Tuesday, November 24, 2026

Monthly Archives: August 2019

ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸ਼੍ਰੋਮਣੀ ਕਮੇਟੀ ਕਰੇਗੀ ਮਦਦ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਕੁਝ ਇਲਾਕਿਆਂ ਅੰਦਰ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਮਹਾਰਾਸ਼ਟਰ ਦੇ ਜ਼ਿਲ੍ਹਾ ਕੋਹਲਾਪੁਰ ’ਚ ਕਸਬਾ ਸਾਂਗਲੀ ਅੰਦਰ ਭਾਰੀ ਬਾਰਿਸ਼ ਮਗਰੋਂ ਪਾਣੀ ਦੀ ਮਾਰ ਝੱਲ ਰਹੇ ਸਥਾਨਕ ਨਿਵਾਸੀਆਂ ਦੀ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਬਾਰੇ ਜਾਣਕਾਰੀ ਦੇਵੇਗਾ ਜੀ.ਪੀ.ਆਰ.ਐਸ ਸਿਸਟਮ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਸੰਗਤ ਨੂੰ ਲੋਕੇਸ਼ਨ ਦੱਸਣ ਲਈ ਜੀ.ਪੀ.ਆਰ.ਐਸ ਸਿਸਟਮ ਦੀ ਵਰਤੋਂ ਕੀਤੀ ਗਈ ਹੈ।ਪਾਲਕੀ ਸਾਹਿਬ ਵਾਲੀ ਗੱਡੀ ਵਿਚ ਜੀ.ਪੀ.ਆਰ.ਐਸ ਟ੍ਰੈਕਿੰਗ ਡੀਵਾਈਸ ਲਗਾਈ ਗਈ ਹੈ, …

Read More »

ਯੂਕ੍ਰੇਨ ਤੋਂ ਆਏ ਚਾਰ ਵਿਦਿਆਰਥੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਨੂੰ ਆਏ ਯੂਕ੍ਰੇਨ ਦੇ ਚਾਰ ਵਿਦਿਆਰਥੀਆਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ਿਸ਼ ਖੰਟੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ।ਇਨ੍ਹਾਂ ਚਾਰ ਵਿਦਿਆਰਥੀਆਂ ਨੂੰ ਪੰਥਕ ਪਰਿਵਾਰ ਦਾ ਅੰਗ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਵਿਸ਼ੇਸ …

Read More »

Reddy oils the Wheels of Grievance redressal mechanism

Orders display of telephone numbers of DGROS at public places Chandigarh, August 9 (Punjab Post Bueau) – Oiling the wheels of Grievance Redressal Mechanism, Mr. DP Reddy, Chairman Punjab State Food Commission directed all the Additional Deputy Commissioners (Development)-cum-District Grievance Redressal Officers (DGROs) to ensure expeditious and effective redressal of grievances of the aggrieved parties, in the matters related to …

Read More »

ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਨੂੰ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਵਲੋਂ ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10.30 :10.30„ਵਜੇ ਤੱਕ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਪੀਂਘਾਂ, ਗੀਤ ਸੰਗੀਤ ਅਤੇ ਗਿੱਧਾ ਪੇਸ਼ ਕੀਤਾ ਜਾਵੇਗਾ ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਮੁੱਖ …

Read More »

ਪਿੰਡ ਫੂਲਦ ਤੇ ਕੜੈਲ ਦੇ ਜ਼ਮੀਨ ਮਾਲਕਾਂ ਵਲੋਂ ਘੱਗਰ ਦਰਿਆ ਦੇ ਨਾਲ ਲੱਗਦੀ ਜ਼ਮੀਨ ਸਰਕਾਰ ਨੂੰ ਮੁਫ਼ਤ ਦੇਣ ਤੋਂ ਨਾਂਹ

ਜਲ ਸਰੋਤ ਮੰਤਰੀ ਦੇ ਦੌਰੇ ਦੌਰਾਨ ਸਬੰਧਤ ਜ਼ਮੀਨੀ ਮਾਲਕਾਂ ਨੇ ਕੀਤੀ ਸੀ ਮੁਫ਼ਤ ਜ਼ਮੀਨ ਦੇਣ ਦੀ ਪੇਸ਼ਕਸ਼ ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਮਹੀਨੇ ਸਬ ਡਵੀਜ਼ਨ ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਦੇ ਵਿਚ ਪਾੜ ਪੈਣ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦੌਰਾਨ ਜਾਇਜ਼ਾ ਲੈਣ ਲਈ ਪਹੁੰਚੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਇਸ …

Read More »

ਧਾਰਾ 370 ਹਟਾ ਕੇ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ – ਛੀਨਾ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਿੰਡ ਥੋਬਾ ਅਜਨਾਲਾ ਤਹਿਸੀਲ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ’ਚ ਧਾਰਾ 370 ਹਟਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਇਕ ਹੈ, ਪਰ ਫ਼ਿਰ ਵੀ ਜੋ ਕਾਨੂੰਨ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਛੇਵਾਂ ਅਰਦਾਸ ਸਮਾਗਮ 10 ਅਗਸਤ ਨੂੰ – ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਸਤਵੀਂ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਛੇਵਾਂ ਅਰਦਾਸ ਸਮਾਗਮ 10 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7.00 ਵਜੇ ਤੋਂ ਦੇਰ ਰਾਤ ਤੱਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਿਖੇ ਹੋਵੇਗਾ।ਭਾਈ ਸਾਹਿਬ ਨੇ ਦੱਸਿਆ …

Read More »

ਤਰਲੋਚਨ ਗੋਇਲ ਚੀਮਾ ਅਤੇ ਮੀਨੂੰ ਗੋਇਲ ਨੂੰ ਵਿਆਹ ਦੀ ਵਰੇਗੰਢ ਮੁਬਾਰਕ

ਲੌਂਗਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਸਿੰਘ ਲੌਂਗੋਵਾਲ) – ਚੀਮਾਂ ਮੰਡੀ ਦੇ ਤਰਲੋਚਨ ਗੋਇਲ ਚੀਮਾ ਅਤੇ ਮੀਨੂੰ ਗੋਇਲ ਨੂੰ ਵਿਆਹ ਦੀ 17ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਵਿਆਹ ਦੀ ਵਰੇਗੰਢ `ਤੇ ਹਸਪਤਾਲ `ਚ ਦੁੱਧ, ਬਰੈਡ ਅਤੇ ਦਲੀਆ ਵੰਡਿਆ

ਭੀਖੀ/ਮਾਨਸਾ, 9 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਅਗਵਾਈ ਹੇਠ ਜਨਾਨਾ ਹਸਪਤਾਲ ਵਿਖੇ ਮਰੀਜ਼ਾਂ ਨੂੰ ਦੁੱਧ, ਬਰੈਡ ਅਤੇ ਦਲੀਆ ਵੰਡਿਆ।ਜਿਸ ਦੀ ਸੇਵਾ ਕਲੱਬ ਮੈਬਰ ਮੁਨੀਸ਼ ਗੋਇਲ ਨੇ ਆਪਣੇ ਵਿਆਹ ਦੀ ਵਰੇਗੰਢ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਰੋਟਰੀ ਕਲੱਬ ਮਾਨਸਾ ਗਰੇਟਰ ਸਮਾਜ ਦੀ ਸੇਵਾ ਅਤੇ ਅੱਗੇ ਵੀ …

Read More »