Tuesday, November 24, 2026

Monthly Archives: August 2019

ਹਾਕੀ ਕਲੱਬ ਸਮਰਾਲਾ ਨੇ ਪਿੰਡ ਖੱਟਰਾਂ `ਚ ਲਾਏ 550 ਬੂਟੇ

ਆਉਣ ਵਾਲੀਆਂ ਨਸਲਾਂ ਬਚਾਉਣੀਆਂ ਹਨ ਤਾਂ ਰੁੱਖ ਲਗਾਏ ਜਾਣ – ਗੁਰਪ੍ਰੀਤ ਬੇਦੀ ਸਮਰਾਲਾ, 20 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਹਾਕੀ ਕਲੱਬ ਸਮਰਾਲਾ ਵਲੋਂ ਇਥੋਂ ਨਜਦੀਕੀ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਐਂਡ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਖਾਲੀ ਪਈਆਂ ਥਾਵਾਂ ਅਤੇ ਪਿੰਡ ਦੇ ਆਲੇ ਦੁਆਲੇ ਛਾਂਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ।ਹਾਕੀ ਕਲੱਬ ਦੇ …

Read More »

‘ਖੇਲੋ ਇੰਡੀਆ’ ਤਹਿਤ ਆਜ਼ਾਦੀ ਜਸ਼ਨਾਂ ਨੂੰ ਸਮਰਪਿਤ ‘ਅਜ਼ਾਦ ਸੋਚ ਅਜ਼ਾਦ ਪਰਿੰਦੇ’ ਪ੍ਰੋਗਰਾਮ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਕੂਲ ਦੇ ਅਲੱਗ ਅਲੱਗ ਬਲਾਕਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਨੂੰ ਸਮਰਪਿਤ ‘ਅਜ਼ਾਦ ਸੋਚ ਅਜ਼ਾਦ ਪਰਿੰਦੇ’ ਪੋ੍ਰਗਰਾਮ ਕਰਵਾਇਆ ਗਿਆ।ਤੰਦਰੁਸਤ ਸਮਾਜ ਦੀਆਂ ਨੀਹਾਂ ਨੂੰ ਮਜ਼ਬੂਤ ਕਰਨ ਲਈ ‘ਖੇਲੋ ਇੰਡੀਆ’ ਦੇ ਤਹਿਤ ਆਯੌਜਿਤ ਇਸ ਪੋ੍ਰਗਰਾਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲਂੋ “ਦੇਹਿ ਸ਼ਿਵਾ …

Read More »

ਉਤਰ ਪ੍ਰਦੇਸ਼ ਦੇ ਆਚੋਲੀਆ ’ਚ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ `ਚ ਉਤਸ਼ਾਹ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ।ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣਯੋਗ ਸੀ।ਆਚੋਲੀਆ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ …

Read More »

ਸੇਕਰਡ ਗੇਮਜ਼ ਸੀਜ਼ਨ 2 ਦੇ ਇਕ ਦ੍ਰਿਸ਼ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੇਕਰਡ ਗੇਮਜ਼ ਸੀਜ਼ਨ 2 ਦੇ ਇਕ ਦ੍ਰਿਸ਼ ਵਿਚ ਅਦਾਕਾਰ ਵੱਲੋਂ ਸਿੱਖ ਕਕਾਰ ਕੜੇ ਦੀ ਕੀਤੀ ਗਈ ਤੌਹੀਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।ਨੈਟਫਲਿਕਸ ’ਤੇ ਉਕਤ ਵੈਬ ਸੀਰੀਜ਼ ਦੇ ਇਸ ਦ੍ਰਿਸ਼ ਵਿੱਚ ਅਦਾਕਾਰ ਸੈਫ ਅਲੀ ਖਾਨ ਸਮੁੰਦਰ ਵਿੱਚ ਆਪਣਾ ਕੜਾ ਉਤਾਰ ਕੇ ਸੁੱਟਦੇ ਨਜ਼ਰ ਆ ਰਹੇ ਹਨ।ਉਹ ਇੱਕ ਸਿੱਖ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ `ਨਵ ਬਹਾਰ-2019, ਨਿਊ ਹੋਪ ਬੇਕਨ` ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ `ਨਵ ਬਹਾਰ-2019, ਨਿਊ ਹੋਪ ਬੇਕਨ` ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਤਹਿਤ ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ 2019-20 `ਚ ਆਏ ਫਰੈਸ਼ਰਾਂ ਦਾ ਸਵਾਗਤ ਕੀਤਾ ਗਿਆ।ਇਸ ਆਯੋਜਨ `ਚ ਪਿਛਲੇ 10 ਦਿਨਾਂ ਤੋਂ ਆਰੰਭ ਹੋਈ ਥੀਏਟਰ, ਗਾਇਕੀ, ਸੰਗੀਤ, ਕੁਇਜ਼, ਹੋਮ ਸਾਇੰਸ, ਨਾਚ, ਕਮਰਸ਼ੀਅਲ ਤੇ ਫਾਈਨ ਆਰਟ, ਲਿਟਰਰੀ ਆਈਟਮ, …

Read More »

ਪਿੰਡ ਭਾਦੜਾ ਦੀ ਪੰਚਾਇਤ ਨੂੰ ਕੀਤਾ ਗਿਆ ਸਨਮਾਨਿਤ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਦੀ ਮੁਰੱਬਾਬੰਦੀ ਅਨੁਸਾਰ ਸਾਰੇ ਸਾਂਝੇ ਰਸਤੇ ਛੱਡਣ ਅਤੇ ਪੱਕੇ ਮੀਲ ਪੱਥਰ ਲਗਵਾਉਣ ਤੋਂ ਇਲਾਵਾ ਸਮਾਜਿਕ ਫ਼ਜ਼ੂਲ ਖ਼ਰਚੇ ਤੇ ਨਸ਼ਿਆਂ ਸਬੰਧੀ ਸਮੂਹ ਪਿੰਡ ਵਾਸੀਆਂ ਦੀ ਰਾਏਸ਼਼ੁਮਾਰੀ ਕਰਵਾਉਣ ਜਿਹੇ ਨਵੇਕਲੇ ਕਦਮ ਉਠਾਉਣ ਲਈ ਵਾਲੀ ਪਿੰਡ ਭਾਦੜਾ ਦੀ ਪੰਚਾਇਤ ਨੂੰ ਬੁਢਲਾਡਾ ਵਿਖੇ ਕਰਵਾਏ ਆਜ਼ਾਦੀ ਦਿਵਸ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ।ਸਰਪੰਚ ਸੁਖਜੀਤ ਕੌਰ ਨੇ …

Read More »

ਡੀ.ਸੀ ਮਾਨਸਾ ਨੇ ਸਰਕਾਰੀ ਸਮਾਰਟ ਹਾਈ ਸਕੂਲ ਗੁਰਨੇ ਕਲਾਂ ਦਾ ਕੀਤਾ ਉਦਘਾਟਨ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) -ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਆਈ.ਏ.ਐਸ, ਡੀ.ਈ.ਓ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ, ਡਿਪਟੀ ਡੀ.ਈ.ਓ ਜਗਰੂਪ ਭਾਰਤੀ ਅਤੇ ਡਿਪਟੀ ਡੀ.ਈ.ਓ ਗੁਰਲਾਭ ਸਿੰਘ ਵਲੋਂ ਸੁਤੰਤਰਤਾ ਦਿਵਸ ਮੌਕੇ ਸਰਕਾਰੀ ਸਮਾਰਟ ਹਾਈ ਸਕੂਲ ਗੁਰਨੇ ਕਲਾਂ ਦਾ ਉਦਘਾਟਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਪੁੱਜੀਆਂ ਸ਼ਕਸ਼ੀਅਤਾਂ ਨੇ ਮੁੱਖ ਅਧਿਆਪਕ ਕਸ਼ਮੀਰ ਸਿੰਘ, ਸਮੂਹ …

Read More »

ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਾਲੇ ਦਿਨ ਵਜੋਂ ਮਨਾਇਆ ਅਜ਼ਾਦੀ ਦਿਹਾੜਾ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਅਤੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਮਾਨਸਾ `ਚ 15 ਅਗਸਤ ਕਾਲੇ ਦਿਵਸ ਵਜੋਂ ਮਨਾਇਆ ਗਿਆ।ਜਥੇਦਾਰ ਜਵਾਹਰਕੇ ਅਤੇ ਬੱਛੋਆਣਾ ਨੇ ਕਿਹਾ ਕਿ ਸਿੱਖ ਕੌਮ ਦਾ ਪਿਛਲੇ 72 ਸਾਲਾਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ।ਸਿੱਖ ਕੌਮ ਨੂੰ ਬੇਇਨਸਾਫ਼ੀ, ਜ਼ਲਾਲਤ …

Read More »

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਸ਼ਹੀਦਾਂ ਨੂੰ ਸਿਰ ਝੁਕਾ ਕੇ ਕੀਤਾ ਨਮਨ

ਮਾਨਸਾ ਵਿਖੇ ਡੀ.ਸੀ ਅਪਨੀਤ ਰਿਆਤ ਨੇ ਲਹਿਰਾਇਆ ਤਿਰੰਗਾ ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ `ਚ ਜ਼ਿਲ੍ਹਾ ਪੱਧਰੀ 73ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅਦਾ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਬਹੁਤ ਸਾਰੀਆਂ ਸਕੀਮਾਂ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਸੇਮੀ ਮਾਨਸਾ ਦਾ ਸਟੇਟ ਐਵਾਰਡ ਨਾਲ ਸਨਮਾਨ

 ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿਖੇ ਹੋਇਆ, ਜਿਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ।ਇਸ ਸਮੇਂ ਕੈਪਟਨ ਅਮਰਿੰਦਰ ਵਲੋਂ ਜ਼ਿਲ੍ਹਾ ਮਾਨਸਾ ਦੇ ਤਰਸੇਮ ਚੰਦ ਉਰਫ਼ ਸੇਮੀ ਮਾਨਸਾ (ਪ੍ਰੈਸ ਫੋਟੋਗ੍ਰਾਫਰ ਅਜੀਤ ਮਾਨਸਾ) ਦਾ ਸਮਾਜ ਸੇਵਾ ਨੂੰ ਸਮਰਪਿਤ ਹੋਣ ਕਰਕੇ ਸਟੇਟ …

Read More »