Tuesday, November 24, 2026

Monthly Archives: August 2019

ਮੁੱਖ ਮੰਤਰੀ ਵਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਦਾ ਐਲਾਨ

 ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ ਰੂਪਨਗਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ `ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ …

Read More »

ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਮੰਗੀਆਂ 40 ਅਸਾਮੀਆਂ ਲਈ ਅਰਜੀਆਂ

16 ਪ੍ਰੋਫੈਸਰ, 16 ਐਸੋਸੀਏਟ ਪ੍ਰੋਫੈਸਰ ਅਤੇ 8 ਅਸਿਸਟੈਂਟ ਪ੍ਰੋਫੈਸਰ ਸ਼ਾਮਲ ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੇ ਕੋਟੇ ਦੀਆ 40 ਅਸਾਮੀਆਂ ਲਈ ਅਰਜੀਆ ਮੰਗੀਆਂ ਗਈਆਂ ਹਨ।ਇਹ ਭਰਤੀ ਪੰਜਾਬ ਡਾਕਟਰੀ ਸਿੱਖਿਆ (ਗਰੁੱਪ-ਏ) ਸਰਵਿਸ ਰੂਲ 2019 ਅਧੀਨ ਕੀਤੀ ਜਾਵੇਗੀ।            ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ …

Read More »

ਸਰਕਾਰੀਆ ਵੱਲੋਂ ਫਿਲੌਰ ਨੇੜਲੇ ਪਿੰਡ ਭੋਲੇਵਾਲ ਵਿਖੇ ਧੁੱਸੀ ਬੰਨ ਦਾ ਦੌਰਾ

ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿੱਚ ਭਾਰੀ ਮੀਂਹ ਬਾਅਦ ਬਣੇ ਹੜ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੋਮਵਾਰ ਸਵੇਰੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਰੋਪੜ ਹੈਡ ਵਰਕਸ ਅਤੇ ਫਿਲੌਰ ਦਾ ਦੌਰਾ ਕੀਤਾ ਗਿਆ।               ਰੋਪੜ ਹੈਡ ਵਰਕਸ ਦੇ ਦੌਰੇ ਦੌਰਾਨ ਸਰਕਾਰੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਵਿਖੇ ਲਾਏ 25 ਛਾਂਦਾਰ ਬੂਟੇ

 ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਤਪਸ਼ ਤੋਂ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜਾ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਪਹਿਲੇ ਪੜਾਅ ਤਹਿਤ ਅੱਜ ਇਥੇ 25 ਛਾਂਦਾਰ ਬੂਟੇ ਲਗਾਏ ਗਏ ਅਤੇ ਅਗਲੇ ਦਿਨਾਂ ਵਿਚ ਇਸਦਾ ਹੋਰ ਵਿਸਥਾਰ ਹੋਵੇਗਾ।ਬੂਟੇ ਵੱਖ-ਵੱਖ …

Read More »

ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਲੋਕਾਂ ਦੀ ਮਦਦ ਲਈ ਤਿਆਰ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਜਾਰੀ ਕੀਤੇ ਗਏ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰ ਰਹਿਣ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਭਰਵਾਂ ਸਵਾਗਤ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਥੋਂ ਜਿਉਂ ਹੀ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਸਫੇਦ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ-ਲੌਂਗੋਵਾਲ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ …

Read More »

ਖ਼ਾਲਸਾ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਆਜ਼ਾਦੀ ਦਿਵਸ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ‘ਅਜ਼ਾਦੀ’ ਸ਼ਬਦ ਹਰੇਕ ਮਨੁੱਖ ਲਈ ਬਹੁਤ ਮਾਇਨੇ ਰੱਖਦਾ ਹੈ, ਬੱਸ ਇਸ ਲਫ਼ਜ਼ ਦੇ ਨਾਲ ਹੀ ਇਨਸਾਨ ਆਪਣੇ ਅਧਿਕਾਰ ਨੂੰ ਉਚਿੱਤ ਢੰਗ ਅਤੇ ਬਿਨ੍ਹਾਂ ਕਿਸੇ ਦਬਾਅ ਜਾਂ ਜਕੜ ਤੋਂ ਮੁਕਤ ਹੋ ਕੇ ਕਾਰਜ ਕਰਦਾ ਹੈ। ਪਰ ਬਦਕਿਸਮਤੀ ਨਾਲ ਭਾਵੇਂ ਦੇਸ਼ ਨੂੰ ਅਜ਼ਾਦ ਹੋਏ 72 ਸਾਲਾ ਦਾ ਵਰ੍ਹਾ ਹੋ ਚੁੱਕਾ ਹੈ ਪਰ ਅੱਜ …

Read More »

ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਸਾਵਣ ਅਤੇ ਰੱਖੜੀ ਦਾ ਤਿਉਹਾਰ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਵਿਭਾਗ ਫੈਸ਼ਨ ਡਿਜ਼ਾਈਨਿੰਗ ਵੱਲੋਂ ਰੱਖੜੀ ਅਤੇ ਸਾਵਣ ਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਲੋਂ ਤੀਆਂ ਦਾ ਤਿਉਹਾਰ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਐਜ਼ੂਕੇਸ਼ਨ ਕਾਲਜ …

Read More »

ਖਾਲਸਾ ਕਾਲਜ ਵਿਖੇ ਕੈਂਸਰ ਸਬੰਧੀ ਇਕ ਰੋਜ਼ਾ ਜਾਗਰੂਕਤਾ ਕੈਂਪ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦਿਨ-ਬ-ਦਿਨ ਵੱਧ ਰਹੀ ਭਿਆਨਕ ਬਿਮਾਰੀ ‘ਕੈਂਸਰ’ ਸਬੰਧੀ ਖ਼ਾਲਸਾ ਕਾਲਜ ਵਿਖੇ ਅੱਜ ਇਕ ਰੋਜ਼ਾ ‘ਮੁਫ਼ਤ ਮੈਡੀਕਲ ਕੈਂਪ ਅਤੇ ਕੈਂਸਰ ਜਾਗਰੂਕਤਾ’ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਅਤੇ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ, ਜਲੰਧਰ ਦੇ ਯਤਨਾਂ ਸਦਕਾ ਕਰਵਾਏ ਕੈਂਸਰ ਜਾਗਰੂਕਤਾ ਸੈਮੀਨਾਰ ’ਚ ਵਰਲਡ ਕੈਂਸਰ ਕੇਅਰ ਯੂ.ਕੇ ਤੋਂ ਗਲੋਬਲ ਐਮਬੈਸਡਰ …

Read More »