ਭੀਖੀ/ਮਾਨਸਾ, 28 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸੀਨੀਅਰ ਕਾਂਗਰਸੀ ਆਗੂ ਰਾਮ ਪਾਲ ਢੈਪਈ ਦਾ ਦੇਹਾਂਤ ਹੋ ਗਿਆ ਹੈ।ਉਹ ਕਾਫੀ ਦਿਨਾਂ ਤੋਂ ਬਿਮਾਰ ਸਨ।ਉਨਾਂ ਦੇ ਦਿਹਾਂਤ `ਤੇ ਵੱਖ ਵੱਖ ਰਾਜਸੀ ਸਮਾਜਿਕ ਤੇ ਧਾਰਮਿਕ ਆਗੂਆਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਿਕਰਯੋਗ ਹੈ ਕਿ ਰਾਮ ਪਾਲ ਢੈਪਈ ਨੇ ਮਾਨਸਾ ਇਲਾਕੇ ਲਈ ਪੰਜਾਬ ਸਰਕਾਰ ਤੋਂ ਬੜੇ ਫੰਡ ਲੈ ਕੇ ਵਿਕਾਸ …
Read More »Daily Archives: August 29, 2019
ਜਨਮ ਦਿਨ ਮੁਬਾਰਕ – ਅਰਮਾਨ ਸਿੰਘ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਅਮਨ) – ਸਥਾਨਕ ਘਨੂਪੁਰ ਵਾਸੀ ਐਸ.ਪੀ ਟੈਨੀ ਅਤੇ ਸੰਦੀਪ ਕੌਰ ਦੇ ਹੋਣਹਾਰ ਬੇਟੇ ਅਰਮਾਨ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਜਿਲ੍ਹਾ ਪੱਧਰੀ ਮੁਕਾਬਲਿਆਂ `ਚ ਜੇਤੂ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਕੂਲ ਸਿਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਖਿਆ ਅਫਸਰ ਦੇ ਉਪਾਰਲੇ ਸਦਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਜਿਲ੍ਹਾ ਪੱਧਰੀ ਮੁਕਾਬਲੇੇ ਕਰਵਾਏ ਗਏ।ਇਹਨਾਂ ਵਿੱਚੋਂ ਪੁਸਤਕ ਸਮੀਖਿਆ ਮੁਕਾਬਲੇ `ਚ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਨੌਵੀਂ ਜਮਾਤ ਦੀ ਵਿਦਿਆਰਥਣ …
Read More »ਵਿਦਿਅਕ ਅਦਾਰਿਆਂ ਦੀ ਅਸੇਸਰ ਓਰੀਐਂਟੇਸ਼ਨ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਰਕਸ਼ਾਪ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਵਿਖੇ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਦੇ ਸਹਿਯੋਗ ਨਾਲ ਉਚੇਰੀ ਸਿਖਿਆ ਦੇ ਅਦਾਰਿਆਂ ਦੀ ਅਸੇਸਰ ਓਰੀਐਂਟੇਸ਼ਨ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਇੰਟਰਲ ਕੁਆਲਸੀ ਐਸ਼ੁਐਰੈਂਸ ਸੈਲ (ਆਈ.ਕਿਉ.ਏ.ਸੀ) ਵੱਲੋਂ ਆਯੋਜਿਤ ਕੀਤੀ ਗਈ।ਵਰਕਸ਼ਾਪ ਦਾ ਉਦੇਸ਼ …
Read More »Workshop on Assessors Orientation Program organized at GNDU
Amritsar, August 28 (Punjab Post Bureau) – A workshop on Assessors Orientation Program (AOP) was organized by NAAC Bengaluru and NAAC New Delhi at Guru Nanak Dev University here today in Sri Guru Granth Sahib Bhawan Auditorium of the University. As many as 44 participants including Senior Professors, former Vice-chancellors and Directors from various Higher Education Institutes (HEI’s) of Northern …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਸੁਰੱਖਿਅਤ ਵਾਤਵਰਨ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਸਾਕਾਰਾਤਮਕ ਊਰਜਾ ਦਾ ਸੰਚਾਰ ਕਰਨ ਦੇ ਲਈ ਲੜਕਿਆ ਦੇ ਹੋਸਟਲ ਦੇ ਨਿਰਮਾਤਾ ਭਵਨ ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ ਗਿਆ।ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਲਈ ਹੋਸਟਲ ਦੇ ਆਲ ਦੁਆਲੇ ਫ਼ਲਦਾਰ ਅਤੇ ਛਾਂ ਵਾਲੇ ਪੌਦੇ …
Read More »Tree plantation campaign by students organised at GNDU
Amritsar, August 28 (Punjab post Bureau) – The residence of boys hostels of Guru Nanak Dev, university planted sapling around hostels to make more green and pollution-free campus. Before this bhog, Shri Sukhmani Sahib path was also orgainsed.A large number of hostel students, wardens, faculty and others were present. Professor Dr. Hardeep Singh, Dean students welfare presided over this function. He said …
Read More »ਮੰਤਰੀ ਸੋਨੀ ਨੇ ਪਰਿਵਾਰ ਸਮੇਤ ਮੰਦਰ ਸ੍ਰੀ ਰਾਧਾ ਕ੍ਰਿਸ਼ਨ ਵਿਖੇ ਮਨਾਈ ਜਨਮ ਅਸ਼ਟਮੀ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਮੰਦਰ ਸ੍ਰੀ ਰਾਧਾ ਕ੍ਰਿਸ਼ਨ ਪੁਰਾਣਾ ਸ਼ਿਵਾਲਾ ਰਾਣੀ ਕਾ ਬਾਗ ਵਿਖੇ ਮੰਦਰ ਕਮੇਟੀ ਵਲੋ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮੇਂ ਪ੍ਰਸਿੱਧ ਭਜਨ ਮੰਡਲੀ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਣ ਵੀ ਕੀਤਾ ਗਿਆ।ਆਪਣੇ ਪਰਿਵਾਰ ਸਮੇਤ ਮੰਦਰ ਵਿੱਚ ਮੱਥਾ ਟੇਕਣ ਪੁੱਜੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸਟੇਟ ਟੇਬਲ ਟੈਨਿਸ `ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਖੰਨਾ ਵਿਖੇ 10 ਤੋਂ 12 ਅਗਸਤ ਤੱਕ ਹੋਏ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਰਕਸਿ਼ਤ ਮੋਹਲਾ ਨੇ 18 ਤੋਂ 21 ਉਮਰ ਗਰੁੱਪ `ਚ ਜਿੱਤ ਹਾਸਲ ਕੀਤੀ।ਕੁੜੀਆਂ ਦੀ ਟੀਮ ਨਿੰਮਿਆ, ਏਕਤਾ, ਆਇਨਾ ਅਤੇ ਸਾਨਵੀ ਨੇ 14 ਸਾਲ ਉਮਰ ਗਰੁੱਪ `ਚ ਟਰਾਫ਼ੀ …
Read More »DAV Students Bags Top Position in State Table Tennis
Amritsar, August 28 (Punjab Post Bureau) – The students of DAV Public School Lawrence Road performed remarkably well in State Table Tennis Ranking Tournament held at Khanna from August 10 to August 12. Rakshit Mohla (Under 18 and 21 age group) was declared the Winner and Runner up respectively. Girls Team comprising of Nimya, Ekta, Aayna and Sanvi (Under 14 …
Read More »
Punjab Post Daily Online Newspaper & Print Media