Tuesday, November 24, 2026

Monthly Archives: August 2019

6ਵੇਂ ਅਰਦਾਸ ਸਮਾਗਮ ਦੌਰਾਨ ਭਲਾਈ ਕੇਂਦਰ `ਚ ਹੋਈ ਸਰਬਤ ਦੇ ਭਲੇ ਦੀ ਅਰਦਾਸ

ਸਤਵੇਂ ਅਰਦਾਸ ਸਮਾਗਮ ਸਬੰਧੀ ਜਲਦ ਹੋਵੇਗੀ ਮੀਟਿੰਗ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦਾ ਛੇਵਾਂ ਅਰਦਾਸ ਸਮਾਗਮ ਬੀਬੀ ਕੌਲਾਂ …

Read More »

ਐਸ.ਐਸ.ਜੈਨ ਕਾਲਜ `ਚ ਤੀਆਂ ਦਾ ਤਿਉਹਾਰ ਬੂਟੇ ਲਾ ਕੇ ਮਨਾਇਆ

ਭੀਖੀ, 13 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਬੀ.ਐਡ ਐਸ.ਐਸ ਜੈਨ ਕਾਲਜ ਆਫ ਐਜੂਕੇਸ਼ਨ ਵਿੱਚ ਤੀਆਂ ਦਾ ਤਿਉਹਾਰ ਬਹੁਤ ਸਾਦੇ ਢੰਗ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾਕਟਰ ਹਰਬੰਸ ਲਾਲ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਮਨਾਉਣ ਲਈ ਵਿਦਿਆਰਾਥੀਆਂ ਨੂੰ ਵੱਧ ਤੋ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਲਈ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੇ ਕਾਲਜ ਸਟਾਫ ਨੇ ਕਾਲਜ ਵਿੱਚ ਵੱਖ-ਵੱਖ …

Read More »

ਗੁਰੂ ਰਵਿਦਾਸ ਮੰਦਰ ਢਾਹੁਣ ਵਿਰੁੱਧ ਭੀਖੀ ਵਿੱਚ ਧਰਨਾ

ਭੀਖੀ, 13 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਮੰਦਰ ਨੂੰ ਢਾਹੁਣ ਵਿਰੁੱਧ ਰੋਸ ਵਜੋਂ ਬੰਦ ਦਾ ਸੱਦੇ ਤਹਿਤ ਰਵੀਦਾਸ ਭਾਈਚਾਰੇ ਵਲੋਂ ਭੀਖੀ ਸ਼ਹਿਰ ਵਿਚ ਪਹਿਲਾਂ ਤਾਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਅਦ ਵਿੱਚ ਬਰਨਾਲਾ ਰੋਡ ਦੇ ਮੇਨ ਚੌਕ ਵਿਚ ਧਰਨਾ ਲਾਇਆ ਗਿਆ।ਇਸ ਧਰਨੇ ਨੂੰ …

Read More »

Captain hosts Kashmiri Students in Punjab for Lunch on Eid

Chandigarh, August Aug. 13 (Punjab post Bureau) – It was a poignant moment for the Kashmiri students in Punjab. They had expected to be celebrating Eid-ul-Adha alone this year, since they could not go to their families in the Valley due to the prevailing situation, but were in for a pleasant surprise.  The invitation from Punjab Chief Minister Captain Amarinder Singh …

Read More »

ਅੰਮ੍ਰਿਤਸਰ ਵਿੱਚ ਸ਼ਾਂਤੀਪੂਰਨ ਰਿਹਾ ਭਾਰਤ ਬੰਦ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ ਵਿੱਚ ਭਾਰਤ ਬੰਦ ਦੇ ਸੱਦੇ ਤਹਿਤ ਅੰਮ੍ਰਿਤਸਰ ਵਿੱਚ ਬਜਾਰ ਤੇ ਵਪਾਰਕ ਅਦਾਰੇ ਬੰਦ ਰਹੇ।ਪੁਲਿਸ ਵਲੋਂ ਸੁੱਰਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਅਤੇ ਬੰਦ ਅਮਨ ਅਮਾਨ ਨਾਲ ਸੰਪਨ ਹੋਇਆ। ਬੰਦ ਦੇ ਹੱਕ ਵਿੱਚ ਸੜਕਾਂ `ਤੇ ਨਿਕਲੇ ਵਾਲਮੀਕਿ ਤੇ ਰਵੀਦਾਸ ਭਾਈਚਾਰੇ ਦੇ ਲੋਕਾਂ ਨੇ …

Read More »

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ

ਮੁੱਖ ਮੰਤਰੀ ਤਰਫੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਦੀ ਅਪੀਲ ਕੀਤੀ ਚੰਡੀਗੜ, 12 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕਰ …

Read More »

ਪ੍ਰਾਈਵੇਟ ਉਦਯੋਗਿਕ ਪਾਰਕਾਂ ਨੂੰ ਉਤਸ਼ਾਹਿਤ ਕਰਨ ਲਈ ਸੀ.ਐਲ.ਯੂ/ਈ.ਡੀ.ਸੀ ਤੋਂ ਛੋਟ ਦਿਆਂਗੇ- ਸੁੰਦਰ ਸ਼ਾਮ ਅਰੋੜਾ

ਚੰਡੀਗੜ, 12 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੂਬੇ `ਚ ਪ੍ਰਾਈਵੇਟ ਉਦਯੋਗਿਕ ਪਾਰਕਾਂ ਵਿਕਸਿਤ ਕਰਨ ਹਿੱਤ ਸੀ.ਐਲ.ਯੂ ਈ.ਡੀ.ਸੀ ਤੋਂ ਛੋਟ ਦੇਵੇਗੀ।            ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪ੍ਰਾਈਵੇਟ ਉਦਯੋਗਿਕ ਪਾਰਕਾਂ ਉਸਾਰਣ ਲਈ ਘੱਟੋ-ਘੱਟ 25 ਏਕੜ ਰਕਬਾ ਮਿਥਿਆ ਗਿਆ ਹੈ, ਜਿਸ …

Read More »

ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ

ਗੁਰਦੁਆਰਿਆਂ ’ਚ ਰਹਿਣ ਦੇ ਪ੍ਰਬੰਧ ਤੇ ਸੁਰੱਖਿਅਤ ਪਹੁੰਚਾਉਣ ਲਈ ਹੋਵੇਗੀ ਮਦਦ ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਮਗਰੋਂ ਵੱਖ-ਵੱਖ ਥਾਵਾਂ ’ਤੇ ਰਹਿ ਰਹੀਆਂ ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਵੀ ਬੱਚੀਆਂ ਸ਼੍ਰੋਮਣੀ ਕਮੇਟੀ …

Read More »

ਫੈਡਰੇਸ਼ਨ (ਮਹਿਤਾ) ਵਲੋਂ ਭਗਤ ਰਵਿਦਾਸ ਮੰਦਿਰ ਢਾਹੇ ਜਾਣ ਦੇ ਰੋਸ `ਚ ਸੱਦੇ ਭਾਰਤ ਬੰਦ ਦੀ ਹਮਾਇਤ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਇਕ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿਖੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਦਿੱਲੀ ਦੇ ਤੁਗਲਕਾਬਾਦ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਾਚੀਨ ਮੰਦਿਰ ਨੂੰ ਢਾਏ ਜਾਣ ਦੇ ਵਿਰੋਧ ਵਿਚ ਰਵੀਦਾਸ ਸਮਾਜ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਕੱਲ ਦੇ ਭਾਰਤ ਬੰਦ ਦੇ ਦਿੱਤੇ …

Read More »

ਕਸ਼ਮੀਰ ਦੀਆਂ ਔਰਤਾਂ ਦੇ ਸਨਮਾਨ ਦੀ ਰੱਖਿਆ ਕਰਨਾ ਸਾਡਾ ਫਰਜ਼ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 12 ਅਗਸਤ- ਪੰਜਾਬ ਦੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਤੇ ਵਧਾਇਕਾਂ ਵਲੋਂ ਜਿਸ ਤਰੀਕੇ ਨਾਲ ਔਰਤ ਦੇ ਅਪਮਾਨ ਕਰਨ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਅਤਿ ਨਿੰਦਣਯੋਗ ਤੇ ਕਾਇਰਤਾ ਵਾਲੀ ਹੈ।ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਕਸ਼ਮੀਰ ਦੀਆਂ ਔਰਤਾਂ ਸਾਡੇ ਦੇਸ਼ ਤੇ ਸਮਾਜ ਦਾ ਹਿੱਸਾ ਹਨ, ਉਨ੍ਹਾਂ ਦੇ ਗੌਰਵ ਤੇ ਸਨਮਾਨ ਦੀ ਰੱਖਿਆ ਕਰਨੀ ਸਾਡਾ …

Read More »