ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਿੱਲੀ ਵਿਖੇ ਪਹਿਲੀ ਬਰਸੀ `ਤੇ ਸਦੈਵ ਅਟਲ ਸਮਾਧੀ ਵਿਖੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »Monthly Archives: August 2019
ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੋਖਰਣ `ਚ ਅਟਲ ਬਿਹਾਰੀ ਵਾਜਪੇਈ ਨੂੰ ਦਿੱਤੀ ਸ਼ਰਧਾਂਜਲੀ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖਿਆ ਮੰਤਰੀ ਰਾਜਨਾਥ ਸਿੰਘ ਅਟਲ ਬਿਹਾਰੀ ਵਾਜਪੇਈ ਨੂੰ ਪਹਿਲੀ ਬਰਸੀ `ਤੇ ਰਾਜਸਥਾਨ ਦੇ ਪੋਖਰਣ `ਚ ਉਨਾਂ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਅੋਰਤਾਂ ਨੇ ਬੰਨੀ ਰੱਖੜੀ
ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਮੌਕੇ ਨਵੀਂ ਦਿੱਲੀ `ਚ ਰੱਖੜੀ ਬੰਨਦੀਆਂ ਹੋਈਆਂ ਅੋਰਤਾਂ ।
Read More »ਬੱਚੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਬੰਨੀ ਰੱਖੜੀ
ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖੜੀ ਮੌਕੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹੋਈਆਂ ਬੱਚੀਆਂ।
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਹਿੰਦੀ ਤੇ ਰੱਖੜੀ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਤੀਆਂ ਦੇ ਤਿਉਹਾਰ ਅਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ ਲਾਉਣ ਅਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾ ਨੇ ਬੜੇ ਉਤਸਾਹ ਨਾਲ ਮਹਿੰਦੀ ਲਗਾ ਕੇ ਆਪਣੀ ਕਲਾਤਮਿਕ ਰੁਚੀ ਦਾ ਪ੍ਰਦਰਸ਼ਨ ਕੀਤਾ।ਨੌਵੀਂ-ਬੀ …
Read More »ਵਾਰਡ ਵਾਸੀਆਂ ਨੇ ਮੇਅਰ ਨੂੰ ਦੱਸੀਆਂ ਆਪਣੀਆਂ ਮੁਸ਼ਕਲਾਂ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਗਰ ਨਿਗਮ ਵਾਰਡ ਨੰਬਰ 12 ਤੇ 13 ਦੇ ਦੌਰੇ ਦੌਰਾਨ ਇਲਾਕਾ ਨਿਵਾਸੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੱਸੀਆਂ।ਜਿਸ `ਤੇ ਮੇਅਰ ਅਤੇ ਕੌਸਲਰ ਪ੍ਰਿੰਯਕਾ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੇ ਆਪਣੇ ਬਹੁਮੁੱਲੇ ਵੋਟ ਦੇ ਕੇ ਕੌਂਸਲਰ ਬਣਾਇਆ ਹੈ ਅਤੇ ਹੁਣ ਇਹ ਉਹਨਾਂ ਦੀ …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਕੰਵਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟ ਖਾਲਸਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਜਾਦੀ ਦਿਹਾੜਾ ਮਨਾਇਆ ਗਿਆ।ਇਸ ਦੋਰਾਨ ਝੰਡੇ ਦੀ ਰਸਮ ਐਸ.ਐਮ.ਸੀ ਚੇਅਰਮੈਨ ਸਵਿੰਦਰ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ ਵੱਲੋਂ ਨਿਭਾਈ ਗਈ।ਚੇਅਰਮੈਨ ਸਵਿੰਦਰ ਸਿੰਘ ਨੇ ਪ੍ਰਿੰਸੀਪਲ ਕੰਵਲਜੀਤ ਕੌਰ ਦੁਆਰਾ ਸਕੂਲ …
Read More »ਗੁਰੂ ਨਾਨਕ ਦੇਵ ਯੁਨੀਵਰਸਿਟੀ `ਚ ਮਾਰਕਫੈਡ ਨੇ ਬੂਥ ਦੀ ਸ਼ੁਰੂਆਤ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਾਰਕਫੈਡ ਵਲੋਂ ਗੁਰੂ ਨਾਨਕ ਦੇਵ ਯੁਨੀਵਰਸਿਟੀ `ਚ ਆਪਣੇ ਬੂਥ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤਾ ਗਿਆ।ਯੁਨੀਵਰਸਿਟੀ ਦੇ ਵਾਈਸ ਚਾਸਂਲਰ ਜਸਪਾਲ ਸਿੰਘ ਸੰਧੂ, ਮਾਰਕਫੈਡ ਦੇ ਡਾਇਰੈਕਟਰ ਸੰਦੀਪ ਰੰਧਾਵਾ, ਦਲਜਿੰਦਰ ਬੀਰ ਸਿੰਘ ਵਿਰਕ, ਮਲੂਕ ਸਿੰਘ, ਜਿਲਾ ਪ੍ਰਬੰਧਕ ਮਾਰਕਫੈਡ ਗੁਰਪ੍ਰੀਤ ਸਿੰਘ, ਜਨਰਲ ਮੈਨੇਜਰ ਵੇਰਕਾ ਮਿਲਕ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਉਹਨਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾ ਭੇਂਟ ਕੀਤੀ, ਜਿੰਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨਾਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਪੜੀਆਂ ਅਤੇ ਅਜ਼ਾਦੀ ਨਾਲ ਸਬੰਧਿਤ ਇੱਕ ਪਲੇਅ ਵੀ ਕੀਤਾ।ਸਾਰਾ ਵਾਤਾਵਰਨ `ਵੰਦੇ ਮਾਤਰਮ` …
Read More »DAV Public School Celebrates Independence Day with Fervour
Amritsar, August 16 (Punjb Post Bureau) – DAV Public School Lawrence Road celebrated Independence Day with great fervour. The students paid their reverence to the great freedom fighters who laid down their lives to attain independence. The students of the school sang patriotic songs, recited poems and also staged a role play highlighting the sacrifices made by great martyrs. The …
Read More »
Punjab Post Daily Online Newspaper & Print Media