ਚੰਡੀਗੜ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੇ ਦੇਹਾਂਤ `ਤੇ ਸਤਿਕਾਰ ਵਜੋਂ 26 ਅਗਸਤ 2019 ਨੂੰ ਇੱਕ ਦਿਨ ਦੇ ਰਾਜਕੀ ਸ਼ੋਕ ਦਾ ਐਲਾਨ ਕੀਤਾ ਹੈ।ਸ੍ਰੀ ਜੇਤਲੀ 24 ਅਗਸਤ 2019 ਨੂੰ ਨਵੀਂ ਦਿੱਲੀ ਵਿਖੇ ਵਿਛੋੜਾ ਦੇ ਗਏ ਸਨ।ਸੂਬਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਸ ਦਿਨ ਸਰਕਾਰੀ ਦਫਤਰਾਂ ਵਿੱਚ ਕੋਈ ਮਨੋਰੰਜਨ …
Read More »Monthly Archives: August 2019
PM congratulates P V Sindhu on winning Gold at BWF World Championship
New Delhi, August 25 (Punjab Post Bureau) – The Prime Minister Shri Narendra Modi has congratulated P. V. Sindhu on winning Gold at BWF Championship. “The stupendously talented P.V Sindhu makes India proud again! Congratulations to her for winning the Gold at the BWF World Championships. The passion and dedication with which she’s pursued badminton is inspiring. PV Sindhu’s success …
Read More »ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਨਵੀਂ ਦਿੱਲੀ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।ਨਵੀਂ ਦਿੱਲੀ ਸਥਿਤ ਨਿਗਮ ਬੋਧ ਘਾਟ ਵਿਖੇ ਅਰੁਣ ਜੇਤਲੀ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਚਿਤਾ ਨੂੰ ਅਗਨੀ ਉਨਾਂ ਦੇ ਬੇਟੇ ਰੋਹਨ ਜੇਤਲੀ ਨੇ ਦਿਖਾਈ। ਇਸ ਤੋਂ ਪਹਿਲਾਂ ਉਨਾਂ ਦੀ ਮ੍ਰਿਤਕ ਦੇਹ ਅਤਿਮ ਦਰਸ਼ਨਾਂ …
Read More »ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਅੰਤਰਾਸ਼ਟਰੀ ਸੈਮੀਨਾਰ 4 ਨੂੰ
ਮਹਿਤਾ, 24 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ 23-24-25 ਅਕਤੂਬਰ 2019 ਨੂੰ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ `ਚ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ (50 ਸਾਲ) ਵੱਡੀ ਪੱਧਰ `ਤੇ ਮਨਾਈ ਜਾ ਰਹੀ ਹੈ।ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਾਰ ਅੰਮ੍ਰਿਤਸਰ, ਦਿੱਲੀ, …
Read More »ਕਰਤਾਰਪੁਰ ਲਾਂਘੇ ਦੇ ਨਿਰਮਾਣ `ਚ ਅੜਿਕਾ ਪਾਉਣ ਤੋਂ ਗੁਰੇਜ਼ ਕਰੇ ਸੁਬਰਾਮਨੀਅਮ ਸਵਾਮੀ – ਦਮਦਮੀ ਟਕਸਾਲ
ਸਿੱਖ ਭਾਵਨਾਵਾਂ ਨਾਲ ਸੰਬੰਧਿਤ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਨਾ ਦਿਖਿਾਉਣ ਭਾਜਪਾ ਨੇਤਾ – ਬਾਬਾ ਹਰਨਾਮ ਸਿੰਘ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕਣ ਦੀ ਵਕਾਲਤ ਨੂੰ ਗੈਰ ਸੰਜ਼ੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ …
Read More »ਸੋਨੀ ਵੱਲੋਂ ਦੰਦਾਂ ਦੀ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਸਰਕਾਰੀ ਡੈਂਟਲ ਕਾਲਜ ਵਿੱਚ ਦੰਦਾਂ ਦੀਆਂ ਬੀਮਾਰੀਆਂ ਬਾਰੇ ਲਗਾਈ ਗਈ ਰਾਸ਼ਟਰੀ ਵਾਰਕਸ਼ਾਪ ਦਾ ਉਦਘਾਟਨ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਸੂਬਾ ਸਿਹਤ ਤੇ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰੇਗਾ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਸਿਹਤ ਤੇ ਸਿੱਖਿਆ …
Read More »ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ ਵਿਚ ਸ਼ਾਰਟ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਗੁਰੂ ਬਾਗ ਵਾਰਾਨਸੀ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ ਹੋਇਆ।ਬੀਤੀ ਰਾਤ ਨਗਰ ਕੀਰਤਨ ਦਾ ਵਾਰਾਨਸੀ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਵੱਖ-ਵੱਖ ਸਕੂਲਾਂ ਦੇ ਬੱਚੇ ਹੱਥਾਂ ਵਿਚ ਪੀਲੀਆਂ ਝੰਡੀਆਂ ਲਈ `ਬੋਲੇ ਸੋ ਨਿਹਾਲ` ਦੇ ਜੈਕਾਰੇ ਲਾਉਂਦੇ ਨਗਰ ਕੀਰਤਨ ਦੇ …
Read More »ਕੁਲਜਿੰਦਰ ਸਿੰਘ ਬਿਜਲੀਪੁਰ ਲੋਕ ਚੇਤਨਾ ਲਹਿਰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਨਿਯੁੱਕਤ
ਸਮਰਾਲਾ, 25 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਹਿੱਤਾਂ ਦੀ ਲੜਾਈ ਲੜ ਰਹੀ ਸਮਾਜਿਕ ਜਥੇਬੰਦੀ ‘ਲੋਕ ਚੇਤਨਾ ਲਹਿਰ ਪੰਜਾਬ’ ਵਲੋਂ ਨੌਜਵਾਨ ਆਗੂ ਕੁਲਜਿੰਦਰ ਸਿੰਘ ਬਿਜਲੀਪੁਰ ਨੂੰ ਲੋਕ ਚੇਤਨਾ ਲਹਿਰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ।ਜਥੇਬੰਦੀ ਦੀ ਇੱਕ ਜਰੂਰੀ ਮੀਟਿੰਗ ਦੌਰਾਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਕੁਲਜਿੰਦਰ ਸਿੰਘ ਬਿਜਲੀਪੁਰ ਨੂੰ ਇਹ ਅਹੁਦਾ ਸੌਂਪਦੇ ਹੋਏ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਕੋਟਾਲਾ ਨੇ 65ਵੀਆਂ ਜ਼ੋਨਲ ਸਕੂਲ ਕਬੱਡੀ ਟੂਰਨਾਮੈਂਟ ਜਿੱਤਿਆ
ਸਮਰਾਲਾ, 25 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ 65ਵੀਆਂ ਜੋਨਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪਨ ਹੋਈਆਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਖਿਡਾਰੀਆਂ ਨੇ ਕਬੱਡੀ (ਨੈਸ਼ਨਲ ਸਟਾਈਲ) ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਾਕੀ ਸਾਰੇ ਸਕੂਲਾਂ ਨੂੰ ਪਛਾੜਦੇ ਹੋਏ ਅੰਡਰ-19 (ਲੜਕੇ) ਅਤੇ ਅੰਡਰ-17, ਅੰਡਰ-19 (ਲੜਕੀਆਂ) ਚਾਰੇ ਟੀਮਾਂ ਨੇ ਸਭ …
Read More »
Punjab Post Daily Online Newspaper & Print Media