Tuesday, November 24, 2026

Monthly Archives: August 2019

ਖ਼ਾਲਸਾ ਕਾਲਜ ਵਿਖੇ ਗੁਰੂ ਨਾਨਕ ਸਾਹਿਬ ਦੇ ਫ਼ਲਸਫ਼ੇ ’ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸੰਦਰਭ ’ਚ ਖਾਲਸਾ ਕਾਲਜ ਦੇ ਵਿਹੜੇ ਸ. ਜਸਵਿੰਦਰ ਸਿੰਘ ਖਾਲਸਾ ਦਾ ‘ਸਿੱਖ ਫ਼ਲਸਫੇ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ’ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿਸੀਪਲ ਡਾ: ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਜੀ ਆਇਆ ਕਿਹਾ ਤੇ ਕਾਲਜ ਦੇ ਗੌਰਵਮਈ ਇਤਿਹਾਸ …

Read More »

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਅਮਨ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ।ਸਥਾਨਕ ਸੁਖਮਨੀ ਪਬਲਿਕ ਸਕੂਲ ਚੌਕ ਮੰਨਾ ਸਿੰਘ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਭਜਨ ਤੇ ਨੱਚ ਪੇਸ਼ ਕੀਤਾ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ ਮੈਂਬਰ ਤੇ ਮਾਤਾ ਪਿਤਾ ਵੀ ਮੌਜੂਦ ਰਹੇ।

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਵੀਸ਼ਰੀ ਮੁਕਾਬਲਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕੁਸ਼ ਪੁਰਬ ਨੂੰ ਸਮਰਪਿਤ ਕਵਿਸ਼ਰੀ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੀਆਂ 12 ਟੀਮਾ ਨੇ ਭਾਗ ਲਿਆ।ਇਸ …

Read More »

ਇਲਾਹਾਬਾਦ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਵਾਰਾਨਸੀ ਲਈ ਰਵਾਨਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ) ਲਈ ਰਵਾਨਾ ਹੋਇਆ।ਬੀਤੀ ਰਾਤ ਨਗਰ ਕੀਰਤਨ ਦਾ ਇਲਾਹਾਬਾਦ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ …

Read More »

ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ `ਚ ਸਿਮਰਨਜੀਤ ਕੌਰ ਦਾ ਦੂਜਾ ਤੇ ਗੁਰਿੰਦਰ ਸਿੰਘ ਦਾ ਅੱਠਵਾਂ ਸਥਾਨ

ਸਮਰਾਲਾ, 23 ਅਗਸਤ (ਪੰਜਾਬ ਪੋਸਟ- ਇੰਦਰਜੀਤ ਕੰਗ) – ਜਲ੍ਹਿਆਂਵਾਲ਼ਾ ਬਾਗ਼ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਕਰਵਾਈ ਗਈ ਤੀਜੀ ਪੰਜਾਬ ਪੱਧਰੀ ਚੇਤਨਾ ਪਰਖ-ਪ੍ਰੀਖਿਆ ਵਿੱਚੋਂ ਜ਼ੋਨ ਲੁਧਿਆਣਾ ਦੀ ਇਕਾਈ ਕੋਹਾੜਾ ਦੇ ਸੈਂਟਰ ਸਮਰਾਲਾ (ਸੀਨੀਅਰ ਵਰਗ) ਵਿੱਚੋਂ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦੀ ਦਸਵੀਂ-ਏ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਬੌਂਦਲ਼ੀ ਨੇ ਪੰਜਾਬ ਵਿੱਚੋਂ ਦੂਜਾ ਅਤੇ ਜੂਨੀਅਰ ਵਰਗ …

Read More »

ਮੋਰਚੇ ਨਾਲ ਪੈਨਲ ਮੀਟਿੰਗ ਤੋਂ ਭੱਜੀ ਸਰਕਾਰ- ਠੇਕਾ ਮੁਲਾਜ਼ਮਾਂ ਵਲੋਂ ਮੋਰਿੰਡਾ ਬੱਸ ਸਟੈਂਡ ਫੂਕੀ ਅਰਥੀ

ਮੋਰਿੰਡਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ `ਤੇ ਬਲਾਕ ਮੋਰਿੰਡਾ ਵਲੋਂ ਕੈਪਟਨ ਸਰਕਾਰ ਨੂੰ ਮੀਟਿੰਗ ਤੋਂ ਭੱਜਣ `ਤੇ ਮੋਰਿੰਡਾ ਬੱਸ ਸਟੈਂਡ ਅੱਗੇ ਕੈਪਟਨ ਸਰਕਾਰ ਦੀ  ਅਰਥੀ ਫੂਕੀ ਗਈ ।ਪ੍ਰੈਸ ਨੁੂੰ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ ਬਰਾਂਚ ਪ੍ਰਧਾਨ ਜਸਪਾਲ ਸਿੰਘ ਬਲਵਿੰਦਰ ਸਿੰਘ ਪ੍ਰੈਸ ਸਕੱਤਰ ਹਰਜੀਤ ਸਿੰਘ, ਕੁਲਵੀਰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਅਗਲੇ ਪੜਾਅ ਲਈ ਰਵਾਨਾ

ਯੂ.ਪੀ ਸਰਕਾਰ ਵੱਲੋਂ ਕਾਨ੍ਹਪੁਰ ਦੇ ਡੀ.ਸੀ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ) ਲਈ ਰਵਾਨਾ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ।ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ …

Read More »

ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟਰੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਨੀ ਛਾਬੜਾ ਖਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਪੱਤਰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ’ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਵੱਲੋਂ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਪੱਤਰ ਲਿਖਿਆ …

Read More »