ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰ ਵੱਲੋਂ 7ਵੀਂ ਆਰਥਿਕ ਗਣਨਾ, ਜੋ ਕਿ ਹਰ 7 ਸਾਲ ਬਾਅਦ ਕਰਵਾਈ ਜਾਂਦੀ ਹੈ, ਦੇ ਸਰਵੇ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੀ ਝੰਡੀ ਦੇ ਕੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਅਰਥ ਤੇ ਅੰਕੜਾ ਸਲਾਹਕਾਰ ਬਹਾਦਰ ਸਿੰਘ ਨੇ ਦੱਸਿਆ ਕਿ ਦੇਸ਼ ’ਚ …
Read More »Daily Archives: August 28, 2019
ਸੂਬਾ ਪੱਧਰੀ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਮਾਰੀਆਂ ਮੱਲਾਂ
ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਨਾਭਾ ਵਿਖੇ ਕਰਵਾਏ ਕਬੱਡੀ ਅਤੇ ਬਾਸਕਟਬਾਲ ਦੇ ਸੂਬਾ ਪੱਧਰ ਦੇ ਮੁਕਾਬਲਿਆਂ `ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਕਬੱਡੀ `ਚ ਇਸ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ, ਅੰਡਰ-11 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਬਾਸਕਟ ਬਾਲ ਮੁਕਾਬਲਿਆਂ ਚੋਂ ਅੰਡਰ-19 ਲੜਕਿਆਂ ਨੇ ਪਹਿਲਾ ਅਤੇ …
Read More »ਰੂਪ ਸਿੰਘ ਬਣੇ ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ
ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ `ਚ ਰੂਪ ਸਿੰਘ ਸਰਦਾਰ ਇੰਡਸਟਰੀਜ਼ ਨੂੰ ਪ੍ਰਧਾਨ ਅਤੇ ਬਖਸ਼ੀਸ਼ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮਿੱਠਾ ਸਕੱਤਰ, ਮਨਦੀਪ ਸਿੰਘ, ਗੁਰਜੰਟ ਸਿੰਘ ਬੁਢਲਾਡਾ, ਹਰਜਿੰਦਰ ਸਿੰਘ ਅਤੇ ਜਸਪਾਲ ਸਿੰਘ ਕਲਸੀ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਚੁਣਿਆ ਗਿਆ।ਇਸ ਦੌਰਾਨ ਬਿਜਲੀ, ਬੈਂਕਾਂ ਤੇ ਹੋਰ ਵਿਭਾਗਾਂ ਨਾਲ ਸਬੰਧਿਤ …
Read More »
Punjab Post Daily Online Newspaper & Print Media