Tuesday, November 24, 2026

Daily Archives: August 28, 2019

ਰੈਡ ਕਰਾਸ ਸੋਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਕੈਂਪ ਦੌਰਾਨ 108 ਮਰੀਜ਼ਾਂ ਨੇ ਲਿਆ ਲਾਭ ਲੌਂਗੋਵਾਲ, 27 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਆਈ.ਟੀ.ਆਈ ਧੂਰੀ ਨੇੜੇ ਪੁਰਾਣੀ ਤਹਿਸ਼ੀਲ ਕੰਪਲੈਕਸ ਵਿਖੇ ਸੰਜੀਵਨੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੰੂ ਮੁਹੱਈਆ ਕਰਵਾਈਆ ਜਾ ਰਹੀਆਂ ਦਵਾਈਆ ਅਤੇ ਸਿਹਤ ਸੇਵਾਵਾਂ ਦਾ ਐਸ.ਡੀ.ਐਮ …

Read More »

ਸਲਾਈਟ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34ਵੀਂ ਬਰਸੀ ਸਬੰਧੀ ਸ਼ਰਧਾਂਜਲੀ ਸਮਾਗਮ

 ਲੌਂਗੋਵਾਲ, 27 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਐਡਮਨ ਬਲਾਕ ਦੇ ਗਰਾਊਂਡ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34ਵੀਂ ਬਰਸੀ ਸਬੰਧੀ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਡਾਇਰੈਕਟਰ ਸਲਾਇਟ ਡਾ. ਸ਼ੈਲੇੰਦਰ ਜੈਨ ਨੇ ਲੌਂਗੋਵਾਲ ਜੀ ਦੇ ਬੁੱਤ ਅੱਗੇ ਨਮਨ ਕਰਕੇ ਸ਼ਰਧਾਂਜਲੀ ਭੇਟ ਕੀਤੀ।ਇਸ ਸਮੇਂ ਆਪਣੇ ਭਾਸ਼ਣ ਦੌਰਾਨ ਡਾ. ਸ਼ੈਲੇਂਦਰ ਜੈਨ …

Read More »

ਨਿਊ ਏਕਤਾ ਕ੍ਰਿਸ਼ਨ ਸੇਵਕ ਸਭਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 27 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾ ਇਸ ਸਾਲ ਵੀ ਜੰਡਿਆਲਾ ਗੁਰੂ ਸ਼ਹਿਰ ਦੇ ਗਊਸ਼ਾਲਾ ਰੋਡ ਵਿਖੇ ਨਿਊ ਏਕਤਾ ਕ੍ਰਿਸ਼ਨ ਸੇਵਕ ਸਭਾ ਵਲੋ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਪੀਰ ਬਾਬਾ ਘੋੜੇ ਸ਼ਾਹ ਦੇ ਗੱਦੀ ਨਸ਼ੀਨ ਬਾਬਾ ਹਰਪਾਲ ਸਿੰਘ ਪਾਲਾ, ਭਗਵਾਨ ਵਾਲਮੀਕਿ ਸਭਾ ਦੇ ਪ੍ਧਾਨ ਗੋਰਵ ਸਿੰਧੂ, ਕਾਕਾ …

Read More »

ਹਾਕੀ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਦਿੱਤੀ ਵਧਾਈ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਕਲੱਬ (ਰਜਿ.) ਅੰਮ੍ਰਿਤਸਰ ਦੇ ਪ੍ਰਧਾਨ ਤੇ ਇੰਡੀਆ ਬੁੱਕ ਰਿਕਾਰਡ ਹੋਲਡਰ ਗੁਰਿੰਦਰ ਸਿੰਘ ਮੱਟੂ ਅਤੇ ਜਿਲਾ੍ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਮੱਟੂ ਨੇ ਹਾਕੀ ਉਲੰਪੀਅਨ ਤੇ ਅਰੁਜਨਾ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ ਨੂੰ ਗਵਰਨਿੰਗ ਕੋਂਸਲ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ) `ਚ 1975 ਵਿਸ਼ਵ ਕੱਪ ਹਾਕੀ ਮੁਕਾਬਲਾ ਜੇਤੂ …

Read More »

INDO – ISRAEL Cutural Festival’s Poster Look Launched

Anil Kapoor, Raveena Tandon & Ameesha Patel to grace the event  Mumbai, August 27 (Punjab Post Bureau) – India’s renowned event organisers Universal Events in association with Research Media Group is organising an international event by name INDO FEST TLV at Israel country’s business hub TEL AVIV City. Bollywood and Hollywood renowned Film Star Anil Kapoor is coming to attend …

Read More »

ਘਰ-ਘਰ ਰੋਜਗਾਰ ਮੁਹਿੰਮ ਤਹਿਤ ਪਠਾਨਕੋਟ ਵਿਖੇ ਸਤੰਬਰ `ਚ ਲੱਗਣਗੇ ਤਿੰਨ ਮੈਗਾ ਰੋਜਗਾਰ ਮੇਲੇ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਜੀ ਦਾ ਟੀਚਾ ਘਰ-ਘਰ ਰੋਜਗਾਰ ਮੁਹਿੰਮ ਤਹਿਤ ਸਤੰਬਰ 2019 ਵਿਚ ਪੁਰੇ ਸੂਬੇ ਵਿਚ ਹਰ ਜਿਲ੍ਹੇ ਵਿਚ ਮੈਗਾ ਰੋਜਗਾਰ ਮੇਲੇ ਆਯੋਜਿਤ ਕੀਤੇ ਜਾਣੇ ਹਨ।ਜਿਸ ਨਾਲ ਸੂਬੇ ਵਿਚ ਬੇਰੋਜਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ।ਸ੍ਰੀਮਤੀ ਰਣਜੀਤ ਕੌਰ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਦੱਸਿਆ ਕਿ ਇਸ …

Read More »

ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਜਾ ਰਿਹਾ ਹੈ ਬੱਕਰੀ ਪਾਲਣ ਸਿੱਖਲਾਈ ਕੋਰਸ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਉਪ ਨਿਰਦੇਸ਼ਕ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਵਲੋਂ ਬੱਕਰੀ ਪਾਲਣ ਦਾ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ 28.08.2019 ਤੋ 03.09.2019 ਕ੍ਰਿਸ਼ੀ ਵਿਗਿਆਨ ਕੇਂਦਰ (ਘੋਹ) ਵਿੱਚ ਲਗਾਇਆ ਜਾ ਰਿਹਾ ਹੈ।ਇਸ ਸਿਖਲਾਈ ਕੋਰਸ ਵਿੱਚ ਬਕਰੀ ਪਾਲਣ ਦੀ ਸਾਂਭ …

Read More »

ਤਰੁੱਟੀ ਰਹਿਤ ਵੋਟਰ ਸੂਚੀ ਬਣਾਉਣ ਲਈ ਡੋਰ ਟੂ ਡੋਰ ਸਰਵੇ 1 ਤੋਂ 30 ਸਤੰਬਰ ਤੱਕ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੀ ਆਮ ਜਨਤਾ ਦੇ ਨਾਮ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਿਤੀ 01 ਤੋਂ 30 ਸਤੰਬਰ 2019 ਤੱਕ ਜ਼ਿਲ੍ਹੇ ਵਿਚਲੇ ਤਿੰਨਾਂ …

Read More »

ਭੱਗਾ ਕੁਹਾਲੀ ਨੇ ਕੁੱਲੇਵਾਲ ਕੁਸ਼ਤੀ ਦੰਗਲ `ਚ ਝੰਡੀ ਦੀ ਕੁਸ਼ਤੀ ’ਚ ਵਿਸ਼ਾਲ ਮਹਾਰਾਸ਼ਟਰ ਨੂੰ ਕੀਤਾ ਚਿੱਤ

ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਿੰਡ ਕੁਲੇਵਾਲ ਵਿਖੇ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ  ਵਿਸ਼ਾਲ ਕੁਸ਼ਤੀ  ਦੰਗਲ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ  ਸਬੰਧੀ  ਸਰਪ੍ਰਸਤ ਸ਼ੇਰ ਸਿੰਘ ਨੰਬਰਦਾਰ, ਜਗਤਾਰ ਸਿੰਘ ਗੋਗੀ ਅਤੇ ਡਾਕਟਰ ਹਰਪਾਲ ਸਿੰਘ ਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 200 ਤੋਂ ਵੱਧ …

Read More »

ਪੈਨਸ਼ਨਰਾਂ ਨੇ ਸਤੰਬਰ ਮਹੀਨੇ ਐਲਾਨਿਆ ਸੰਘਰਸ਼ ਕੀਤਾ ਮੁਲਤਵੀ

14 ਸਤੰਬਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਕੀਤੀ ਜਾਵੇਗੀ ਤਿਆਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਰਾਜ ਪੱਧਰੀ ਇੱਕ ਹੰਗਾਮੀ ਮੀਟਿੰਗ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਤਿੰਨਾਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਤੋਂ ਇਲਾਵਾ ਜਥੇਬੰਦੀ …

Read More »