ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਦੀ ਜਲਦੀ ਹੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਮੰਡੀ ਨੂੰ ਮਾਡਰਨ ਲੁੱਕ ਦਿੱਤੀ ਜਾਵੇਗੀ, ਤਾਂ ਜੋ ਮੰਡੀ ਵਿੱਚ ਆਉਣ ਵਾਲੇ ਲੋਕਾਂ ਅਤੇ ਵਪਾਰੀ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਆਪਣੇ ਦਫਤਰ ਵਿਖੇ ਐਕਸੀਅਨ ਮੰਡੀ ਬੋਰਡ …
Read More »Monthly Archives: August 2019
ਨੈਸ਼ਨਲ ਡੀ-ਵਾਰਮਿੰਗ ਮੋਪ-ਅੱਪ ਡੇਅ ਦੌਰਾਨ 78907 ਬੱਚਿਆਂ ਨੂੰ ਖਵਾਈਆਂ ਐਲਬੈਡਾਜੋਲ ਗੋਲੀਆਂ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਡੀ-ਵਾਰਮਿੰਗ ਮੋਪ-ਅੱਪ ਡੇਅ ਮਨਾਇਆ ਗਿਆ।ਜਿਸ ਦੌਰਾਨ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ, ਮਾਨਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਗਣਵਾੜੀ ਸੈਂਟਰਾਂ ਦੇ 1 ਤੋਂ 19 …
Read More »ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ ਨੂੰ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ 2019 ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਬਿਉਰੋ ਰੋਜਗਾਰ ਅਤੇ ਕਾਰੋਬਾਰ ਵਿਖੇ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਲਗਾਏ ਜਾ ਰਹੇ ਰੋਜਗਾਰ ਮੇਲੇ ਵਿੱਚ ਤਿੰਨ ਤੋਂ ਚਾਰ ਕੰਪਨੀਆਂ ਹਿੱਸਾ ਲੈਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੋਜਗਾਰ ਪ੍ਰਾਰਥੀ 21 ਅਗਸਤ 2019 …
Read More »ਅੰਤਰਰਾਸ਼ਟਰੀ ਨਗਰ ਕੀਰਤਨ ਬਰੇਲੀ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ/ ਬਰੇਲੀ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ’ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ 8 ਨਵੰਬਰ ਨੂੰ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ’ਚ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਇਹ ਸੰਮਲੇਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ 8 ਨਵੰਬਰ …
Read More »ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਅੱਜ 20 ਅਗਸਤ ਨੂੰ
ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਬਠਿੰਡਾ ਵਿਖੇ ਟੀਚਰ ਹੋਮ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਮੋਰਚੇ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਕੁਲਦੀਪ ਸਿੰਘ ਬੱਢੇਵਾਲ, ਜਗਰੂਪ ਸਿੰਘ ਲਹਿਰਾ, ਰੇਸ਼ਮ ਸਿੰਘ ਗਿੱਲ, ਭਗਤ ਸਿੰਘ ਭਗਤਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ ਦੰਦੀਵਾਲ ਨੇ …
Read More »ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸਰਕਾਰੀ ਅਦਾਰੇ ਬੰਦ ਰਹਿਣਗੇ
ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਮੰਗਲਵਾਰ) ਨੂੰ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 20 ਅਗਸਤ (ਮੰਗਲਵਾਰ) ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
Read More »Writers are mirror of Society – MD Markfed
Confers ‘Kamlawati Bhaskar Puraskar-2019’ On Eminent Author Ninder Ghugianvi Chandigarh, August 19 (Punjab Post Bureau) – “The Writers and intellectuals are a very significant part of the society for they portray human emotions in varied forms in their literary creations and can be described as the mirror of the society.” These views were expressed here today at the Markfed …
Read More »Agriculture department launches major crackdown on selling spurious pesticides and Agri-Inputs
207 Samples Taken From Pesticides Seized, Two Suppliers arrested from Sangrur and Delhi Chandigarh, August 19 (Punjab Post Bureau) – In a bid to provide genuine pesticides and quality agriculture-inputs to the farmers in the state, the Agriculture Department has launched a special drive to undertake vigorous inspection of pesticide and fertilizer shops/god-owns on mass level from over past 10 …
Read More »ਰਾਜੀਵ ਬਾਰੇ ਝੂਠ ਸੁਖਬੀਰ ਦੀ ਸਿੱਖਾਂ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ – ਕੈਪਟਨ ਅਮਰਿੰਦਰ
ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਬਾਰੇ ਬੋਲੇ ਝੂਠ `ਤੇ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਕਰ ਕੇ ਉਹ ਸਿੱਖ ਭਾਈਚਾਰੇ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ ਰਚ ਰਿਹਾ ਹੈ। ਰਾਜੀਵ ਗਾਂਧੀ ਦੀ 75ਵੀਂ ਜਨਮ ਵਰੇਗੰਢ ਮੌਕੇ ਅਕਾਲੀ ਦਲ ਪ੍ਰਧਾਨ ਵਲੋਂ …
Read More »
Punjab Post Daily Online Newspaper & Print Media