ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਨਸਪ ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਆਪਣਾ ਆਹੁੱਦਾ ਸੰਭਾਲਣ ਉਪਰੰਤ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਬਿੱਟੂ ਨੇ ਪ੍ਰੈਸ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਨਸਪ ਅਦਾਰਾ ਲਗਭਗ 24 ਫੀਸਦੀ …
Read More »Monthly Archives: August 2019
ਹਰਬੰਸ ਸਿੰਘ ਜਗਿਆਸੂ ਅਤੇ ਹਰਮੀਤ ਸਿੰਘ ਅਟਵਾਲ ਦਾ ਸਨਮਾਨ
ਅੰਮ੍ਰਿਤਸਰ/ ਸੈਕਰਾਮਿੰਟੋ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਾਂਝਾਂ ਪਿਆਰ ਦੀਆਂ ਸਾਹਿਤਕ ਗਰੁੱਪ ਵਲੋਂ ਸਭਾ ਦੇ ਸੈਕਰਾਮਿੰਟੋ ਦਫਤਰ ਵਿਖੇ ਇੱਕ ਸਮਾਗਮ ਆਯੋਜਿਤ ਕਰਕੇ ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜਗਿਆਸੂ ਅਤੇ ਚਰਚਿਤ ਅਲੋਚਕ ਹਰਮੀਤ ਸਿੰਘ ਅਟਵਾਲ ਨੂੰ ਉਨਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਂਝਾਂ ਪਿਆਰ ਦੀਆਂ ਗਰੁੱਪ ਦੇ ਮੁਖੀ ਇਕਵਿੰਦਰ ਸਿੰਘ ਦੀਆਂ ਦੋ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨੋਵਿਗਿਆਨ ਤੇ ਸਮਰੱਥਾ ਨਿਰਮਾਣ ਕਾਰਜਸ਼ਾਲਾ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਦੋ ਰੋਜ਼ਾ ਕਾਰਜਸ਼ਾਲਾ ਸੀ.ਬੀ.ਐਸ.ਈ ਸੈਂਟਰ ਆਫ਼ ਐਕਸੀਲੈਂਸ ਚੰਡੀਗੜ੍ਹ ਵਲੋਂ 9 ਤੇ 10 ਅਗਸਤ ਨੂੰ ਕਰਵਾਈ ਗਈ।ਸ਼੍ਰੀਮਤੀ ਗਗਨ ਭਾਟੀਆ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਤੇ ਸ਼੍ਰੀਮਤੀ ਨਵਪ੍ਰੀਤ ਕੌਰ ਬੀ.ਸੀ.ਐਮ ਸਕੂਲ ਲੁਧਿਆਣਾ ਦੋਵੇਂ ਰਿਸੋਰਸ ਪਰਸਨ ਸਨ।ਪੰਜਾਬ ਜ਼ੋਨ ਦੇ 17 ਭਾਗੀਦਾਰਾਂ ਨੇ ਵਰਕਸ਼ਾਪ ਵਿੱਚ ਭਾਗ ਲਿਆ।ਪਿ੍ਰੰਸੀਪਲ ਡਾ. ਨੀਰਾ ਸ਼ਰਮਾ …
Read More »ਪ੍ਰਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਅਗਵਾਈ `ਚ ਸੂਬੇ ਦੇ ਸਾਰੇ ਡੀ.ਏ.ਵੀ ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਡੀ.ਏ.ਵੀ ਸਿੱਖਿਆਂ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਦਾ ਆਯੋਜਨ ਪ੍ਰਧਾਨ ਪ੍ਰਿੰ: ਡਾ. ਜੇ.ਪੀ ਸ਼ੂਰ ਅਤੇ ਸਕੱਤਰ ਡਾ. ਨੀਲਮ ਕਾਮਰਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ । ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਤੈਰਾਕੀ ਪ੍ਰਤੀਯੋਗਿਤਾ `ਚ ਜਿੱਤੇ ਇੱਕ ਕਾਂਸੀ ਤੇ ਦੋ ਸਿਲਵਰ ਦੇ ਤਮਗੇ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਰਾਜ ਪੱਧਰੀ ਤੈਰਾਕੀ ਪ੍ਰਤੀਯੋਗਿਤਾ `ਚ ਦੋ ਸਿਲਵਰ ਅਤੇ ਇੱਕ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ 42ਵੀਂ ਸੀਨੀਅਰ ਪੰਜਾਬ ਤੈਰਾਕੀ ਪ੍ਰਤੀਯੋਗਿਤਾ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਗਿਆ।ਈਸ਼ ਚੌਧਰੀ ਨੇ 50 ਮੀਟਰ ਬਟਰਫਲਾਈ ਤੇ 4 ਗੁਣਾ …
Read More »1200 ਪਟਵਾਰੀਆਂ ਦੀਆਂ ਅਸਾਮੀਆਂ ਨੂੰ ਜਲਦੀ ਦਿੱਤੀ ਜਾਵੇਗੀ ਮਨਜ਼ੂਰੀ – ਕਾਂਗੜ
ਕਿਹਾ ਜੰਮੂ ਕਸ਼ਮੀਰ ਦੀ ਵੰਡ ਸਬੰਧੀ ਪਾਕਿਸਤਾਨ ਦਾ ਪੰਜਾਬ ਉੱਤੇ ਕੋਈ ਅਸਰ ਨਹੀਂ ਭੀਖੀ, 11 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਮਾਨਸਾ ਦੀ ਬੁਲਾਈ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਮੇਟੀ ਦੇ ਸਾਰੇ ਮੈਂਬਰਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ …
Read More »ਜਥੇਦਾਰ ਭੂਰਾ ਸਿੰਘ ਸਮਾਓਂ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਭੀਖੀ, 11 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪੰਥਕ ਆਗੂ ਜਥੇਦਾਰ ਭੂਰਾ ਸਿੰਘ ਸਮਾਓਂ ਦੀ ਹੋਈ ਬੇਬੱਖਤੀ ਮੌਤ ਤੇ ਦੁੱਖ਼ ਦਾਂ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਹੈ ਕਿ ਬਰਗਾੜੀ ਮੋਰਚੇ ਵਿੱਚ ਲਗਭਗ ਪੰਜ ਮਹੀਨੇ ਦਿਨ ਰਾਤ ਸੇਵਾ ਕਰਨ ਵਾਲੇ ਅਤੇ ਸ਼ਹੀਦਾਂ ਦੀ ਲਿਸਟ ਵਿੱਚ ਨਾਮ ਲਿਖਾਉਣ ਵਾਲੇ ਹਰ ਸੰਘਰਸ਼ …
Read More »ਅਲੀਸ਼ੇਰ ਕਲਾਂ ਦੇ ਵੇਹੜੇ ਤੀਆਂ ਤੀਜ਼ ਦੀਆਂ ਨੇ ਪਾਈਆਂ ਧਮਾਲਾਂ
ਭੀਖੀ, 11 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਅਲੀਸ਼ੇਰ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਕਲੱਬ ਦੇ ਸੱਦੇ `ਤੇ ਪੰਜਾਬ ਕਲਾਂ ਮੰਚ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ `ਤੀਆਂ ਤੀਜ ਦੀਆਂ` ਅਤੇ `ਪਿੰਡ ਅਵਾਜਾਂ ਮਾਰਦਾ` ਮੇਲਾ ਕਰਵਾਇਆ ਗਿਆ।ਜਿਸ ਦਾ ਉਦਘਾਟਨ ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਮਾਨਸਾ ਨੇ ਕਰਦਿਆਂ ਕਿਹਾ ਕਿ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਵਾਲੇ ਅਜਿਹੇ ਪ੍ਰੋਗਰਾਮ …
Read More »ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਨੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ) – ਸਾਵਨ ਦੀਆਂ ਤੀਆਂ ਦਾ ਤਿਉਹਾਰ ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਵਲੋਂ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ `ਚ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਸ਼ਿਰਕਤ ਕੀਤੀ, ਜਦ ਕਿ ਸਮੁੱਚੇ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਕੀਤੀ। …
Read More »ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੇ ਕੰਮਾਂ ਦੀ ਮੰਤਰੀ ਸੋਨੀ ਨੇ ਕਰਵਾਈ ਸ਼ੁਰੂਆਤ
ਪਿੰਡ ਫਤਾਹਪੁਰ ਵਿਖੇ 175 ਪਰਿਵਾਰਾਂ ਨੂੰ ਵੰਡੀ ਪੈਨਸ਼ਨ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਸਤਨਾਮ ਨਗਰ ਵਿਖੇ ਅੰਮ੍ਰਿਤ ਪ੍ਰਾਜੈਕਟ ਤਹਿਤ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਾਣੀ ਦੀਆਂ ਪਾਇਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ …
Read More »
Punjab Post Daily Online Newspaper & Print Media