Tuesday, November 24, 2026

Monthly Archives: August 2019

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਨੈਸ਼ਨਲ ਡੀ ਵਾਰਮਿੰਗ ਦਿਵਸ ਮਨਾਇਆ

ਜੰਡਿਆਲਾ ਗੁਰੂ, 10 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪਰਿਵਾਰ ਭਲਾਈ ਪੰਜਾਬ ਵੱਲੋਂ ਬੱਚਿਆਂ ਵਿੱਚ ਖੂਨ ਦੀ ਕਮੀ ਦੂਰ ਕਰਨ ਲਈ ਅਤੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਨੈਸ਼ਨਲ ਡੀ ਵਾਰਮਿੰਗ ਦਿਵਸ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਮਨਾਇਆ ਗਿਆ।ਸਕੂਲ ਦੇ ਡਿਸਪੈਂਸਰੀ ਇੰਚਾਰਜ ਮੈਡਮ ਬਲਵਿੰਦਰ ਕੌਰ ਅਤੇ ਸਟਾਫ ਨੇ ਪੰਜਾਬ ਸਰਕਾਰ ਵੱਲਂੋ ਭੇਜੀਆਂ ਗਈਆਂ ਐਲਬਂੈਡਾਜੋਲ ਦੀਆਂ ਗੋਲੀਆਂ ਬੱਚਿਆਂ …

Read More »

ਗੇ੍ਸ ਪਬਲਿਕ ਸਕੂਲ `ਚ ਮਨਾਇਆ ਤੀਆਂ ਦਾ ਤਿਉਹਾਰ

ਜੰਡਿਆਲਾ ਗੁਰੂ, 10 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪੋ੍ਗਾਰਾਮ ਵਿੱਚ ਗਿੱਧਾ, ਭੰਗੜਾ, ਕਵਿਤਾਵਾਂ ਆਦਿ ਵੀ ਪੇਸ਼ ਕੀਤੀਆਂ ਗਈਆਂ। ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ ਐਸ ਰੰਧਾਵਾ, ਮੈਡਮ ਪ੍ਰਿੰਸੀਪਲ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ …

Read More »

ਰੱਸੀ ਟੱਪਣ ਦੇ ਮੁਕਾਬਲੇ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 7 ਅਗਸਤ (ਜਗਸੀਰ ਲੌਂਗੋਵਾਲ ) – ਸਰਵਹਿੱਤਕਾਰੀ ਸਕੂਲ ਸੰਗਰੂਰ ਵਿਖੇ ਹੋਏ ਜ਼ੋਨ ਪੱਧਰੀ ਰੱਸੀ ਟੱਪਣ ਮੁਕਾਬਲੇ `ਚ ਰੱਤੋਕੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਮੁਕਾਬਲੇ ਦੇ ਸਾਰੇ ਦੇ ਸਾਰੇ 5 ਗੋਲਡ ਮੈਡਲ ਆਪਣੇ ਨਾਮ ਕੀਤੇ।ਸਕੂਲ ਦੀ ਮਨਦੀਪ ਕੌਰ ਨੇ ਡਬਲ ਅੰਡਰ ਵਿੱਚ, ਮਨਪ੍ਰੀਤ ਕੌਰ ਨੇ ਫਰੀ ਸਟਾਈਲ `ਚ, ਆਸ਼ੀਆ ਨੇ ਯੋਗਿੰਗ ਤਿੰਨ ਮਿੰਟ `ਚ, ਅੰਸ਼ਪ੍ਰੀਤ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮੀਂਹ ਨਾਲ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ

ਲੌਂਗੋਵਾਲ, 10 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿਚ ਬਾਰਿਸ਼ਾਂ ਨਾਲ ਹੋਏ ਖੇਤੀ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ।ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਵਲੋਂ ਚੋਣਾਂ ਮੌਕੇ ਕੀਤੇ ਗਏ ਕਰਜ਼ਾ …

Read More »

ਦਸਤਾਵੇਜ਼ਾਂ ਦੀ ਘਾਟ ਤੇ ਟੈਕਸ ਨਾ ਭਰਨ `ਤੇ 6 ਪ੍ਰਾਈਵੇਟ ਬੱਸਾਂ ਕੀਤੀਆਂ ਬੰਦ

ਸਕੱਤਰ ਆਰ.ਟੀ.ਏ ਨੇ ਕੀਤੀ ਵਾਹਨਾਂ ਦੀ ਅਚਨਚੇਤ ਚੈਕਿੰਗ ਲੌਂਗੋਵਾਲ, 10 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਟੇਜ਼ ਕੈਰਿਜ਼ ਅਧੀਨ ਪ੍ਰਾਈਵੇਟ ਉਪਰੇਟਰਾਂ ਦੀਆਂ ਬੱਸਾਂ ਦੇ ਦਸਤਾਵੇਜ਼ ਦੀ ਸੰਗਰੂਰ ਵਿਖੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਨੇ ਅਚਨਚੇਤ ਜਾਂਚ (ਚੈਕਿੰਗ) ਕੀਤੀ।ਛੀਨਾ ਨੇ ਦੱਸਿਆ ਕਿ ਵੱਖ-ਵੱਖ ਪ੍ਰਾਈਵੇਟ ਬੱਸਾਂ ਦੀ ਜਾਂਚ (ਚੈਕਿੰਗ) ਦੌਰਾਨ ਸੰਗਰੂਰ ਵਿਖੇ 6 ਬੱਸਾਂ ਦੇ ਦਸਤਾਵੇਜ਼ਾਂ ਅਤੇ ਟੈਕਸ ਨਾ …

Read More »

ਅੰਬੇਦਕਰ ਭਵਨ ਕਮੇਟੀ ਦੇ ਮੈਂਬਰਾਂ `ਤੇ ਹੋਏ ਪਰਚੇ ਰੱਦ ਕੀਤੇ ਜਾਣ – ਡਾ. ਹਰਬੰਸ ਸਿੰਘ

ਲੌਂਗੋਵਾਲ, 10 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਹਲਕਾ ਸੁਨਾਮ ਦੀ ਇੱਕ ਅਹਿਮ ਮੀਟਿੰਗ ਲੌਂਗੋਵਾਲ ਵਿਖੇ ਬੀ.ਐਸ.ਪੀ ਜਿਲ੍ਹਾ ਸੰਗਰੂਰ ਦੇ ਇੰਚਾਰਜ ਡਾ. ਹਰਬੰਸ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਲੌਂਗੋਵਾਲ ਵਿਚ ਬਣਾਏ ਗਏ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਭਵਨ ਦੀ ਕਮੇਟੀ ਅਤੇ ਅਹੁੱਦੇਦਾਰ ਤੇ ਵਰਕਰਾਂ ਉਪਰ ਨਗਰ ਪਾਲਿਕਾ ਨੇ ਬੇਬੁਨਿਆਦ ਜਾਤੀ ਭੇਦਭਾਵ ਦੇ ਅਧਾਰ …

Read More »

‘ਜਲ ਸ਼ਕਤੀ ਅਭਿਆਨ‘ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਤਾਰ ਜਾਰੀ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਭਾਰਤ ਸਰਕਾਰ ਦੀ ਸਕੀਮ ‘ਜਲ ਸ਼ਕਤੀ ਅਭਿਆਨ‘ ਤਹਿਤ ਖੇਤੀ ਖੇਤਰ ਵਿੱਚ ਪਾਣੀ ਦੀ ਜਰੂਰਤ ਅਨੁਸਾਰ ਸੰਜ਼ਮ ਨਾਲ ਵਰਤੋਂ ਅਤੇ ਬਰਸਾਤੀ ਪਾਣੀ ਨੰੂ ਜਮੀਨਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ …

Read More »

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ 17 ਅਗਸਤ ਨੂੰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) -ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਮਨਾਇਆ ਜਾਵੇਗਾ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਸੁਖਬਿੰਦਰ ਸਿੰਘ ਸਰਕਾਰੀਆ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਹੋਣਗੇ।  ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …

Read More »

ਮੰਤਰੀ ਓ.ਪੀ ਸੋਨੀ ਵਲੋਂ ਮੈਡੀਕਲ ਕਾਲਜ `ਚ ਅਚਨਚੇਤੀ ਛਾਪਾ, ਦੇਰੀ ਨਾਲ ਪਹੁੰਚੇ ਸਟਾਫ ਨੂੰ ਕੀਤੀ ਤਾੜਨਾ

ਡਾਕਟਰਾਂ ਦੇ ਨਾਲ-ਨਾਲ ਦਾਖਲ ਤੇ ਦਵਾਈ ਲੈਣ ਵਾਲੇ ਮਰੀਜ਼ਾਂ ਨਾਲ ਕੀਤੀ ਗੱਲਬਾਤ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਅਚਨਚੇਤ ਛਾਪਾ ਮਾਰਿਆ।ਗੁਰੂ ਨਾਨਕ ਦੇਵ ਹਸਪਤਾਲ ਵਿੱਚ ਸਵੇਰੇ ਠੀਕ 9 ਵਜੇ ਮਾਰੇ ਗਏ ਛਾਪੇ ਦੌਰਾਨ ਬਹੁਤਾ ਸਟਾਫ ਦੇਰੀ ਨਾਲ ਆ ਰਿਹਾ ਮਿਲਿਆ, ਜਿਸ ਦਾ …

Read More »