ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤ ਦੀਆਂ ਅਰਸੇ ਤੋਂ ਕੀਤੀਆਂ ਜਾਂਦੀਆਂ ਅਰਦਾਸਾਂ ਦਾ ਫਲ ਹੈ ਅਤੇ ਇਸ ਲਾਂਘੇ ’ਤੇ ਕਿਸੇ ਨੂੰ ਵੀ ਇਤਰਾਜ਼ ਪ੍ਰਗਟ ਨਹੀਂ ਕਰਨਾ ਚਾਹੀਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਵੱਲੋਂ ਲਾਂਘੇ ਸਬੰਧੀ ਦਿੱਤੀ ਗਈ ਪ੍ਰਤੀਕ੍ਰਿਆ …
Read More »Monthly Archives: August 2019
ਗੁਰੂ ਨਗਰੀ ਦੇ ਸਰਬਪੱਖੀ ਵਿਕਾਸ ਪ੍ਰਤੀ ਸੁਹਿਰਦ ਸਨ ਸਵ: ਅਰੁਣ ਜੇਤਲੀ – ਅੰਮ੍ਰਿਤਸਰ ਵਿਕਾਸ ਮੰਚ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਜਸਬੀਰ ਸਿੰਘ) – ਸਾਬਕਾ ਕੇਂਦਰੀ ਮੰਤਰੀ ਤੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਰੁਣ ਜੇਤਲੀ ਦੇ ਸਦੀਵੀ ਵਿਛੋੜੇ `ਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।ਇੱਕ ਸ਼ੋਕ ਸਭਾ ਵਿੱਚ ਮੰਚ ਦੇ ਸਰਪ੍ਰਸਤ ਪ੍ਰਿਸੀਪਲ ਕੁਲਵੰਤ ਸਿੰਘ ਅਣਖੀ, ਪ੍ਰਧਾਨ ਮਨਮੋਹਣ ਸਿੰਘ ਬਰਾੜ, ਇੰਜ: ਮਨਜੀਤ ਸਿੰਘ ਸੈਣੀ, ਪ੍ਰੋ: ਰਾਜਵਿੰਦਰਜੀਤ ਸਿੰਘ ਆਦਿ ਮੈਂਬਰਾਂ ਨੇ ਬੁੱਧੀਮਾਨ ਤੇ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ
ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ `ਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਡਾ. ਪੂਨਮ ਸੂਰੀ ‘ਪਦਮ ਸ੍ਰੀ ਪੁਰਸਕਾਰ’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੂਨਦਾਨ ਅਤੇ ਵੈਦਿਕ ਭਜਨ ਸੰਧਿਆ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ …
Read More »Cabinet Minister Rana Gurmeet Sodhi directs officials to Evaluate Loss Caused By Floods Within 15 Days
Chandigarh/ Ferozepur, August 26 (Punjab Post Bureau) – In the wake of embankment damage at village Tendiwala due to heavy discharge of water from Pakistan, the Cabinet Minister Rana Gurmeet Singh Sodhi accompanied by Deputy Commissioner Chander Gaind and SSP Vivek S. Soni today visited the village to oversee the work of repairing the damaged embankment. Having inspected the …
Read More »Capt Amarinder seeks Joint Action Plan with Army to strengthen Tendiwala Embankment
Union Home Ministry concedes his request to include Punjab in review of flood situation Chandigarh, August 26 (Punjab Post Bureau) – Punjab Chief Minister Captain Amarinder Singh on Sunday asked the Water Resources Department to work out a joint action plan with the army authorities to strengthen the embankment at Tendiwala village in Ferozepur district on the Indo-Pak border. …
Read More »Work of plugging damaged Tendiwala Embankment going on at War Level In – Dc Ferozepur
Chandigarh, August 26 (Punjab Post Bureau) – Work of plugging the damaged embankment at village Tendiwala was going on at war level, the Deputy Commissioner Ferozepur Mr. Chander Gaind said adding that the district administration had also roped in irrigation department, drainage department teams who along with villagers had joined hands with the Army in ensuring the safety of all residents. …
Read More »Chief Secretary to Review Flood Relief operations
Chandigarh, August 26 (Punjab Post Bureau) – The Group of Secretaries on Disaster Management would meet on 26th of August, 2019 under the Chairmanship of the Chief Secretary Mr. Karan Avtar Singh to take stock of the situation arising in various districts of the State owing to floods. Disclosing this here today, an official spokesperson said that the meeting …
Read More »ਪਿੰਡ ਟੇਂਡੀਵਾਲਾ ਵਿਖੇ ਬੰਨ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ `ਤੇ ਜਾਰੀ
ਫਿਰੋਜ਼ਪੁਰ ਹਾਈ ਅਲਰਟ `ਤੇ, ਸਾਵਧਾਨੀ ਵਜੋਂ ਐਨ.ਡੀ.ਆਰ.ਐਫ ਤੇ ਫੌਜੀ ਟੀਮਾਂ ਤੈਨਾਤ ਚੰਡੀਗੜ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਵਾਲੇ ਪਾਸਿਓਂ ਭਾਰੀ ਮਾਤਰਾ ਵਿੱਚ ਪਾਣੀ ਛੱਡਣ ਕਾਰਨ ਬੰਨ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ, ਟੇਂਡੀਵਾਲਾ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਫਿਰੋਜ਼ਪੁਰ ਜ਼ਿਲਾ ਪ੍ਰਸ਼ਾਸਨ ਨੂੰ ਹਾਈ ਅਲਰਟ `ਤੇ …
Read More »ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਅਤੇ ਪਾਵਰਕਾਮ ਦੇ ਸੀ.ਐਮ.ਡੀ ਬਲਦੇਵ ਸਿੰਘ ਸਰਾਂ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਜਿਥੇ ਉਨਾਂ …
Read More »ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ ਅੱਜ
ਮੁੱਖ ਸਕੱਤਰ ਹੜ੍ਹ ਰਾਹਤ ਕਾਰਜਾਂ ਦਾ ਲੈਣਗੇ ਜਾਇਜ਼ਾ ਚੰਡੀਗੜ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਹੜਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ ਵਿਚ 26 ਅਗਸਤ 2019 ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਮੀਟਿੰਗ ਹੋਵੇਗੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਇਕ ਸਰਕਾਰੀ …
Read More »
Punjab Post Daily Online Newspaper & Print Media