Tuesday, November 24, 2026

Daily Archives: August 31, 2019

ਸਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਰੀਥਾਂ ਰੱਖ ਕੇ ਦਿੱਤੀ ਸ਼ਰਧਾਂਜਲੀ ਸੰਗਰੂਰ, 31 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।                  ਜ਼ਿਕਰਯੋਗ ਹੈ ਕਿ ਬੀਤੇ ਦਿਨੀਂ …

Read More »

ਤਨਖਾਹਾਂ ਨਾ ਮਿਲਣ `ਤੇ ਹੈਲਥ ਵਰਕਰਾਂ ਨੇ ਲਾਇਆ ਧਰਨਾ

ਸੰਗਰੂਰ, 31 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਨਾ ਦਿੱਤੇ ਜਾਣ ਦੇ ਰੋਸ ਵਜੋਂ ਇਥੋਂ ਦੇ ਸਰਕਾਰੀ ਹਸਪਤਾਲ ਅੱਗੇ ਮਲਟੀਪਰਪਜ਼ ਹੈਲਥ ਵਰਕਰਾਂ ਨੇ ਰੋਸ ਧਰਨਾ ਦਿੱਤਾ ਅਤੇ ਸਥਾਨਕ ਅਧਿਕਾਰੀਆਂ ਖਿਲਾਫ ਡਟਵੀਂ ਨਾਅਰੇਬਾਜ਼ੀ ਵੀ ਕੀਤੀ।ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅਸੀਂ ਆਪਣੇ ਸਮੁੱਚੇ ਕੰਮ ਸਮੇਂ ਸਿਰ ਨਿਬੇੜ ਕੇ …

Read More »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਛਬੀਲ ਆਰੰਭ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਛਬੀਲ ਦਾ ਆਰੰਭ ਅੱਜ ਪੰਥਕ ਸ਼ਖ਼ਸੀਅਤਾਂ ਵੱਲੋਂ ਅਰਦਾਸ ਉਪਰੰਤ ਕੀਤਾ ਗਿਆ।ਛਬੀਲ ਨੂੰ ਤਿਆਰ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੋਲਕਾਤਾ ਦੀ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਸੰਤ ਕੁਟੀਆ ਕੋਲਕਾਤਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਲਈ ਰਵਾਨਾ ਹੋਇਆ।ਇਸ ਤੋਂ ਪਹਿਲਾਂ ਬੀਤੀ ਰਾਤ ਕੋਲਕਾਤਾ ਵਿਖੇ ਪਹੁੰਚਣ ’ਤੇ ਨਗਰ ਕੀਰਤਨ …

Read More »

ਸੇਵਾ ਮੁਕਤ ਹੋਣ ’ਤੇ ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ ਨੂੰ ਵਿਦਾਇਗੀ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਵਜੋਂ ਸੇਵਾ ਨਿਭਾਅ ਰਹੇ ਬੀਬੀ ਸੁਖਵਿੰਦਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਸਬੰਧ ਵਿਚ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਕੱਤਰ ਸਿੰਘ, ਮੈਨੇਜਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਸਮੇਂ ਗੁਰਮਤਿ ਸਮਾਗਮ …

Read More »

ਖ਼ਾਲਸਾ ਕਾਲਜ ਪੁੱਜੀ ਪਾਕਿ ਦੀ ਲੇਖਿਕਾ ਅਯੂਬ – ਵਿਰਾਸਤੀ ਇਮਾਰਤ ਨੂੰ ਵੇਖ ਕੇ ਹੋਈ ਪ੍ਰਭਾਵਿਤ

ਛੀਨਾ ਤੇ ਪ੍ਰਿੰ: ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪਾਕਿਸਤਾਨ ਦੀ ਪ੍ਰਸਿੱਧ ਲੇਖਿਕਾ ਤਹਿਮੀਨਾ ਅਜ਼ੀਜ਼ ਅਯੂਬ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਦਾ ਦੌਰਾ ਕੀਤਾ ਅਤੇ ਇਸ ਦੀ ਇਤਿਹਾਸਕ ਤੇ ਵਿਰਾਸਤੀ ਇਮਾਰਤ ਤੋਂ ਬਹੁਤ ਪ੍ਰਭਾਵਿਤ ਹੋਏ।ਉਨ੍ਹਾਂ ਨੇ ਕਿਹਾ ਕਿ ਉਹ ਸਿੱਖਾਂ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਤੋਂ ਬਹੁਤ ਪ੍ਰਭਾਵਿਤ ਹੈ ਅਤੇ …

Read More »

ਚਕਿਤਸਕ ਪੌਦਿਆਂ ਦੀ ਖੇਤੀ ਕਰਨ `ਤੇ ਜ਼ੋਰ ਦੇਣ ਕਿਸਾਨ – ਡਾ. ਚਾਹਲ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਹਾਰਾਣਾ ਪ੍ਰਤਾਪ ਯੂਨੀਵਰਸਿਟੀ ਆਫ ਐਗਰੀਕਲਚਰ ਅਤੇ ਟੈਕਨਾਲੋਜੀ ਉਦੈਪੁਰ ਦੇ ਸਾਬਕਾ ਵਾਈਸ-ਚਾਂਸਲਰ, ਪੋ੍ਰਫੈਸਰ ਐਸ.ਐਸ ਚਾਹਲ ਨੇ ਕਿਹਾ ਕਿ ਗਲੋਬਲ ਪੱਧਰ ਤੇ ਤੇਜ਼ੀ ਨਾਲ ਬਦਲ ਰਹੇ ਹਰ ਖੇਤਰ ਵਿਚ ਹਲਾਤਾਂ ਤੋਂ ਜਾਣੂ ਰਹਿਣ ਦੇ ਲਈ ਜਰੂਰੀ ਹੈ ਕਿ ਅਧਿਆਪਕ ਯੁਨੀਵਰਸਿਟੀਆਂ ਵਿਚ ਹੁੰਦੇ ਵੱਖ-ਵੱਖ ਪ੍ਰੋਗਰਾਮਾਂ, ਸੈਮੀਨਾਰਾਂ, ਕਾਨਫਰੰਸਾਂ, ਵਰਕਸ਼ਾਪਾਂ ਆਦਿ ਵਿਚ ਹਿੱਸਾ ਜਰੂਰ ਲੈਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਸ਼ੁਰੂ ਹੋਇਆ ਦੋ ਰੋਜ਼ਾ ਦਸਤਾਵੇਜ਼ੀ ਫਿਲਮ ਫੈਸਟੀਵਲ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਵਿੱਚ ਦੋ ਰੋਜ਼ਾ ਦਸਤਾਵੇਜ਼ੀ ਫਿਲਮ ਮੇਲਾ ਆਯੋਜਿਤ ਕੀਤਾ ਗਿਆ। ਇਹ ਫੇਸਟੀਵਲ ਮਾਝਾ ਹਾਊਸ ਦੇ ਸਹਿਯੋਗ ਨਾਲ ਇੰਡੀਆ ਫਾਊਂਡੇਸ਼ਨ ਫਾੱਰ ਆਰਟਸ (ਆਈਐਫਏ) ਦੁਆਰਾ ਸਪਾਂਸਰ ਕੀਤਾ ਜਾ ਰਿਹਾ ਹੈ ਅਤੇ ਯੂਨੀਵਰਸਿਟੀ ਦੇ ਮਾਸ ਕਮਿਉਨੀਕੇਸ਼ਨ ਵਿਭਾਗ ਅਤੇ ਟਾਕੀਜ਼ ਕਲੱਬ ਦੁਆਰਾ …

Read More »