ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਚੱਲ ਰਹੇ ਚਾਰ ਰੋਜ਼ਾ ਥਿਏਟਰ ਫੈਸਟੀਵਲ ਦੇ ਤੀਜੇ ਦਿਨ ਪੰਜਾਬੀ ਮਜ਼ਾਹੀਆ ਨਾਟਕ `ਇਸ਼ਕੇ ਰੀਮਿਕਸ` ਮੰਚਿਤ ਕੀਤਾ ਗਿਆ।ਇਸ ਦੇ ਨਿਰਦੇਸ਼ਕ ਡਾ. ਅੰਕੁਰ ਸ਼ਰਮਾ ਸਨ, ਜਦਕਿ ਲੇਖਕ ਦਵਿੰਦਰ ਗਿੱਲ ਸਨ।ਯੁਵਾ ਥਿਏਟਰ ਗਰੁੱਪ ਜਲੰਧਰ ਦੀ ਪੇਸ਼ਕਸ਼ ਇਹ ਨਾਟਕ ਪਿਛਲੇ ਸਮੇਂ ਦੇ ਹੀਰ-ਰਾਂਝਾ, ਮਿਰਜ਼ਾ ਸਾਹਿਬਾ ਅਤੇ ਸੋਹਣੀ ਮਹੀਵਾਲ ਦੇ ਪਿਆਰ …
Read More »Daily Archives: August 23, 2019
Harbhajan Singh Institute of Cricket at Amandeep Cricket Ground
Harbhajan Singh holds first press conference Amritsar, August 23 (Punjab Post Bureau) – The people of Amritsar & surrounding area will be delighted to know that in Amritsar, the latest cricket training will be provided not only with the latest facilities, but also by the international level cricketers to be trained at Amandeep Cricket Ground. Sharing this information, Dr. Shahbaz …
Read More »ਖ਼ਾਲਸਾ ਕਾਲਜ ਵਿਖੇ 22 ਮੈਂਬਰੀ ਬਰਤਾਨੀਆ ਵਫ਼ਦ ਪੁੱਜਾ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਰਤਾਨੀਆ (ਯੂ. ਕੇ.) ਤੋਂ ਇਕ 22 ਮੈਂਬਰੀ ਨੌਜਵਾਨ ਵਿਦੇਸ਼ੀ ਭਾਰਤੀਆਂ ਦਾ ਪ੍ਰਤੀਨਿਧੀ ਮੰਡਲ ਖ਼ਾਲਸਾ ਕਾਲਜ ਵਿਖੇ ਪਹੁੰਚਿਆ, ਜਿੱਥੇ ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਗਏ ਪ੍ਰੋਗਰਾਮ ‘ਕੁਨੈਕਟ ਵਿਦ ਯੂਅਰ ਰੂਟਸ’ ਹੇਠ ਆਏ ਵਫ਼ਦ ਦੀ ਫ਼ੇਰੀ ਦਾ ਮੁੱਖ ਮਨੋਰਥ ਔਰਤਾਂ ਅਤੇ …
Read More »ਖ਼ਾਲਸਾ ਕਾਲਜ ਵਿਖੇ ਗੁਰੂ ਨਾਨਕ ਸਾਹਿਬ ਦੇ ਫ਼ਲਸਫ਼ੇ ’ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸੰਦਰਭ ’ਚ ਖਾਲਸਾ ਕਾਲਜ ਦੇ ਵਿਹੜੇ ਸ. ਜਸਵਿੰਦਰ ਸਿੰਘ ਖਾਲਸਾ ਦਾ ‘ਸਿੱਖ ਫ਼ਲਸਫੇ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ’ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿਸੀਪਲ ਡਾ: ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਜੀ ਆਇਆ ਕਿਹਾ ਤੇ ਕਾਲਜ ਦੇ ਗੌਰਵਮਈ ਇਤਿਹਾਸ …
Read More »ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਅਮਨ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ।ਸਥਾਨਕ ਸੁਖਮਨੀ ਪਬਲਿਕ ਸਕੂਲ ਚੌਕ ਮੰਨਾ ਸਿੰਘ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਭਜਨ ਤੇ ਨੱਚ ਪੇਸ਼ ਕੀਤਾ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ ਮੈਂਬਰ ਤੇ ਮਾਤਾ ਪਿਤਾ ਵੀ ਮੌਜੂਦ ਰਹੇ।
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਵੀਸ਼ਰੀ ਮੁਕਾਬਲਾ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕੁਸ਼ ਪੁਰਬ ਨੂੰ ਸਮਰਪਿਤ ਕਵਿਸ਼ਰੀ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੀਆਂ 12 ਟੀਮਾ ਨੇ ਭਾਗ ਲਿਆ।ਇਸ …
Read More »ਇਲਾਹਾਬਾਦ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਵਾਰਾਨਸੀ ਲਈ ਰਵਾਨਾ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ) ਲਈ ਰਵਾਨਾ ਹੋਇਆ।ਬੀਤੀ ਰਾਤ ਨਗਰ ਕੀਰਤਨ ਦਾ ਇਲਾਹਾਬਾਦ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ …
Read More »ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ `ਚ ਸਿਮਰਨਜੀਤ ਕੌਰ ਦਾ ਦੂਜਾ ਤੇ ਗੁਰਿੰਦਰ ਸਿੰਘ ਦਾ ਅੱਠਵਾਂ ਸਥਾਨ
ਸਮਰਾਲਾ, 23 ਅਗਸਤ (ਪੰਜਾਬ ਪੋਸਟ- ਇੰਦਰਜੀਤ ਕੰਗ) – ਜਲ੍ਹਿਆਂਵਾਲ਼ਾ ਬਾਗ਼ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਕਰਵਾਈ ਗਈ ਤੀਜੀ ਪੰਜਾਬ ਪੱਧਰੀ ਚੇਤਨਾ ਪਰਖ-ਪ੍ਰੀਖਿਆ ਵਿੱਚੋਂ ਜ਼ੋਨ ਲੁਧਿਆਣਾ ਦੀ ਇਕਾਈ ਕੋਹਾੜਾ ਦੇ ਸੈਂਟਰ ਸਮਰਾਲਾ (ਸੀਨੀਅਰ ਵਰਗ) ਵਿੱਚੋਂ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦੀ ਦਸਵੀਂ-ਏ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਬੌਂਦਲ਼ੀ ਨੇ ਪੰਜਾਬ ਵਿੱਚੋਂ ਦੂਜਾ ਅਤੇ ਜੂਨੀਅਰ ਵਰਗ …
Read More »ਮੋਰਚੇ ਨਾਲ ਪੈਨਲ ਮੀਟਿੰਗ ਤੋਂ ਭੱਜੀ ਸਰਕਾਰ- ਠੇਕਾ ਮੁਲਾਜ਼ਮਾਂ ਵਲੋਂ ਮੋਰਿੰਡਾ ਬੱਸ ਸਟੈਂਡ ਫੂਕੀ ਅਰਥੀ
ਮੋਰਿੰਡਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ `ਤੇ ਬਲਾਕ ਮੋਰਿੰਡਾ ਵਲੋਂ ਕੈਪਟਨ ਸਰਕਾਰ ਨੂੰ ਮੀਟਿੰਗ ਤੋਂ ਭੱਜਣ `ਤੇ ਮੋਰਿੰਡਾ ਬੱਸ ਸਟੈਂਡ ਅੱਗੇ ਕੈਪਟਨ ਸਰਕਾਰ ਦੀ ਅਰਥੀ ਫੂਕੀ ਗਈ ।ਪ੍ਰੈਸ ਨੁੂੰ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ ਬਰਾਂਚ ਪ੍ਰਧਾਨ ਜਸਪਾਲ ਸਿੰਘ ਬਲਵਿੰਦਰ ਸਿੰਘ ਪ੍ਰੈਸ ਸਕੱਤਰ ਹਰਜੀਤ ਸਿੰਘ, ਕੁਲਵੀਰ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਅਗਲੇ ਪੜਾਅ ਲਈ ਰਵਾਨਾ
ਯੂ.ਪੀ ਸਰਕਾਰ ਵੱਲੋਂ ਕਾਨ੍ਹਪੁਰ ਦੇ ਡੀ.ਸੀ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ) ਲਈ ਰਵਾਨਾ …
Read More »
Punjab Post Daily Online Newspaper & Print Media