Tuesday, November 24, 2026

Daily Archives: August 23, 2019

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ।ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ …

Read More »

ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟਰੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਨੀ ਛਾਬੜਾ ਖਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਪੱਤਰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ’ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਵੱਲੋਂ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਪੱਤਰ ਲਿਖਿਆ …

Read More »

ਐਨ.ਸੀ.ਸੀ ਭਰਤੀ ਮੁਹਿੰਮ ਦੌਰਾਨ 24 ਨਵੇਂ ਕੈਡਿਟ ਚੁਣੇ ਗਏ

ਸਮਰਾਲਾ, 23 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੈਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂੁਬੇਦਾਰ ਮੇਜਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਯੋਗ ਅਗਵਾਈ `ਚ ਸੀਨੀਅਰ ਡਿਵੀਜ਼ਨ (ਆਰਮੀ ਵਿੰਗ) ਦੇ 24 ਨਵੇਂ ਕੈਡਿਟਾਂ …

Read More »

ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ ਉਟਾਲਾਂ ਵਿਖੇ 28 ਅਗਸਤ ਨੂੰ

ਸਮਰਾਲਾ, 23 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ 28 ਅਗਸਤ, ਦਿਨ ਬੁੱਧਵਾਰ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਘੇ ਪਹਿਲਵਾਨ ਅਤੇ ਗੋਲਡ ਮੈਡਲਿਸਟ ਸਰਪੰਚ ਪ੍ਰੇਮਵੀਰ ਸੱਦੀ ਉਟਾਲਾਂ ਨੇ ਦੱਸਿਆ ਕਿ ਇਸ ਸਾਲ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ `ਚ ਆਇਆ ਰਚਨਾਵਾਂ ਦਾ ਹੜ੍ਹ

ਸੰਦੀਪ ਸਮਰਾਲਾ ਦੀ ਕਹਾਣੀ ‘ਗਤਿਆ’ ਅਧੁਨਿਕ ਕਹਾਣੀਆਂ `ਚ ਸਿਰਜ਼ੇਗੀ ਨਵਾਂ ਅਧਿਆਇ – ਕਹਾਣੀਕਾਰ ਸੁਖਜੀਤ ਸਮਰਾਲਾ, 22 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ (ਰਜਿ:) ਦੀ ਮਹੀਨਾਵਾਰ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੇ ਆਰੰਭ `ਚ ਉੱਘੇ ਸਾਹਿਤਕਾਰ ਨਿਰੰਜਨ ਤਸਨੀਮ ਅਤੇ ਪ੍ਰਸਿੱਧ ਨਾਵਲਕਾਰ ਨਾਨਕ ਦੀ …

Read More »

ਹਾਈ ਸਕੂਲ ਸਾਹਪੁਰਕੰਡੀ ਦੇ ਵਿਦਿਆਰਥੀਆਂ ਕੀਤਾ ਜਿਲ੍ਹਾ ਰੋਜਗਾਰ ਦਫਤਰ ਦਾ ਦੌਰਾ

ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਦਫਤਰ ਪਠਾਨਕੋਟ ਦਾ ਸਰਕਾਰੀ ਹਾਈ ਸਕੂਲ ਸਾਹਪੁਰਕੰਡੀ ਪਠਾਨਕੋਟ ਦੇ ਵਿਦਿਆਰਥੀਆਂ ਨੇ ਦੋਰਾ ਕੀਤਾ।ਰੋੋਜਗਾਰ ਅਫਸਰ ਸ੍ਰੀਮਤੀ ਰਣਜੀਤ ਕੋਰ  ਨੇ ਦੱਸਿਆ ਕਿ ਇਸ ਦੌਰੇ ਵਿਚ ਨੋਂਵੀ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਪਣੇ ਅਧਿਆਪਕਾਂ ਨਾਲ ਹਿੱਸਾ ਲਿਆ।ਜਿਸ ਵਿਚ ਵੱਖ-ਵੱਖ ਲਾਈਨ ਡਿਪਾਰਟਮੈਂਟ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ …

Read More »

ਸਵਰਗੀ ਰਾਜੀਵ ਗਾਂਧੀ ਦੇ 75ਵੇਂ ਜਨਮ ਦਿਨ `ਤੇ ਲੱਗਾ ਖੂਨਦਾਨ ਕੈਂਪ

ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਯੂਥ ਕਾਂਗਰਸ ਜਿਲ੍ਹਾ ਪ੍ਰਧਾਨ ਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ ਅਤੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ `ਚ ਸਵਰਗੀ ਸਵ. ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਕਾਂਗਰਸ ਭਵਨ ਦਿਹਾਤੀ ਵਿਖੇ ਮਨਾਇਆ ਗਿਆ।ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਇਸ ਸਮੇਂ ਲੱਗੇ ਕੈਂਪ ਵਿੱਚ ਖੂਨਦਾਨ ਕੀਤਾ ਗਿਆ।ਭਗਵੰਤਪਾਲ …

Read More »

ਖੇਡ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੇਤੂ

ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜ਼ਿਲਾ ਸਪੋਰਟਸ ਡਿਪਾਰਟਮੈਂਟ ਵੱਲੋਂ ਜ਼ਿਲਾ ਪੱਧਰੀ ਅੰਡਰ 18 ਕੱਬਡੀ ਟੂਰਨਾਮੈਂਟ ਕਰਵਾਇਆਂ ਗਿਆ ਜਿਸ ਵਿੱਚ ਜਿਲੇ ਦੀਆਂ 16 ਟੀਮਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਤੀਜੀ ਪੁਜੀਸ਼ਨ ਹਾਸਿਲ ਕੀਤੀ।ਇਸੇ ਤਰ੍ਹਾਂ ਜ਼ਿਲਾ ਪੱਧਰੀ ਰੀਲੇਅ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ …

Read More »

ਵਿਧਾਇਕ ਡੈਨੀ ਬੰਡਾਲਾ ਤੇ ਉਨ੍ਹਾਂ ਦੀ ਪਤਨੀ ਨੇ ਲੋੜਵੰਦ ਔਰਤਾਂ ਨੂੰ ਵੰਡੇ ਸੂਟ

ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੇ 75ਵੇਂ ਜਨਮ ਦਿਨ ਸਬੰਧੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਅੰਜਲੀ ਬੰਡਾਲਾ ਵੱਲੋਂ ਪਿੰਡ ਨਵਾਂ ਕੋਟ ਦੀਆਂ ਲੋੜਵੰਦ ਔਰਤਾਂ ਨੂੰ ਸੂਟ ਵੰਡੇ।ਇਸ ਮੌਕੇ ਇਕੱਠ ਨੂੰ ਸੰਬੋਧਨ ਡੈਨੀ ਨੇ ਕਿਹਾ ਕਿ ਹਲਕੇ …

Read More »