ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਜਲੌ ਵਿਚ ਸ੍ਰੀ ਦਰਬਾਰ ਸਾਹਿਬ ਦੇ ਤੋਸ਼ੇ ਖਾਨੇ ’ਚ ਸੁਰੱਖਿਅਤ ਬੇਸ਼ਕੀਮਤੀ ਵਸਤੂਆਂ ਦੇ ਸੰਗਤ …
Read More »Daily Archives: August 31, 2019
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ
ਗਿਆਨੀ ਜਗਤਾਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ …
Read More »ਬਰਸਾਤ ਖਤਮ ਹੁੰਦਿਆਂ ਹੀ ਮੁਰੰਮਤ ਕੀਤੀਆਂ ਜਾਣ ਸੜਕਾਂ- ਸਾਰੰਗਲ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਰਸਾਤ ਦੇ ਸੀਜਨ ਖਤਮ ਹੁੰਦੇ ਸਾਰ ਹੀ ਲਿੰਕ ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਕੀਤਾ ਜਾਵੇ, ਤਾਂ ਜੋ ਸਰਦੀ ਪੂਰੀ ਤੋਂ ਪਹਿਲਾਂ-ਪਹਿਲਾਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਹੋ ਸਕੇ। ਉਕਤ ਸਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ ਨੇ ਵਿਕਾਸ ਕੰਮਾਂ ਦੀ ਸਮੀਖਿਆ ਕਰਦੇ ਹੋਏ ਕੀਤਾ।ਉਨਾਂ ਇਸ ਤੋਂ ਇਲਾਵਾ …
Read More »ਕੇਰਲਾ ਵਿਧਾਨ ਸਭਾ ਦੀ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਸਮੀਖਿਆ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਰਲਾ ਵਿਧਾਨ ਸਭਾ ਦੀ ਐਸ. ਸੀ. ਤੇ ਐਸ ਟੀ. ਭਲਾਈ ਮਾਮਲਿਆਂ ਬਾਰੇ ਕਮੇਟੀ ਨੇ ਅੱਜ ਚੇਅਰਮੈਨ ਪੀ.ਕਦਾਲੁਡੀ ਦੀ ਅਗਵਾਈ `ਚ ਅੰਮ੍ਰਿਤਸਰ ਪੁੱਜੀ 10 ਮੈਂਬਰੀ ਕਮੇਟੀ ਨੇ ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀ ਬਾਰੇ ਚੱਲ ਰਹੇ ਭਲਾਈ ਤੇ ਕਲਿਆਣ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਕਤ ਵਰਗ ਲਈ ਕੀਤੇ ਜਾ ਰਹੇ …
Read More »ਸਰਬੱਤ ਸਿਹਤ ਬੀਮਾ ਯੋਜਨਾ ਨਾਲ ਜਿਲ੍ਹੇ ਦੇ 55 ਹਜ਼ਾਰ ਪਰਿਵਾਰ ਜੁੜੇ
ਡੀ.ਸੀ ਵਲੋਂ ਹਸਪਤਾਲ `ਚ ਦਾਖਲ ਮਰੀਜ਼ ਦਾ ਮੌਕੇ `ਤੇ ਕਾਰਡ ਬਨਾਉਣ ਦੀ ਹਦਾਇਤ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਿਲ੍ਹ ਦੇ ਹਰੇਕ ਲੋੜਵੰਦ ਪਰਿਵਾਰ ਦਾ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦੀ ਹਦਾਇਤ ਕਰਦੇ ਕਿਹਾ ਕਿ ਹਸਪਤਾਲ ਵਿਚ ਦਾਖਲ ਹੋਏ ਯੋਗ ਮਰੀਜ਼ ਨੂੰ ਮੌਕੇ ਉਤੇ ਕਾਰਡ ਬਣਾ ਕੇ ਦਿੱਤਾ ਜਾਵੇ, ਤਾਂ …
Read More »ਬਲਾਕ ਸੰਮਤੀ ਮਜੀਠਾ ’ਤੇ ਅਕਾਲੀ ਦਲ ਦੀ ਬੀਬੀ ਅਮਰਜੀਤ ਕੌਰ ਦਾਦੂਪੁਰ ਬਣੀ ਚੇਅਰਪਰਸਨ
ਮਜੀਠੀਆ ਵਲੋਂ ਸੌਂਪੀ ਜਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ- ਬੀਬੀ ਦਾਦੂਪੁਰਾ ਮਜੀਠਾ, 31 ਅਗਸਤ (ਪੰਜਾਬ ਪੋਸਟ ਬਿਊਰੋ ) – ਕਾਂਗਰਸ ਸਤਾ ਉਤੇ ਕਾਬਜ਼ ਹੋਣ ਦੇ ਬਾਵਜ਼ੂਦ ਬਲਾਕ ਸੰਮਤੀ ਮਜੀਠਾ ਦੇ ਚੇਅਰਮੈਨ ਅਤੇ ੳਪ ਚੇਅਰਮੈਨ ਦੀ ਵਕਾਰੀ ਸੀਟ ਅਕਾਲੀ ਦਲ ਆਪਣੇ ਕਬਜ਼ੇ ਚ ਰੱਖਣ ’ਚ ਕਾਮਯਾਬ ਰਿਹਾ। ਐਸ ਡੀ ਐਮ ਸ਼੍ਰੀਮਤੀ ਅਲਕਾ ਕਾਲੀਆ ਵਲੋਂ ਕਰਾਈ ਗਈ ਉਕਤ ਦੋਵਾਂ ਅਹੁਦੇਦਾਰਾਂ ਦੀ ਚੋਣ ਦੌਰਾਨ …
Read More »ਗੋਨਿਆਣਾ ਖੁਰਦ ਦੇ ਸਰਕਾਰੀ ਹਾਈ ਸਕੂਲ ਦੀ ਸੁੰਦਰਤਾ ਲਈ ਬਿਲਡਿੰਗ ਨੂੰ ਪੇਂਟ ਤੇ ਬਾਲਾ ਵਰਕ ਜਾਰੀ
ਅੰਮ੍ਰਿਤਸਰ/ ਗੋਨਿਆਣਾ ਖੁਰਦ, 31 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਪੜੋ ਪੰਜਾਬ, ਪੜਾਓ ਪੰਜਾਬ” ਪ੍ਰੋਜੈਕਟ ਅਧੀਨ ਚੱਲ ਰਹੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਬਿਲਡਿੰਗ ਐਜ਼ ਲਰਨਿੰਗ ਏਡ (ਬਾਲਾ ਵਰਕ) ਦਾ ਆਯੋਜਨ ਪ੍ਰਿੰਸੀਪਲਾਂ, ਸਕੂਲ ਮੁੱਖੀਆਂ, ਵਿਸ਼ਾ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਮੇਂ-ਸਮੇਂ ਸ਼ਹਿਰਾਂ ਤੇ ਪਿੰਡਾਂ ਦੇ ਸਕੂਲਾਂ ਵਿੱਚ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ-ਬਾਜਾ-ਖਾਨਾ ਫਰੀਦਕੋਟ ਮੇਨ …
Read More »ਬਾਸਮਤੀ ਲਈ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਰਸਾਇਣਾਂ ਦੀ ਵਰਤੋਂ ਨਾ ਕੀਤੀ ਜਾਵੇ – ਡਾ. ਅਮਰੀਕ ਸਿੰਘ
ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਫਸਲਾਂ ਨੂੰ ਲੱਗਣ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ …
Read More »ਬੱਚਿਆਂ ਨੂੰ ਖੇਡਾਂ ਨਾਲ ਜੁੜਨ ਦੇ ਲਈ ਜਾਗਰੂਕ ਕੀਤਾ ਜਾਵੇਗਾ – ਵਿਧਾਇਕ ਵਿੱਜ
ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਪਠਾਨਕੋਟ `ਚ ਖੇਡਾਂ ਦਾ ਪੱਧਰ ਉਚਾ ਚੁਕਿਆ ਜਾਵੇਗਾ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਦੇ ਲਈ ਜਾਗਰੁਕ ਕੀਤਾ ਜਾਵੇਗਾ।ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਜਿਲ੍ਹਾ ਸਿੱਖਿਆ ਵਿਭਾਗ ਅਤੇ ਜਿਲ੍ਹਾ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੇ ਦਫਤਰ ਵਿੱਖੇ ਆਯੋਜਿਤ ਇੱਕ ਮੀਟਿੰਗ ਕਰਨ ਮਗਰੋਂ ਦਿੱਤੀ।ਰਾਜੇਸ਼ਵਰ ਸਿੰਘ ਸਲਾਰੀਆ …
Read More »ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ 4 ਤੋਂ – ਖਾਲਸਾ
ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦਾ ਅਰਧ ਸ਼ਤਾਬਦੀ (50 ਸਾਲ) ਸਮਾਗਮ 23-24-25 ਅਕਤੂਬਰ 2019 ਨੂੰ ਹੋਵੇਗਾ।ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਰਾਂ ਲੜੀ ਤਹਿਤ 4 ਸਤੰਬਰ 2019 ਨੂੰ …
Read More »
Punjab Post Daily Online Newspaper & Print Media