ਸਮਰਾਲਾ, 23 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੈਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂੁਬੇਦਾਰ ਮੇਜਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਯੋਗ ਅਗਵਾਈ `ਚ ਸੀਨੀਅਰ ਡਿਵੀਜ਼ਨ (ਆਰਮੀ ਵਿੰਗ) ਦੇ 24 ਨਵੇਂ ਕੈਡਿਟਾਂ …
Read More »Monthly Archives: August 2019
ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ ਉਟਾਲਾਂ ਵਿਖੇ 28 ਅਗਸਤ ਨੂੰ
ਸਮਰਾਲਾ, 23 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ 28 ਅਗਸਤ, ਦਿਨ ਬੁੱਧਵਾਰ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਘੇ ਪਹਿਲਵਾਨ ਅਤੇ ਗੋਲਡ ਮੈਡਲਿਸਟ ਸਰਪੰਚ ਪ੍ਰੇਮਵੀਰ ਸੱਦੀ ਉਟਾਲਾਂ ਨੇ ਦੱਸਿਆ ਕਿ ਇਸ ਸਾਲ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ `ਚ ਆਇਆ ਰਚਨਾਵਾਂ ਦਾ ਹੜ੍ਹ
ਸੰਦੀਪ ਸਮਰਾਲਾ ਦੀ ਕਹਾਣੀ ‘ਗਤਿਆ’ ਅਧੁਨਿਕ ਕਹਾਣੀਆਂ `ਚ ਸਿਰਜ਼ੇਗੀ ਨਵਾਂ ਅਧਿਆਇ – ਕਹਾਣੀਕਾਰ ਸੁਖਜੀਤ ਸਮਰਾਲਾ, 22 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ (ਰਜਿ:) ਦੀ ਮਹੀਨਾਵਾਰ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੇ ਆਰੰਭ `ਚ ਉੱਘੇ ਸਾਹਿਤਕਾਰ ਨਿਰੰਜਨ ਤਸਨੀਮ ਅਤੇ ਪ੍ਰਸਿੱਧ ਨਾਵਲਕਾਰ ਨਾਨਕ ਦੀ …
Read More »ਹਾਈ ਸਕੂਲ ਸਾਹਪੁਰਕੰਡੀ ਦੇ ਵਿਦਿਆਰਥੀਆਂ ਕੀਤਾ ਜਿਲ੍ਹਾ ਰੋਜਗਾਰ ਦਫਤਰ ਦਾ ਦੌਰਾ
ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਦਫਤਰ ਪਠਾਨਕੋਟ ਦਾ ਸਰਕਾਰੀ ਹਾਈ ਸਕੂਲ ਸਾਹਪੁਰਕੰਡੀ ਪਠਾਨਕੋਟ ਦੇ ਵਿਦਿਆਰਥੀਆਂ ਨੇ ਦੋਰਾ ਕੀਤਾ।ਰੋੋਜਗਾਰ ਅਫਸਰ ਸ੍ਰੀਮਤੀ ਰਣਜੀਤ ਕੋਰ ਨੇ ਦੱਸਿਆ ਕਿ ਇਸ ਦੌਰੇ ਵਿਚ ਨੋਂਵੀ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਪਣੇ ਅਧਿਆਪਕਾਂ ਨਾਲ ਹਿੱਸਾ ਲਿਆ।ਜਿਸ ਵਿਚ ਵੱਖ-ਵੱਖ ਲਾਈਨ ਡਿਪਾਰਟਮੈਂਟ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ …
Read More »ਸਵਰਗੀ ਰਾਜੀਵ ਗਾਂਧੀ ਦੇ 75ਵੇਂ ਜਨਮ ਦਿਨ `ਤੇ ਲੱਗਾ ਖੂਨਦਾਨ ਕੈਂਪ
ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਯੂਥ ਕਾਂਗਰਸ ਜਿਲ੍ਹਾ ਪ੍ਰਧਾਨ ਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ ਅਤੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ `ਚ ਸਵਰਗੀ ਸਵ. ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਕਾਂਗਰਸ ਭਵਨ ਦਿਹਾਤੀ ਵਿਖੇ ਮਨਾਇਆ ਗਿਆ।ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਇਸ ਸਮੇਂ ਲੱਗੇ ਕੈਂਪ ਵਿੱਚ ਖੂਨਦਾਨ ਕੀਤਾ ਗਿਆ।ਭਗਵੰਤਪਾਲ …
Read More »ਖੇਡ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੇਤੂ
ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜ਼ਿਲਾ ਸਪੋਰਟਸ ਡਿਪਾਰਟਮੈਂਟ ਵੱਲੋਂ ਜ਼ਿਲਾ ਪੱਧਰੀ ਅੰਡਰ 18 ਕੱਬਡੀ ਟੂਰਨਾਮੈਂਟ ਕਰਵਾਇਆਂ ਗਿਆ ਜਿਸ ਵਿੱਚ ਜਿਲੇ ਦੀਆਂ 16 ਟੀਮਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਤੀਜੀ ਪੁਜੀਸ਼ਨ ਹਾਸਿਲ ਕੀਤੀ।ਇਸੇ ਤਰ੍ਹਾਂ ਜ਼ਿਲਾ ਪੱਧਰੀ ਰੀਲੇਅ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ …
Read More »ਵਿਧਾਇਕ ਡੈਨੀ ਬੰਡਾਲਾ ਤੇ ਉਨ੍ਹਾਂ ਦੀ ਪਤਨੀ ਨੇ ਲੋੜਵੰਦ ਔਰਤਾਂ ਨੂੰ ਵੰਡੇ ਸੂਟ
ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੇ 75ਵੇਂ ਜਨਮ ਦਿਨ ਸਬੰਧੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਅੰਜਲੀ ਬੰਡਾਲਾ ਵੱਲੋਂ ਪਿੰਡ ਨਵਾਂ ਕੋਟ ਦੀਆਂ ਲੋੜਵੰਦ ਔਰਤਾਂ ਨੂੰ ਸੂਟ ਵੰਡੇ।ਇਸ ਮੌਕੇ ਇਕੱਠ ਨੂੰ ਸੰਬੋਧਨ ਡੈਨੀ ਨੇ ਕਿਹਾ ਕਿ ਹਲਕੇ …
Read More »ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਜ਼ਿਲ੍ਹਾ ਸੰਗਰੂਰ ਦੇ ਲਾਭਪਾਤਰੀਆਂ ਨੂੰ ਈ-ਕਾਰਡ ਵੰਡੇ
ਸੰਗਰੂਰ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਆਡੀਟੋਰੀਅਮ ਹਾਲ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਖੋ ਖੋ ਖੇਡਾਂ `ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ/ ਲੌਂਗਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਜ਼ੋਨ ਪੱਧਰੀ ਖੋ ਖੋ ਗੇਮ ਦੇ ਲੜਕੇ ਅਤੇ ਲੜਕੀਆਂ ਦੇ ਸ਼ਾਨਦਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜ਼ੋਨ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਟੀਮਾਂ ਨੇ ਸਕੂਲ ਅਪਗ੍ਰੇਡ ਹੋਣ ਤੋਂ ਬਾਅਦ ਪਹਿਲੀ ਵਾਰ ਭਾਗ ਲਿਆ …
Read More »ਕੈਬਨਿਟ ਮੰਤਰੀ ਸਿੰਗਲਾ ਵਲੋਂ ਭਵਾਨੀਗੜ੍ਹ ਨੇੜਲੇ ਪਿੰਡਾਂ `ਚ ਮੀਂਹ ਕਾਰਨ ਨੁਕਸਾਨੀਆਂ ਦਾ ਜਾਇਜ਼ਾ
ਫ਼ਸਲਾਂ ਦੇ ਸਹੀ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਸੰਗਰੂਰ / ਲੌਂਗੋਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ੍ਹ ਦੇ ਵੱਖ ਵੱਖ ਪਿੰਡਾਂ ਮਹਿਸਮਪੁਰ, ਨੰਦਗੜ੍ਹ, ਗਹਿਲਾਂ, ਰਸੂਲਪੁਰ ਛੰਨਾਂ, ਦਿੱਤੂਪਰ ਆਦਿ ਦਾ ਦੌਰਾ ਕਰਕੇ ਬਰਸਾਤੀ ਪਾਣੀ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ।ਸਿੰਗਲਾ ਨੇ ਪਿੰਡਾਂ ਦੇ ਨਿਵਾਸੀਆਂ ਨਾਲ ਵਿਸਥਾਰ ਵਿੱਚ …
Read More »
Punjab Post Daily Online Newspaper & Print Media