ਸੰਗਰੂਰ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਆਡੀਟੋਰੀਅਮ ਹਾਲ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ …
Read More »Daily Archives: August 23, 2019
ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਖੋ ਖੋ ਖੇਡਾਂ `ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ/ ਲੌਂਗਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਜ਼ੋਨ ਪੱਧਰੀ ਖੋ ਖੋ ਗੇਮ ਦੇ ਲੜਕੇ ਅਤੇ ਲੜਕੀਆਂ ਦੇ ਸ਼ਾਨਦਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜ਼ੋਨ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਟੀਮਾਂ ਨੇ ਸਕੂਲ ਅਪਗ੍ਰੇਡ ਹੋਣ ਤੋਂ ਬਾਅਦ ਪਹਿਲੀ ਵਾਰ ਭਾਗ ਲਿਆ …
Read More »ਕੈਬਨਿਟ ਮੰਤਰੀ ਸਿੰਗਲਾ ਵਲੋਂ ਭਵਾਨੀਗੜ੍ਹ ਨੇੜਲੇ ਪਿੰਡਾਂ `ਚ ਮੀਂਹ ਕਾਰਨ ਨੁਕਸਾਨੀਆਂ ਦਾ ਜਾਇਜ਼ਾ
ਫ਼ਸਲਾਂ ਦੇ ਸਹੀ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਸੰਗਰੂਰ / ਲੌਂਗੋਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ੍ਹ ਦੇ ਵੱਖ ਵੱਖ ਪਿੰਡਾਂ ਮਹਿਸਮਪੁਰ, ਨੰਦਗੜ੍ਹ, ਗਹਿਲਾਂ, ਰਸੂਲਪੁਰ ਛੰਨਾਂ, ਦਿੱਤੂਪਰ ਆਦਿ ਦਾ ਦੌਰਾ ਕਰਕੇ ਬਰਸਾਤੀ ਪਾਣੀ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ।ਸਿੰਗਲਾ ਨੇ ਪਿੰਡਾਂ ਦੇ ਨਿਵਾਸੀਆਂ ਨਾਲ ਵਿਸਥਾਰ ਵਿੱਚ …
Read More »ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਚੀਮਾ ਦਾ ਚੋਣ ਇਜਲਾਸ
ਸੰਗਰੂਰ/ ਲੌਂਗੋਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਪੰਜਾਬ ਦੇ ਬਲਾਕ ਚੀਮਾਂ ਮੰਡੀ ਦਾ ਡੈਲੀਗੇਟ ਚੋਣ ਇਜਲਾਸ ਸਥਾਨਕ ਪੈਲੇਸ ਵਿਖੇ ਹੋਇਆ।ਜਿਸ ਵਿੱਚ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਡਾ. ਬਲਵੀਰ ਸਿੰਘ ਬਰੇਟਾ ਮੈਂਬਰ ਸੂਬਾ ਕਮੇਟੀ, ਡਾ. ਰਘਵੀਰ ਚੰਦ ਜਿਲਾ ਪ੍ਰਧਾਨ ਮਾਨਸਾ, ਡਾ. ਜਸਵੀਰ ਸਿੰਘ, ਡਾ. ਸਤਪਾਲ ਰਿਸ਼ੀ, ਡਾ. ਗਿਆਨ ਚੰਦ ਨੇ ਇਸ ਚੋਣ ਇਜਲਾਸ …
Read More »ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ
ਸੰਗਰੂਰ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਾਉਂਟਰ ਤੇ ਕਰਿਆਨੇ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ।ਦੁਕਾਨ ਦੇ ਮਾਲਕ ਹੰਸ ਰਾਜ (ਲੀਲਾ ਪੰਡਤ) ਨੇ ਦੱਸਿਆ ਕਿ ਉਨਾਂ ਨੂੰ ਰਾਤ ਨੂੰ ਤਕਰੀਬਨ ਇਕ ਵਜੇ ਦੁਕਾਨ ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ …
Read More »
Punjab Post Daily Online Newspaper & Print Media