ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਸਥਿਤ ਜ਼ਿਲ੍ਹਾ ਹਸਪਤਾਲ ਅੰਦਰ ਸਿੱਖ ਨਾਲ ਮਾਰਕੁੱਟ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਉਤਰ ਪ੍ਰਦੇਸ਼ ’ਚ ਪੈਂਦੇ ਸੀਤਾਪੁਰ ਦੇ ਇਲਾਕੇ ਖੈਰ ਸ਼ਹਿਰ ਦੀ ਕੋਤਵਾਲੀ ਪੁਲਿਸ ਵੱਲੋਂ ਬਿਨਾ …
Read More »Monthly Archives: August 2019
ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਡਾ. ਰੂਪ ਸਿੰਘ ਦੀ ਪੁਸਤਕ ਰਲੀਜ਼ ਅਰਪਣ
ਪੁਸਤਕ ’ਚ ਪਹਿਲੇ ਪਾਤਸ਼ਾਹ ਨਾਲ ਸਬੰਧਤ 31 ਗੁਰਦੁਆਰਿਆਂ ਬਾਰੇ ਜਾਣਕਾਰੀ ਦਰਜ਼ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਘੇ ਸਿੱਖ ਚਿੰਤਕ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਗਤ ਅਰਪਣ ਕੀਤੀ ਗਈ।ਪੁਸਤਕ ਜਾਰੀ ਕਰਨ ਦੀ …
Read More »ਆਰ.ਟੀ.ਆਈ ਸੋਧ ਬਿੱਲ ਦੀ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਵਲੋਂ ਨਿਖੇਧੀ
ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਜੰਗ ਸਿੰਘ ਭੰਗਲਾਂ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਪੂਡਾ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਮੀਟਿੰਗ ਵਿੱਚ ਫਰੰਟ ਵਲੋਂ ਪਿਛਲੇ ਮਹੀਨੇ ਨਿਪਟਾਏ ਗਏ ਕੇਸਾਂ ਬਾਰੇ ਦੱਸਿਆ ਗਿਆ। ਮੀਟਿੰਗ ਦੀ ਸ਼ੁਰੂਆਤ …
Read More »ਪਾਵਰਕਾਮ ਦੀ ਪੈਨਸ਼ਰਨਜ਼ ਐਸੋਸੀਏਸ਼ਨ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ
ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਵਰਕਾਮ ਦੇ ਤਕਰੀਬਨ 150 ਦੇ ਕਰੀਬ ਪੈਨਸ਼ਨਰਜ਼ ਤੇ ਵਿਧਵਾਵਾਂ ਸ਼ਾਮਲ ਹੋਈਆਂ।ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਪਾਵਰਕਾਮ ਦੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ …
Read More »ਬਹਿਲੋਲਪੁਰ ਰੋਡ ਦੇ ਪੁੱਲ ਅਤੇ ਇਲਾਕੇ ਦੀ ਅਵਾਜ਼ ਬੁਲੰਦ ਕਰਨ ਵਾਲੇ ਨੇਤਾਵਾਂ ਦਾ ਜਥੇਦਾਰ ਬਾਲਿਓਂ ਵਲੋਂ ਧੰਨਵਾਦ
ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀਆਂ ਸਮਾਜਿਕ ਜਥੇਬੰਦੀਆਂ ਦੀ ਨੁਮਾਇੰਦਗੀ ਕਰ ਰਹੇ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਬਹਿਲੋਲਪੁਰ ਰੋਡ ਤੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਪੁੱਲ ਨਾ ਬਣਾਉਣ ਸਬੰਧੀ ਕੀਤੇ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰ ਆਇਆ ਜਦੋਂ ਹਲਕਾ ਫਤਹਿਗੜ੍ਹ ਸਾਹਿਬ ਤੋਂ ਨਵੇਂ …
Read More »ਮੁੱਖ ਖੇਤੀਬਾੜੀ ਅਫਸਰ ਨੇ ਬਲਾਕ ਸਮਰਾਲਾ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਫਸਲਾਂ ਦਾ ਜਾਇਜ਼ਾ
ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਵੱਲੋਂ ਬਲਾਕ ਸਮਰਾਲਾ ਦੇ ਪਿੰਡਾਂ ਦੀਵਾਲਾ, ਮੰਜਾਲੀ ਖੁਰਦ, ਨਾਗਰਾ, ਮੁੱਤੋਂ, ਸਮਸ਼ਪੁਰ ਅਤੇ ਚਹਿਲਾਂ ਪਿੰਡਾਂ ਦਾ ਦੌਰਾ ਕਰਕੇ ਫਸਲਾਂ ਦੀ ਹਾਲਤ ਦਾ ਜਾਇਜ਼ਾ ਲਿਆ।ਉਨ੍ਹਾਂ ਦੇ ਨਾਲ ਬਲਾਕ ਖੇਤੀਬਾੜੀ ਅਫਸਰ ਰੰਗੀਲ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਵੀ ਨਾਲ ਸਨ। ਪਿੰਡ ਦੀਵਾਲਾ ਵਿਖੇ …
Read More »ਕਪਤਾਨ ਪੁਲਿਸ ਸਥਾਨਕ ਵਲੋਂ ਵੀਡਿਓਗ੍ਰਾਫਰ/ਡਰੋਨ ਵੀਡਿਓ ਕੈਮਰਾ ਓਪਰੇਟਰਾਂ ਨਾਲ ਵਿਸ਼ੇਸ ਮੀਟਿੰਗ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰਚਰਨ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਥਾਨਕ ਪਠਾਨਕੋਟ ਅਤੇ ਹੇਮ ਪੁਸ਼ਪ ਸ਼ਰਮਾ ਪੀ.ਪੀ.ਐਸ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਪਠਾਨਕੋਟ ਵੱਲੋਂ ਸ਼ਹਿਰ ਦੇ ਵੀਡਿਓਗ੍ਰਾਫਰ/ਡਰੋਨ ਵੀਡਿਓ ਕੈਮਰਾ ਓਪਰੇਟਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਹੇਮ ਪੁਸ਼ਪ ਸ਼ਰਮਾ ਨੇ ਸੰਬੋਧਨ ਦੌਰਾਨ ਡਰੋਨ ਵੀਡਿਓ ਕੈਮਰਾ ਓਪਰੇਟ ਕਰਨ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਸਖਤੀ ਨਾਲ …
Read More »Festival of Tiyaan Celebrated with Tri-colour in Hands at KCW
Amritsar, August 11 (Punjab Post Bureau) – The dance and festivity marked the `Savan Celebrations’ (Tiyaan) at Khalsa College for Women (KCW) here today. The students, carrying the tri-colour, the national flag in hands resorted to the traditional dance as the celebrations of Tiyaan and Independence day intermingled. “As the independence day is also approaching, the students are double-enthusiast to …
Read More »ਖਾਲਸਾ ਕਾਲਜ ਵੂਮੈਨ ਵਿਖੇ ਸਾਵਣ ਦਾ ਤਿਉਹਾਰ ‘ਤੀਆਂ’ ਤੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਅਤੇ ਅਜ਼ਾਦੀ ਦਿਵਸ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਸਾਉਣ ਅਤੇ ਅਜ਼ਾਦੀ ਦੀਆਂ ਬੋਲੀਆਂ ’ਤੇ ਗਿੱਧਾ ਪਾਉਂਦਿਆਂ ਉਤਸ਼ਾਹ ਨਾਲ ਮਨਾਇਆ।ਸੁਹਾਵਣੇ ਮੌਸਮ …
Read More »ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ
ਜੰਡਿਆਲਾ ਗੁਰੂ, 11 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੰਬੋਜ ਸਭਾ (ਰਜਿ.) ਅੰਮ੍ਰਿਤਸਰ ਸੇਂਟ ਵਲੋਂ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ 10 ਟੀਮਾਂ ਨੇ ਭਾਗ ਲਿਆ।ਇਹਨਾਂ ਮੁਕਬਲਿਆਂ ਵਿੱਚ ਕਲਾਕਾਰਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ …
Read More »
Punjab Post Daily Online Newspaper & Print Media