ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸਕੈਂਡਰੀ ਸਕੂਲ `ਚ ਸੀ੍ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ।ਸਕੂਲ ਦੇ ਬੱਚੇ ਰਾਧਾ ਕਿ੍ਸ਼ਨ ਦੀਆ ਸੁੰਦਰ ਸੁੰਦਰ ਪੋਸ਼ਾਕਾ ਪਾ ਕੇ ਆਏ ਹੋਏ ਸਨ।ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ …
Read More »Monthly Archives: August 2019
ਮਨੋਹਰ ਵਾਟਿਕਾ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਮਨੋਹਰ ਵਾਟਿਕਾ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸਵਿਤਾ ਕਪੂਰ, ਡੀਨ ਸ਼੍ਰੀਮਤੀ ਨਿਸ਼ਾ ਜੈਨ ਨੇ ਕਿਹਾ ਕਿ ਇਹ ਤਿਉਹਾਰ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੋਹਾਂ ਦਾ ਆਪਸੀ ਪਿਆਰ ਦਾ ਮਿਲਨ ਹੈ ਜੋ ਕਿ ਦੇਸ਼ਵਾਸੀਆਂ ਵਿਚ ਅਨੇਕਤਾ ਵਿਚ ਏਕਤਾ, ਪਿਆਰ, ਸਦਭਾਵਨਾ ਅਤੇ ਇਕਜੁੱਟਤਾ …
Read More »ਵਿਦਿਆਰਥੀਆਂ `ਚ ਡਾਕ ਟਿਕਟਾਂ ਇਕੱਠੀਆਂ ਕਰਨ ਦਾ ਸ਼ੌਕ ਉਤਸ਼ਾਹਿਤ ਕਰਨ ਲਈ ਦੀਨ ਦਿਆਲ ਸਪਰਸ਼ ਯੋਜਨਾ ਜਾਰੀ
ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵੱਲੋਂ ਸਕੂਲੀ ਬੱਚਿਆਂ `ਚ ਡਾਕ ਟਿਕਟਾਂ ਇਕੱਤਰ ਕਰਨ ਦੇ ਸ਼ੌਂਕ ਨੂੰ ਉਤਸ਼ਾਹਿਤ ਕਰਨ ਲਈ `ਦੀਨ ਦਯਾਲ ਸਪਰਸ਼ ਯੋਜਨਾ-ਪੈਨ ਇੰਡੀਆ ਸਕਾਲਰਸ਼ਿਪ ਪ੍ਰੋਗਰਾਮ` 2017 `ਚ ਸੰਚਾਰ ਮੰਤਰਾਲੇ ਸ਼ੁਰੂ ਕੀਤੀ ਗਈ ਸੀ।ਇਸ ਸਪਰਸ਼ (ਸਕਾਲਰਸ਼ਿਪ ਫ਼ਾਰ ਪ੍ਰੋਮੋਸ਼ਨ ਆਫ਼ ਐਪਟੀਟਿਊਡ ਐਂਡ ਰਿਸਰਚ ਇੰਨ ਸਟੈਂਪਸ) ਸਕੀਮ ਦੇ ਅੰਤਰਗਤ ਸਾਰੇ ਪੋਸਟਲ ਸਰਕਲਾਂ ਵਿਚਕਾਰ ਮੁਕਾਬਲਾ ਕਰਵਾ ਕੇ …
Read More »ਚੀਮਾ ਮੰਡੀ ਦੇ ਸੀਵਰੇਜ਼ ਸਿਸਟਮ ਦੀ ਸਫ਼ਾਈ ਦਾ ਵੱਡਾ ਪ੍ਰੋਜੈਕਟ ਮਨਜ਼ੂਰ- ਦਾਮਨ ਥਿੰਦ ਬਾਜਵਾ
ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਕਸਬਾ ਵਾਸੀਆਂ ਨੂੰ ਇਸ ਤੋਂ ਨਿਜਾਤ ਦਿਵਾਉਣ ਲਈ ਅੱਜ ਦਫ਼ਤਰ ਨਗਰ ਪੰਚਾਇਤ ਚੀਮਾਂ ਤੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇਨਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ …
Read More »ਕਿਸਾਨੀ ਕਰਜ਼ਿਆਂ ਦੇ ਮਸਲੇ ਸਬੰਧੀ ਡੀ.ਸੀ ਦਫਤਰ ਅੱਗੇ ਪੱਕੇ ਧਰਨੇ ਦਾ ਐਲਾਨ
ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਸਾਨ ਮੋਰਚਾ ਸੰਗਰੂਰ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਹੋਈ ਜਿਸ ਵਿਚ ਮੋਰਚੇ ਦੇ ਜਿਲ੍ਹਾ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਆਗੂ ਵੀ ਸ਼ਾਮਿਲ ਹੋਏ।ਮੀਟਿੰਗ ਵਿੱਚ ਪੰਜਾਬ ਸਰਕਾਰ ਵਲੋਂ ਪੰਜ ਏਕੜ ਤੱਕ ਦੇ ਕਿਸਾਨਾਂ ਲਈ ਐਲਾਨੀ ਗਈ ਕਰਜ਼ਾ ਮੁਕਤੀ ਸਕੀਮ ਨੂੰ ਲਾਗੂ ਕਰਵਾਉਣ …
Read More »ਛੀਨਾ ਨੇ ਅਰੁਣ ਜੇਤਲੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਰ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਸ਼ਰਧਾਜ਼ਲੀ ਭੇਂਟ ਕਰਦਿਆਂ ਕਿਹਾ ਕਿ ਭਾਜਪਾ ਦੇ ਉਘੇ ਆਗੂ ਜੇਤਲੀ ਦੇ ਅਕਾਲ ਚਲਾਣੇ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਜੇਤਲੀ ਅਕਾਲੀ ਭਾਜਪਾ …
Read More »ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੀ ਅਰਥੀ ਫੂਕੀ
ਭੀਖੀ/ਮਾਨਸਾ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਦੇ ਮੁੱਖ ਮੰਤਰੀ `ਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਮਾਨਸਾ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਠੀਕਰੀਵਾਲਾ ਚੌਕ ਵਿਖੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ।ਸੂਬਾ ਕਮੇਟੀ ਮੈਂਬਰ ਸੁਰਿੰਦਰ ਸਿੰਘ ਬਰਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿ਼ਆਲਾ ਨੇ ਆਪਣੇ ਸੰਬੋਧਨ `ਚ ਕਿਹਾ ਕਿ ਵੱਖ-ਵੱਖ …
Read More »ਸਿੱਖ ਸੰਗਤਾਂ ਹੜ੍ਹ ਪੀੜ੍ਹਤਾਂ ਲਈ ਭੇਜ ਕੇ ਆਪਣਾ ਫਰਜ਼ ਨਿਭਾਉਣ – ਬਾਬਾ ਲਾਲ ਸਿੰਘ
ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮੀਰੀ-ਪੀਰੀ ਸੰਤ ਸਮਾਜ ਦੇ ਮੁੱਖ ਸੇਵਾਦਾਰ ਬਾਬਾ ਲਾਲ ਸਿੰਘ ਸਮੂਹ ਸਿੱਖ ਸੰਗਤਾਂ ਨੂੰ ਪੁਰਜ਼਼ੋਰ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਹਿਬਾਨਾਂ ਦੇ ਹੁਕਮਾਂ `ਤੇ ਚੱਲਦਿਆਂ ਸਾਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।ਆਪਣਾ ਫ਼ਰਜ਼ ਸਮਝਦਿਆਂ ਸਿੱਖ ਸੰਗਤਾਂ ਰਾਸ਼ਨ ਪਾਣੀ, ਕੱਪੜਾ, ਲੰਗਰ ਆਦਿ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿਚੋਂ …
Read More »ਮੋਹਰ ਸਿੰਘ ਵਾਲਾ ਦੇ ਕਬੱਡੀ ਟੂਰਨਾਮੈਂਟਾਂ `ਚ ਫਤਿਗੜ੍ਹ ਛੰਨਾ ਦੀ ਝੰਡੀ
ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਸੰਤ ਬਾਬਾ ਭੂਰੀ ਵਾਲੇ ਦੀ ਯਾਦ ਵਿੱਚ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਦੇ ਸਮਾਗਮਾਂ ਤੇ ਸਮੂਹ ਨਗਰ ਨਿਵਾਸੀਆ ਵਲੋਂ 19ਵੇਂ ਕਬੱਡੀ ਟੂਰਨਾਮੈਂਟ ਕਰਵਾਏ ਗਏ।ਜਿਸ ਵਿੱਚ ਕਬੱਡੀ ਓਪਨ ਤੋਂ ਇਲਾਵਾ ਕਬੱਡੀ 75 ਕਿਲੋ ਅਤੇ 58 ਕਿਲੋ ਭਾਰ ਵਰਗ ਦੇ ਮੁਕਾਬਲਿਆ ਵਿੱਚ 164 ਟੀਮਾਂ ਨੇ 2 …
Read More »ਪੋਸ਼ਣ ਅਭਿਆਨ `ਚ ਅਹਿਮ ਭੂਮਿਕਾ ਨਿਭਾਉਣ `ਤੇ ਮਾਨਸਾ ਨੂੰ ਮਿਲਿਆ ਐਵਾਰਡ
ਸਿਮਰਤੀ ਇਰਾਨੀ ਕੋਲੋਂ ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਐਵਾਰਡ ਪ੍ਰਾਪਤ ਕੀਤਾ ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ `ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ …
Read More »
Punjab Post Daily Online Newspaper & Print Media