੇਟਿੰਗ, ਫੋਟੋਗ੍ਰਾਫੀ, ਮੂਰਤੀਕਲਾ ਅਤੇ ਵਿਸ਼ੇਸ਼ ਤੌਰ `ਤੇ ਬਸੋਲੀ ਮਿਨੀਏਚਰ ਪੇਟਿੰਗ ਨਾਲ …
Read More »
Punjab Post Daily Online Newspaper & Print Media