Tuesday, November 24, 2026

Daily Archives: August 20, 2019

550ਵੇਂ ਪ੍ਰਕਾਸ਼ ਪੁਰਬ ਮੌਕੇ 8 ਨਵੰਬਰ ਨੂੰ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ’ਚ  ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਇਹ ਸੰਮਲੇਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ 8 ਨਵੰਬਰ …

Read More »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਅੱਜ 20 ਅਗਸਤ ਨੂੰ

ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਬਠਿੰਡਾ ਵਿਖੇ ਟੀਚਰ ਹੋਮ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਮੋਰਚੇ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਕੁਲਦੀਪ ਸਿੰਘ ਬੱਢੇਵਾਲ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਭਗਤ ਸਿੰਘ ਭਗਤਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬਠਿੰਡਾ, ਸੇਵਕ  ਸਿੰਘ ਦੰਦੀਵਾਲ ਨੇ …

Read More »

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸਰਕਾਰੀ ਅਦਾਰੇ ਬੰਦ ਰਹਿਣਗੇ

ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਮੰਗਲਵਾਰ) ਨੂੰ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 20 ਅਗਸਤ (ਮੰਗਲਵਾਰ) ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

Read More »

Writers are mirror of Society – MD Markfed

Confers ‘Kamlawati Bhaskar Puraskar-2019’ On Eminent Author Ninder Ghugianvi Chandigarh, August 19 (Punjab Post Bureau) – “The Writers and intellectuals are a very significant part of the society for they portray human emotions in varied forms in their literary creations and can be described as the mirror of the society.”             These views were expressed here today at the Markfed …

Read More »

Agriculture department launches major crackdown on selling spurious pesticides and Agri-Inputs

207 Samples Taken From Pesticides Seized, Two Suppliers arrested from Sangrur and Delhi Chandigarh, August 19 (Punjab Post Bureau) – In a bid to provide genuine pesticides and quality agriculture-inputs to the farmers in the state, the Agriculture Department has launched a special drive to undertake vigorous inspection of pesticide and fertilizer shops/god-owns on mass level from over past 10 …

Read More »

ਰਾਜੀਵ ਬਾਰੇ ਝੂਠ ਸੁਖਬੀਰ ਦੀ ਸਿੱਖਾਂ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ – ਕੈਪਟਨ ਅਮਰਿੰਦਰ

ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਬਾਰੇ ਬੋਲੇ ਝੂਠ `ਤੇ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਕਰ ਕੇ ਉਹ ਸਿੱਖ ਭਾਈਚਾਰੇ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ ਰਚ ਰਿਹਾ ਹੈ। ਰਾਜੀਵ ਗਾਂਧੀ ਦੀ 75ਵੀਂ ਜਨਮ ਵਰੇਗੰਢ ਮੌਕੇ ਅਕਾਲੀ ਦਲ ਪ੍ਰਧਾਨ ਵਲੋਂ …

Read More »

ਮੁੱਖ ਮੰਤਰੀ ਵਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਦਾ ਐਲਾਨ

 ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ ਰੂਪਨਗਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ `ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ …

Read More »

ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਮੰਗੀਆਂ 40 ਅਸਾਮੀਆਂ ਲਈ ਅਰਜੀਆਂ

16 ਪ੍ਰੋਫੈਸਰ, 16 ਐਸੋਸੀਏਟ ਪ੍ਰੋਫੈਸਰ ਅਤੇ 8 ਅਸਿਸਟੈਂਟ ਪ੍ਰੋਫੈਸਰ ਸ਼ਾਮਲ ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੇ ਕੋਟੇ ਦੀਆ 40 ਅਸਾਮੀਆਂ ਲਈ ਅਰਜੀਆ ਮੰਗੀਆਂ ਗਈਆਂ ਹਨ।ਇਹ ਭਰਤੀ ਪੰਜਾਬ ਡਾਕਟਰੀ ਸਿੱਖਿਆ (ਗਰੁੱਪ-ਏ) ਸਰਵਿਸ ਰੂਲ 2019 ਅਧੀਨ ਕੀਤੀ ਜਾਵੇਗੀ।            ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ …

Read More »

ਸਰਕਾਰੀਆ ਵੱਲੋਂ ਫਿਲੌਰ ਨੇੜਲੇ ਪਿੰਡ ਭੋਲੇਵਾਲ ਵਿਖੇ ਧੁੱਸੀ ਬੰਨ ਦਾ ਦੌਰਾ

ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿੱਚ ਭਾਰੀ ਮੀਂਹ ਬਾਅਦ ਬਣੇ ਹੜ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੋਮਵਾਰ ਸਵੇਰੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਰੋਪੜ ਹੈਡ ਵਰਕਸ ਅਤੇ ਫਿਲੌਰ ਦਾ ਦੌਰਾ ਕੀਤਾ ਗਿਆ।               ਰੋਪੜ ਹੈਡ ਵਰਕਸ ਦੇ ਦੌਰੇ ਦੌਰਾਨ ਸਰਕਾਰੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ …

Read More »