ਸਮਾਗਮਾਂ ਸਬੰਧੀ ਮਨਾਉਣ ਲਈ ਸਹਿਯੋਗ ਕਰੇ ਪੰਜਾਬ ਸਰਕਾਰ- ਲੌਂਗੋਵਾਲ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ …
Read More »Monthly Archives: August 2019
ਦਮਦਮੀ ਟਕਸਾਲ ਵਲੋਂ ਗੁ: ਨਾਨਕ ਪਿਆਓ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ
ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸੁਧ ਪਾਠ ਬੋਧ ਸਮਾਗਮ ਦੀ ਅੱਜ ਆਰੰਭਤਾ ਕੀਤੀ ਗਈ। ਜੋ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ …
Read More »ਡਾ. ਰੂਪ ਸਿੰਘ ਨੇ ਆਪਣੀ ਪੁਸਤਕ ਪ੍ਰਧਾਨ ਲੌਂਗੋਵਾਲ ਨੂੰ ਕੀਤੀ ਭੇਟ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ ਕੀਤੀ ਗਈ।ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਰੂਪ ਸਿੰਘ ਦੇ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ …
Read More »Maharashtra Flood Relief rally by Social outfit “Ekata Manch”
Mumbai, August 17 (Punjab Post Bureau) – A Maharashtra Flood Relief Rally was successfully organised from the Children Welfare Centre School Yari Road to Seven Bungalows and Versova in Andheri, on the initiative of Ajay Kaul General Secretary of social outfit “Ekata Manch”. Thousands of people associated with social organisations, college students and residents participated in the rally. Ajay Kaul …
Read More »ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵੱਲੋਂ ਅੰਤਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਹਰਿਆਣਾ ਸੂਬੇ ਤੋਂ ਹਿਮਾਚਲ ਪ੍ਰਦੇਸ਼ ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਣ ’ਤੇ ਸੰਗਤ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸੇ ਤਰ੍ਹਾਂ …
Read More »ਸੁਖਬੀਰ ਬਾਦਲ ਨੇ ਚੰਡੀਗੜ ਤੇ ਵੱਖਰਾ ਹਾਈਕੋਰਟ ਪੰਜਾਬ ਨੂੰ ਦੇਣ ਦੀ ਪੁਰਜੋਰ ਮੰਗ
ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਨੂੰ ਕੀਤਾ ਸੰਬੋਧਨ ਜੰਡਿਆਲਾ, 17 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਾਜਧਾਨੀ ਚੰਡੀਗੜ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣਾ ਵੱਖਰਾ ਹਾਈਕੋਰਟ ਦੇਣ ਦੀ ਪੁਰਜੋਰ ਮੰਗ ਕੀਤੀ ਹੈ।ਬਾਦਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਜੋੜ …
Read More »ਗ੍ਰੇਸ ਪਬਲਿਕ ਸਕੂਲ ਵਿਖੇ ਸੁੰਤਤਰਤਾ ਦਿਵਸ ਮਨਾਇਆ
ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਸੁੰਤਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਆਜਾਦੀ ਦਿਵਸ `ਤੇ ਨਾਟਕ, ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਨੇ ਰਾਸ਼ਟਰੀ ਝੰਡਾ ਵੀ ਲਹਿਰਾਇਆ।ਇਸ ਦੋਰਾਨ ਸਕੂਲ ਦੇ ਬੱਚਿਆਂ ਨਾਲ ਸਮੂਹ ਸਟਾਫ ਵੀ ਮੌਜੂਦ …
Read More »ਧੰਨ ਧੰਨ ਪੀਰ ਬਾਬਾ ਬੋਹੜੀ ਸ਼ਾਹ ਦੇ ਸਲਾਨਾ ਜੋੜ ਮੇਲੇ ਕਰਵਾਏ ਕੁਸ਼ਤੀ ਮੁਕਾਬਲੇ
ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਧੰਨ ਧੰਨ ਪੀਰ ਬਾਬਾ ਬੋਹੜੀ ਸ਼ਾਹ ਜੀ ਦੇ ਸਲਾਨਾ ਜੋੜ ਮੇਲੇ ਦੌਰਾਨ ਮੁਹੱਲਾ ਸੱਤਵਾੜ ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲੇ `ਚ ਰੁਮਾਲੀ ਦੀ ਕੁਸ਼ਤੀ ਹੋਈ।ਸੰਨੀ ਪਹਿਲਵਾਨ, ਅਖਾੜਾ ਠਾਕਰ ਪਹਿਲਵਾਨ ਜੰਡਿਆਲਾ, ਰਿਤਕ ਪਹਿਲਵਾਨ ਤਰਨ ਤਾਰਨ, ਸਾਬਾ ਪਹਿਲਵਾਨ, ਗੱਬਰ ਪਹਿਲਵਾਨ, ਅਕਾਸ਼ ਮੱਲੀਆਂ, ਜੱਜ ਵੱਲਾ, ਵਿਜੈ ਵੱਲਾ, …
Read More »ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ
ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂੁ ਵਿੱਚ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ।ਬੱਚਿਆਂ ਨੇ ਆਪਣੇ ਹੱਥਾਂ ਨਾਲ ਰੱਖੜੀਆਂ ਤਿਆਰ ਕੀਤੀਆ ਅਤੇ ਕਾਰਡ ਵੀ ਬਣਾਏ।ਛੋਟੇ-ਛੋਟੇ ਬੱਚਿਆਂ ਨੇ ਵੇਸ਼ਟ ਚੀਜਾਂ ਨੂੰ ਬੜੇ ਸੋਹਣੇ ਤਰੀਕੇ ਨਾਲ ਸਜਾ ਕੇ ਉਸ ਨੂੰ ਰੱਖੜੀ ਦਾ ਰੂਪ ਦਿੱਤਾ।ਰੱਖੜੀ ਅਤੇ ਕਾਰਡ …
Read More »Governor Punjab pays homage to martyrs at War Memorial Chandigarh
Chandigarh, August 17 (Punjab Post Bureau) – V.P Singh Badnore Governor Punjab paying homage to the martyrs at the War Memorial Chandigarh before proceeding for the Independence Day Celebrations.
Read More »
Punjab Post Daily Online Newspaper & Print Media