Tuesday, November 24, 2026

Daily Archives: August 30, 2019

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮਦਿਨ ਨੂੰ  ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਵਾਈਸ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲਪ ਕਲਕੱਤਾ ਤੋਂ ਅੱਗੇ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੁਰਗਾਪੁਰ ਤੋਂ ਇਥੇ ਪੁੱਜਾ।ਗੁਰਦੁਆਰਾ ਸਾਹਿਬ ਡਨਲਪ ਵਿਖੇ ਨਗਰ ਕੀਰਤਨ ਦੇ …

Read More »

ਅਮਰੀਕਾ ’ਚ ਸਿੱਖ ਦੀ ਹੱਤਿਆ, ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ -ਲੌਂਗੋਵਾਲ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ …

Read More »

ਹੜ੍ਹ ਪੀੜਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਵੀ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ।                 ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ  ਲੌਂਗੋਵਾਲ ਨੇ ਆਖਿਆ ਕਿ …

Read More »