Tuesday, November 24, 2026

Daily Archives: August 20, 2019

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ `ਨਵ ਬਹਾਰ-2019, ਨਿਊ ਹੋਪ ਬੇਕਨ` ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ `ਨਵ ਬਹਾਰ-2019, ਨਿਊ ਹੋਪ ਬੇਕਨ` ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਤਹਿਤ ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ 2019-20 `ਚ ਆਏ ਫਰੈਸ਼ਰਾਂ ਦਾ ਸਵਾਗਤ ਕੀਤਾ ਗਿਆ।ਇਸ ਆਯੋਜਨ `ਚ ਪਿਛਲੇ 10 ਦਿਨਾਂ ਤੋਂ ਆਰੰਭ ਹੋਈ ਥੀਏਟਰ, ਗਾਇਕੀ, ਸੰਗੀਤ, ਕੁਇਜ਼, ਹੋਮ ਸਾਇੰਸ, ਨਾਚ, ਕਮਰਸ਼ੀਅਲ ਤੇ ਫਾਈਨ ਆਰਟ, ਲਿਟਰਰੀ ਆਈਟਮ, …

Read More »

ਪਿੰਡ ਭਾਦੜਾ ਦੀ ਪੰਚਾਇਤ ਨੂੰ ਕੀਤਾ ਗਿਆ ਸਨਮਾਨਿਤ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਦੀ ਮੁਰੱਬਾਬੰਦੀ ਅਨੁਸਾਰ ਸਾਰੇ ਸਾਂਝੇ ਰਸਤੇ ਛੱਡਣ ਅਤੇ ਪੱਕੇ ਮੀਲ ਪੱਥਰ ਲਗਵਾਉਣ ਤੋਂ ਇਲਾਵਾ ਸਮਾਜਿਕ ਫ਼ਜ਼ੂਲ ਖ਼ਰਚੇ ਤੇ ਨਸ਼ਿਆਂ ਸਬੰਧੀ ਸਮੂਹ ਪਿੰਡ ਵਾਸੀਆਂ ਦੀ ਰਾਏਸ਼਼ੁਮਾਰੀ ਕਰਵਾਉਣ ਜਿਹੇ ਨਵੇਕਲੇ ਕਦਮ ਉਠਾਉਣ ਲਈ ਵਾਲੀ ਪਿੰਡ ਭਾਦੜਾ ਦੀ ਪੰਚਾਇਤ ਨੂੰ ਬੁਢਲਾਡਾ ਵਿਖੇ ਕਰਵਾਏ ਆਜ਼ਾਦੀ ਦਿਵਸ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ।ਸਰਪੰਚ ਸੁਖਜੀਤ ਕੌਰ ਨੇ …

Read More »

ਡੀ.ਸੀ ਮਾਨਸਾ ਨੇ ਸਰਕਾਰੀ ਸਮਾਰਟ ਹਾਈ ਸਕੂਲ ਗੁਰਨੇ ਕਲਾਂ ਦਾ ਕੀਤਾ ਉਦਘਾਟਨ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) -ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਆਈ.ਏ.ਐਸ, ਡੀ.ਈ.ਓ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ, ਡਿਪਟੀ ਡੀ.ਈ.ਓ ਜਗਰੂਪ ਭਾਰਤੀ ਅਤੇ ਡਿਪਟੀ ਡੀ.ਈ.ਓ ਗੁਰਲਾਭ ਸਿੰਘ ਵਲੋਂ ਸੁਤੰਤਰਤਾ ਦਿਵਸ ਮੌਕੇ ਸਰਕਾਰੀ ਸਮਾਰਟ ਹਾਈ ਸਕੂਲ ਗੁਰਨੇ ਕਲਾਂ ਦਾ ਉਦਘਾਟਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਪੁੱਜੀਆਂ ਸ਼ਕਸ਼ੀਅਤਾਂ ਨੇ ਮੁੱਖ ਅਧਿਆਪਕ ਕਸ਼ਮੀਰ ਸਿੰਘ, ਸਮੂਹ …

Read More »

ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਾਲੇ ਦਿਨ ਵਜੋਂ ਮਨਾਇਆ ਅਜ਼ਾਦੀ ਦਿਹਾੜਾ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਅਤੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਮਾਨਸਾ `ਚ 15 ਅਗਸਤ ਕਾਲੇ ਦਿਵਸ ਵਜੋਂ ਮਨਾਇਆ ਗਿਆ।ਜਥੇਦਾਰ ਜਵਾਹਰਕੇ ਅਤੇ ਬੱਛੋਆਣਾ ਨੇ ਕਿਹਾ ਕਿ ਸਿੱਖ ਕੌਮ ਦਾ ਪਿਛਲੇ 72 ਸਾਲਾਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ।ਸਿੱਖ ਕੌਮ ਨੂੰ ਬੇਇਨਸਾਫ਼ੀ, ਜ਼ਲਾਲਤ …

Read More »

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਸ਼ਹੀਦਾਂ ਨੂੰ ਸਿਰ ਝੁਕਾ ਕੇ ਕੀਤਾ ਨਮਨ

ਮਾਨਸਾ ਵਿਖੇ ਡੀ.ਸੀ ਅਪਨੀਤ ਰਿਆਤ ਨੇ ਲਹਿਰਾਇਆ ਤਿਰੰਗਾ ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ `ਚ ਜ਼ਿਲ੍ਹਾ ਪੱਧਰੀ 73ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅਦਾ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਬਹੁਤ ਸਾਰੀਆਂ ਸਕੀਮਾਂ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਸੇਮੀ ਮਾਨਸਾ ਦਾ ਸਟੇਟ ਐਵਾਰਡ ਨਾਲ ਸਨਮਾਨ

 ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿਖੇ ਹੋਇਆ, ਜਿਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ।ਇਸ ਸਮੇਂ ਕੈਪਟਨ ਅਮਰਿੰਦਰ ਵਲੋਂ ਜ਼ਿਲ੍ਹਾ ਮਾਨਸਾ ਦੇ ਤਰਸੇਮ ਚੰਦ ਉਰਫ਼ ਸੇਮੀ ਮਾਨਸਾ (ਪ੍ਰੈਸ ਫੋਟੋਗ੍ਰਾਫਰ ਅਜੀਤ ਮਾਨਸਾ) ਦਾ ਸਮਾਜ ਸੇਵਾ ਨੂੰ ਸਮਰਪਿਤ ਹੋਣ ਕਰਕੇ ਸਟੇਟ …

Read More »

ਸਰਦਾਰ ਇੰਡਸਟਰੀਜ਼ ਦੇ ਰੂਪ ਸਿੰਘ ਸਮਾਜ ਸੇਵੀ ਕਾਰਜਾਂ ਬਦਲੇ ਸਨਮਾਨਿਤ

ਮਾਨਸਾ ਕੈਂਚੀਆਂ ਦਾ ਸਪੋਰਟਸ ਚੌਂਕ ਬਣਾਉਣ ਲਈ ਅਦਾ ਕੀਤਾ ਵੱਡਾ ਰੋਲ ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸੁਤੰਤਰਤਾ ਦਿਵਸ ਤੇ ਸਰਦਾਰ ਇੰਡਸਟਰੀਜ਼ ਦੇ ਮਾਲਕ ਰੂਪ ਸਿੰਘ ਦਾ ਮਾਨਸਾ ਸ਼ਹਿਰ ਦੇ ਸਮਾਜਿਕ ਕੰਮਾਂ ਵਿੱਚ ਮਾਲੀ ਯੋਗਦਾਨ ਪਾਉਣ `ਤੇ ਆਜ਼ਾਦੀ ਦਿਹਾੜੇ `ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਸਨਮਾਤ ਕੀਤਾ ਗਿਆ।     ਜ਼ਿਕਰਯੋਗ ਹੈ ਕਿ ਉਹਨਾਂ ਨੂੰ ਮਾਨਸਾ ਜ਼ਿਲ੍ਹੇ …

Read More »

ਭਗਤ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ `ਚ ਗ੍ਰੰਥੀ ਸਭਾ ਵਲੋਂ ਰੋਸ ਮਾਰਚ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦਿੱਲੀ ਦੇ ਤੁਗਲਕ ਬਾਗ ਵਿੱਚ ਭਗਤ ਰਵਿਦਾਸ ਮੰਦਰ ਤੋੜੇ ਜਾਣ ਦੇ ਵਿਰੋਧ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੇ ਸਰਪ੍ਰਸਤ ਬਾਬਾ ਜਸਵਿੰਦਰ ਸਿੰਘ ਬੋਹਾ ਦੀ ਸਰਪ੍ਰਸਤੀ ਹੇਠ ਰਵਿਦਾਸ ਭਾਈਚਾਰੇ ਨੂੰ ਨਾਲ ਲੈ ਕੇ ਅੱਜ ਮਾਨਸਾ ਵਿਖੇ ਰੋਸ ਮਾਰਚ ਕੀਤਾ ਗਿਆ।ਰੋਸ ਮਾਰਚ ਤੋਂ ਪਹਿਲਾਂ ਗੁਰਦੁਆਰਾ ਗੁਰੂ ਅਰਜਨ ਦੇਵ ਜੀ (ਯਾਦਗਾਰ ਬੀਬੀ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਲੱਕੀ ਡਰਾਅ ਰਾਹੀਂ ਵੰਡੇ ਡਿਵਿਨਟੀ ਦੇ ਇਨਾਮ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਾਂਰਚ-1 ਵਿਖੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਸਕੂਲ ਦੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਡਿਵਨਿਟੀ ਦਾ ਦਿੱਤਾ ਪ੍ਰੋਫਾਰਮਾ ਫਰਨ ਵਾਲੇ ਬੱਚਿਆਂ ਲਈ ਪਹਿਲੇ, ਦੂਜੇ ਅਤੇ ਤੀਜੇ ਇਨਾਮਾਂ ਦੇ ਲੱਕੀ ਡਰਾਅ ਕੱਢੇ ਗਏ।ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਲੱਕੀ ਕੱਢ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦਾ ਗਿਆਨ ਪਰਖ ਮੁਕਾਬਲੇ `ਚ ਪਹਿਲਾ ਸਥਾਨ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ `ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਅੰਤਰ ਹਰਿਕ੍ਰਿਸ਼ਨ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ।ਇਹ ਗਿਆਨ ਪਰਖ ਮੁਕਾਬਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, …

Read More »