Tuesday, November 24, 2026

Monthly Archives: August 2019

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਕਿਰਿਆਵਾਂ ਰਾਹੀਂ ਬੱਚਿਆਂ ਨੂੰ ਗਣਿਤ ਸਮਝਾਉਣ ਅਤੇ ਇਸ ਵਿਸ਼ੇ ਨੂੰ ਹੋਰ ਰੌਚਕ ਬਣਾਉਣ ਲਈ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ ਕੀਤਾ ਗਿਆ।ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਨੇ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਡਿਗਰੀ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਅਲੀਸ਼ਾ ਮੌਂਗਾ ਜਿਸ ਨੇ 734 ਨੰਬਰਾਂ ਨਾਲ ’ਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ …

Read More »

ਖਾਲਸਾ ਕਾਲਜ਼ ਐਜ਼ੂਕੇਸ਼ਨ ਵਿਖੇ ‘ਜਲ ਬਚਾਓ’ ਮੁਹਿੰਮ ਦਾ ਆਗਾਜ਼ ਕੀਤਾ ਗਿਆ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ ਐਜ਼ੂਕੇਸ਼ਨ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਗਏ ‘ਜਲ ਸ਼ਕਤੀ’ ਲਈ ‘ਜਲ ਸ਼ਕਤੀ’ ਦੇ ਅਧੀਨ ਜਲ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ ਜਿਸ ਦੇ ਤਹਿਤ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।     ਰੈਲੀ ਦੀ ਸ਼ੁਰੂਆਤ ਦੇ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ …

Read More »

ਅਜਾਦੀ ਦਿਵਸ ਮੌਕੇ ਮੁੱਖ ਮੰਤਰੀ ਨੂੰ ਘੇਰਨਗੇ ਠੇਕਾ ਕਾਮੇ – ਵਰਿੰਦਰ ਸਿੰਘ ਮੋਮੀ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 14 ਤੇ 15 ਅਗਸਤ ਦੇ ਸੰਘਰਸ਼ ਦੀਆਂ ਤਿਆਰੀਆਂ ਮੁਕੰਮਲ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਪ੍ਰਦੀਪ ਕੁਮਾਰ ਚੀਮਾਂ, ਭੁਪਿੰਦਰ ਸਿੰਘ ਕੁਤਬੇਵਾਲ, ਅੰਮ੍ਰਿਤਪਾਲ …

Read More »

ਤੀਆਂ ਦਾ ਤਿਉਹਾਰ ਮਨਾਇਆ ਗਿਆ

ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ  ਅਰਿਹੰਤ ਕਾਲੋਨੀ ਦੀਆਂ ਔਰਤਾਂ ਵਲੋਂ ਸਾਂਝੇ ਤੌਰ `ਤੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਅਰਿਹੰਤ ਜੈਨ ਭਵਨ ਵਿਖੇ ਇੱਕ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਥੇ ਔਰਤਾਂ ਨੇ ਗਿੱਧਾ ਪਾ ਕੇ ਤੀਆਂ ਦਾ ਰੰਗ ਬੰਨ੍ਹਿਆ, ਉਥੇ ਉਨਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ।ਇਸ ਮੌਕੇ ਰੀਤੂ ਬਾਲਾ ਜਿੰਦਲ, …

Read More »

ਐਚ.ਪੀ.ਸੀ.ਐਲ ਤੇ ਨਗਰ ਕੌਂਸਲ ਵਿਚਾਲੇ ਸੀ.ਐਸ.ਆਰ ਪ੍ਰੋਗਰਾਮ ਤਹਿਤ ਸਮਝੌਤੇ ਦੀ ਸਿੰਗਲਾ ਵਲੋਂ ਸ਼ਲ਼ਾਘਾ

ਅੰਬੇਡਕਰ ਨਗਰ ਵਿਖੇ 60 ਲੱਖ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰਸ਼ਨ ਲਿਮਟਿਡ ਵਲੋਂ ਸੀ.ਐਸ.ਆਰ ਪ੍ਰੋਗਰਾਮ ਤਹਿਤ ਪਹਿਲਕਦਮੀ ਕਰਦਿਆਂ ਨਗਰ ਕੌਂਸਲ ਸੰਗਰੂਰ ਨਾਲ ਕੀਤੇ ਗਏ ਸਮਝੌਤੇ ਦੀ ਸ਼ਲਾਘਾ ਕੀਤੀ ਹੈ।ਜਿਕਰਯੋਗ ਹੈ ਕਿ ਐਚ.ਪੀ.ਸੀ.ਐਲ ਵਲੋਂ ਕੀਤੇ ਗਏ ਇਸ ਸਮਝੌਤੇ ਦੇ ਤਹਿਤ ਅੰਬੇਡਕਰ …

Read More »

ਗੁਰੂ ਰਵਿਦਾਸ ਮੰਦਰ ਤੋੜਨ ਖ਼ਿਲਾਫ਼ ਲਗਾਤਾਰ ਦੂਸਰੇ ਦਿਨ ਵੀ ਧਰਨਾ

ਕਸਬੇ ਦੀ ਆਵਾਜਾਈ ਮੁਕੰਮਲ ਬੰਦ ਰਹੀ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜਨ ਖਿਲਾਫ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਇੰਚਾਰਜ਼ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਥਾਨਕ ਡਰੇਨ ਦੇ ਪੁੱਲ ਉਪਰ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਔਰਤਾਂ ਸਮੇਤ ਵੱਡੀ ਗਿਣਤੀ `ਚ ਦਲਿਤ ਭਾਈਚਾਰੇ ਦੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾ. ਬੀ.ਐਸ.ਕੇ ਸਰਸਵਤੀ ਐਜੂਕੇਸ਼ਨ ਰਿਸਰਚ ਐਂਡ ਵੈਲਫੇਅਰ ਸੁਸਾਇਟੀ ਚੀਮਾਂ ਅਤੇ ਬਾਬਾ ਫਰੀਦ ਮੈਮੋਰੀਅਲ ਐਂਡ ਵੈਲਫੇਅਰ ਸੁਸਾਇਟੀ ਰਜਿ: ਲੌਂਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮ ਬਰਾਬਰਤਾ ਦੇ ਹੋਕੇ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਚੀਮਾਂ ਮੰਡੀ ਵਿਖੇ ਝੁੱਗੀਆਂ ਝੌਂਪੜੀ ਵਾਲਿਆਂ ਦੇ ਵਿਹੜੇ `ਚ ਲਗਾਇਆ ਗਿਆ ।                  ਇਸ …

Read More »

ਮਹਿਲਾ ਅਧਿਕਾਰੀਆਂ ਤੇ ਅਫਸਰਾਂ ਦੀਆਂ ਪਤਨੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਉਣ ਦੇ ਮਹੀਨੇ ਪੇਕੇ ਘਰ ਤੀਆਂ ਮਨਾਉਣ ਦਾ ਚਾਅ ਹਰੇਕ ਔਰਤ ਦੇ ਮਨ ਵਿਚ ਰਹਿੰਦਾ ਹੈ।ਸਮੇਂ ਦੀ ਤੇਜ਼ੀ ਅਤੇ ਜਿੰਦਗੀ ਦੇ ਰੁਝੇਵਿਆਂ ਨੇ ਭਾਵੇਂ ਔਰਤਾਂ ਨੂੰ ਪੇਕੇ ਘਰ ਤੀਆਂ ਦਾ ਮਹੀਨਾ ਮਨਾਉਣ ਤੋਂ ਲਗਭਗ ਦੂਰ ਕਰ ਲਿਆ ਹੈ, ਪਰ ਤੀਆਂ ਮਨਾਉਣ ਲਈ ਅਜੇ ਵੀ ਔਰਤਾਂ ਸਮਾਂ ਕੱਢ ਹੀ ਲੈਂਦੀਆਂ ਹਨ, ਚਾਹੇ ਉਹ …

Read More »

73ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੂਲ ਡਰੈਸ ਰਿਹਰਸਲ 13 ਅਗਸਤ ਨੂੰ

ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਦੁਲਾਰ ਸਿੰਘ ਢਿਲੋ ਡਿਪਟੀ ਅੰਮਿ੍ਰਤਸਰ ਪੁੱਜੇ।ਜਿਥੇ ਉਨ੍ਹਾਂ ਨੇ ਆਜ਼ਾਦੀ ਦਿਵਸ ਦੀਆਂ ਰਿਹਰਸਲਾਂ ਨੂੰ ਦੇਖਿਆ …

Read More »