ਸੰਗਰੂਰ/ ਲੌਂਗੋਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਪੰਜਾਬ ਦੇ ਬਲਾਕ ਚੀਮਾਂ ਮੰਡੀ ਦਾ ਡੈਲੀਗੇਟ ਚੋਣ ਇਜਲਾਸ ਸਥਾਨਕ ਪੈਲੇਸ ਵਿਖੇ ਹੋਇਆ।ਜਿਸ ਵਿੱਚ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਡਾ. ਬਲਵੀਰ ਸਿੰਘ ਬਰੇਟਾ ਮੈਂਬਰ ਸੂਬਾ ਕਮੇਟੀ, ਡਾ. ਰਘਵੀਰ ਚੰਦ ਜਿਲਾ ਪ੍ਰਧਾਨ ਮਾਨਸਾ, ਡਾ. ਜਸਵੀਰ ਸਿੰਘ, ਡਾ. ਸਤਪਾਲ ਰਿਸ਼ੀ, ਡਾ. ਗਿਆਨ ਚੰਦ ਨੇ ਇਸ ਚੋਣ ਇਜਲਾਸ …
Read More »Monthly Archives: August 2019
ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ
ਸੰਗਰੂਰ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਾਉਂਟਰ ਤੇ ਕਰਿਆਨੇ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ।ਦੁਕਾਨ ਦੇ ਮਾਲਕ ਹੰਸ ਰਾਜ (ਲੀਲਾ ਪੰਡਤ) ਨੇ ਦੱਸਿਆ ਕਿ ਉਨਾਂ ਨੂੰ ਰਾਤ ਨੂੰ ਤਕਰੀਬਨ ਇਕ ਵਜੇ ਦੁਕਾਨ ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ …
Read More »Punjab Government declares holiday of Janam Ashtmi on August 23
Chandigarh, August 22 (Punjab Post Bureau) – The Punjab Government declared holiday for August 23 in its all government institutions, Schools, offices, boards and corporations in connection with the festive occasion of Janam Astmi. Disclosing this official spokesperson of the Punjab Government said that earlier holiday in connection with Janam Astmi was scheduled for August 24 and now this holiday …
Read More »ਆਸਟਰੀਆ ਹਵਾਈ ਅੱਡੇ ‘ਤੇ ਸਿੱਖ ਦੀ ਦਸਤਾਰ ਨੂੰ ਨਿਸ਼ਾਨਾ ਬਣਾ ਕੇ ਰਵੀ ਸਿੰਘ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ
ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਇਕ ਪਾਸੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਭਰ ਵਿਚ ਆਪਣੀ ਨਿਵੇਕਲੀ ਪਛਾਣ ਨਾਲ ਸਲਾਹਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਅਗਿਆਨਤਾ ਵੱਸ ਜਾਂ ਨਸਲੀ ਕੱਟੜਪੁਣੇ ਦੇ ਸ਼ਿਕਾਰ ਲੋਕ ਜਾਣ ਬੁੱਝ ਕੇ ਸਿੱਖਾਂ ਦੀ ਦਸਤਾਰ …
Read More »ਕਿਸਾਨ ਯੂਨੀਅਨ ਭਕਿਯੂ ਲੱਖੋਵਾਲ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਲਾਇਆ ਧਰਨਾ
ਪੰਜਾਬ ਸਰਕਾਰ ਦੇ ਨਾਂਅ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਗੰਨੇ ਦੀਆਂ ਮਿੱਲਾਂ ਵੱਲ ਪਿਛਲੇ 2 ਸਾਲਾਂ ਤੋਂ ਰਹਿੰਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਵਾਉਣ ਅਤੇ ਪਾਲਤੂ ਤੇ ਆਵਾਰਾ ਪਸ਼ੂਆਂ ਦੁਆਰਾ ਫ਼ਸਲਾਂ ਤੇ ਨਵੇਂ ਲਾਏ ਦਰੱਖਤਾਂ ਨੂੰ ਨੁਕਸਾਨ ਤੋਂ ਬਚਾਉਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ …
Read More »30 ਪਬਲਿਕ ਟਾਇਲਟ ਸੈਟਾਂ ਦੀਆਂ ਚਾਬੀਆਂ ਸ਼ੁਲਭ ਸ਼ੋਚਾਲਿਆ ਕੰਪਨੀ ਦੇ ਅਧਿਕਾਰੀ ਨੂੰ ਸੌਂਪੀਆਂ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕਮਿਸ਼ਨਰ ਨਗਰ ਨਿਗਮ ਹਰਬੀਰ ਸਿੰਘ ਦੇ ਨਾਲ ਮਿਲ ਕੇ ਕੰਪਨੀ ਬਾਗ ਵਿਖੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰ ਨੂੰ ਖੁੱਲੇ ਵਿਚ ਸ਼ੋਚ ਮੁਕਤ ਬਨਾਉਣ ਦੇ ਪ੍ਰੋਜੈਕਟ ਤਹਿਤ ਜੋ 46 ਪਬਲਿਕ ਟੋਇਲਟ ਸੈਟ ਬਨਾਏ ਜਾਣੇ ਹਨ।ਉਨਾਂ ਵਿਚੋਂ 30 ਪਬਲਿਕ ਟਾਇਲਟ ਸੈਟਾਂ ਦੀਆਂ ਚਾਬੀਆਂ ਸ਼ੁਲਭ ਸ਼ੋਚਾਲਿਆ ਕੰਪਨੀ ਦੇ ਅਧਿਕਾਰੀ ਏ.ਕੇ …
Read More »ਸ੍ਰੀ ਬਾਲਾ ਜੀ ਮਹਾਰਾਜ ਦਾ ਵਿਸ਼ਾਲ ਜਾਗਰਣ ਕਰਵਇਆ ਗਿਆ
ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਬਾਲਾ ਜੀ ਪਰਿਵਾਰ ਸੰਘ {ਰਜਿ} ਮਾਨਸਾ ਵਲੋਂ ਗਊਸ਼ਾਲਾ ਵਿਚ ਬਾਲਾ ਜੀ ਦਾ ਵਿਸ਼ਾਲ ਜਾਗਰਣ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਜਾਗਰਣ ਵਿੱਚ ਮੋੜ, ਰਾਮਪੁਰਾ, ਤਪਾ, ਭੂਚੋ, ਤਲਵੰਡੀ ਸਾਬੋ, ਬੁਡਲਾਡਾ ਆਦਿ ਸ਼ਹਿਰਾਂ ਤੋਂ ਵੀ ਪਹੁੰਚੇ ਹੋਏ ਸਨ।ਪੂਜਨ ਦੀ ਰਸਮ ਅਰੂਣ ਗੋਇਲ, ਰਾਕੇਸ਼ ਕੁਮਾਰ, ਜੁਗਨੂੰ ਸਿੰਗਲਾ, ਤਿਲਕ ਦੀ ਰਸਮ ਬਿਕਰਮ ਅਰੋੜਾ, …
Read More »ਬੁਢਲਾਡਾ ਦੇ ਸਾਬਕਾ ਕਾਂਗਰਸੀ ਪ੍ਰਧਾਨ ਸ਼ੁਭਾਸ਼ ਸਿੰਗਲਾ ਸਾਥੀਆਂ ਸਮੇਤ ਭਾਜਪਾ `ਚ ਸ਼ਾਮਲ
ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਨਗਰ ਕੌਾਸਲ ਬੁਢਲਾਡਾ ਦੇ ਸਾਬਕਾ ਕਾਂਗਰਸੀ ਪ੍ਰਧਾਨ ਸੁਭਾਸ਼ ਸਿੰਗਲਾ ਸਾਥੀਆਂ ਸਮੇਤ ਭਾਜਪਾ `ਚ ਸ਼ਾਮਲ ਹੋ ਗਏ।ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਵਿਨੋਦ ਕੁਮਾਰ ਗਰਗ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ, ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਜਨਰਲ ਸਕੱਤਰ ਪ੍ਰਵੀਨ ਬਾਂਸਲ, ਦਿਆਲ ਸਿੰਘ ਸੋਢੀ, …
Read More »ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈਟ ਭੇਟ ਕੀਤੇ
ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਆਪਣੇ ਪਿੰਡ ਝੱਬਰ ਵਿਖੇ ਪਿੰਡ ਖੀਵਾ ਦਿਆਲੂ ਵਾਲਾ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈਟ ਭੇਟ ਕੀਤਾ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਕਮੇਟੀ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ, ਉਥੇ ਸਮਾਜਿਕ ਕਾਰਜਾਂ ਮੋਹਰੀ ਰੋਲ ਨਿਭਾਉਂਦੀ ਹੈ ।ਉਨ੍ਹਾਂ …
Read More »ਗੁਰੂ ਗ੍ਰੰਥ ਸਾਹਿਬ ਦਾ ਓਟ-ਆਸਰਾ ਲੈ ਕੇ ਕੀਤਾ ਅਮਨਦੀਪ ਕਮਲ ਹਸਪਤਾਲ ਦਾ ਉਦਘਾਟਨ
ਵਿਧਾਇਕ ਡਾ. ਧਰਮਬੀਰ ਅਗਨਹੋਤਰੀ ਤੇ ਏ.ਡੀ.ਸੀ ਸੰਦੀਪ ਰਿਸ਼ੀ ਨੇ ਕੀਤੀ ਸ਼ਿਰਕਤ ਤਰਨ-ਤਾਰਨ, 20 ਅਗਸਤ (ਪੰਜਬ ਪੋਸਟ ਬਿਊਰੋ) – ਇਲਾਕੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਹੀ ਮੁਹਈਆ ਕਰਵਾਉਣ ਦਾ ਟੀਚਾ ਲੈ ਕੇ ਚੱਲ ਰਹੇ, ਉਤਰ ਭਾਰਤ ਦੇ ਸਭ ਤੋਂ ਆਧੁਨਿਕ ਹੈਲਥਕੇਅਰ ਗਰੁੱਪ- ਅਮਨਦੀਪ ਹਸਪਤਾਲ ਸਮੂਹ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ …
Read More »
Punjab Post Daily Online Newspaper & Print Media