ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅੱਜ ਉਨ੍ਹਾਂ ਦੇ ਨਵੀਂ ਦਿੱਲੀ ਨਿਵਾਸ ’ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਇੱਕ ਸ਼ਾਨਦਾਰ ਅਧਿਆਇ ਦਾ ਅੰਤ ਹੋ ਗਿਆ ਹੈ। ਭਾਰਤ ਇੱਕ ਉੱਘੇ ਲੀਡਰ ਦੇ ਅਕਾਲ ਚਲਾਣੇ …
Read More »Monthly Archives: August 2019
ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਹੰਝੂਆਂ ਭਰੀ ਵਿਦਾਇਗੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਚਲਾਣਾ ਕਰ ਗਈ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਉਪ ਰਾਸ਼ਟਰਪਤੀ ਐਮ. ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵੱਡੀ ਗਿਣਤੀ `ਚ ਹਾਜ਼ਰ ਕੇਂਦਰੀ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਵੱਖ-ਵੱਖ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾ ਦੇ ਫੁੱਲ ਭੇਟ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੰਤਿਮ ਸਸਕਾਰ ਮੌਕੇ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
Read More »ਉਪ ਰਾਸ਼ਟਰਪਤੀ ਐਮ. ਵੈਂਕਹੀਆ ਨਾਇਡੂ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਉਪ ਰਾਸਟਰਪਤੀ ਐਮ. ਵੈਂਕਹੀਆ ਨਾਇਡੂ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
Read More »ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ `ਚ ਸੀ.ਬੀ.ਆਈ ਦੀ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਲਈ ਕਿਹਾ
ਬਰਗਾੜੀ ਮਾਮਲੇ ਦੀ ਜਾਂਚ `ਚ ਅੜਿੱਕਾ ਡਾਹੁਣ `ਤੇ ਅਕਾਲੀਆਂ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ, 6 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ `ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ।ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ, 2011 ਵਿੱਚ ਕੀਤੀਆਂ ਟਿੱਪਣੀਆਂ …
Read More »ਸੋਨੀ ਵਲੋਂ ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ
ਨਵੀਂ ਬਣੀ ਪਾਰਕਿੰਗ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਨਜਦੀਕ ਭਗਤਾਂ ਵਾਲਾ ਵਿਖੇ ਨਵੀਂ ਬਣੀ ਪਾਰਕਿੰਗ ਦਾ ਉਦਘਾਟਨ ਕੀਤਾ ਅਤੇ ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ੍ਰੀ ਸੋਨੀ …
Read More »ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਸਬੰਧੀ ਸੰਗਤ `ਚ ਭਾਰੀ ਉਤਸ਼ਾਹ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਗਤੀ ਉਤਸ਼ਾਹ ਕਾਰਨ ਨਗਰ ਕੀਰਤਨ ਦੀ ਰਫ਼ਤਾਰ ਘੱਟ ਹੋਣ ਕਰਕੇ ਸ਼੍ਰੋਮਣੀ ਕਮੇਟੀ …
Read More »ਸਰਸਰੀ ਸੁਧਾਈ ਤੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ 16 ਅਗਸਤ ਤੋਂ 30 ਸਤੰਬਰ ਤੱਕ – ਡੀ.ਸੀ
ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਜ਼ਿਲੇ ਵਿਚਲੇ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਸਬੰਧੀ ਜਾਰੀ ਬਿਆਨ `ਚ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ (ਚੰਡੀਗੜ੍ਹ) ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2020 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤੋਂ ਪਹਿਲਾਂ 16 ਅਗਸਤ ਤੋਂ …
Read More »ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸ਼ਰਧਾ ਸਹਿਤ ਮਨਾਈ
ਗਰੀਬਾਂ, ਯਤੀਮਾਂ, ਮਜ਼ਲੂਮਾਂ ਤੇ ਅਨਾਥਾਂ ਦੀ ਸੇਵਾ ਕਰ ਰਹੀ ਹੈ ਪਿੰਗਲਵਾੜਾ ਸੰਸਥਾ – ਲੌਂਗੋਵਾਲ ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ, ਅਪੰਗ, ਮੰਦ-ਬੁੱਧੀ, ਅਪਹਾਜ ਅਤੇ ਲਾਵਾਰਿਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਵਿਖੇ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਰੱਖੇ …
Read More »ਪੰਜਾਬ ਦੇ ਪਾਣੀਆਂ ਦੇ ਸੰਕਟ ਤੇ ਚਿੰਤਨ ਮੰਥਣ ਕਰਨ ਲਈ ਵਿਚਾਰ ਗੋਸ਼ਟੀ ਦਾ ਆਯੋਜਨ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਦੀ 27ਵੀਂ ਬਰਸੀ ਸਬੰਧੀ ਪ੍ਰੋਗਰਾਮਾਂ ਦੌਰਾਨ ਪੰਜਾਬ ਦੇ ਪਾਣੀਆਂ ਦੇ ਸੰਕਟ ਤੇ ਚਿੰਤਨ ਮੰਥਣ ਕਰਨ ਲਈ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਭਰ ਦੇ ਮਸ਼ਹੂਰ ਵਾਤਾਵਰਨ ਪ੍ਰੇਮੀ ਅਤੇ ਪਾਣੀ ਸੰਭਾਲ ਮੁਹਿੰਮ ਦੇ ਵਿਚਾਰਕਾਂ ਨੇ ਭਾਗ ਲਿਆ। ਉਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਜੀ ਸੀਚੇਵਾਲ …
Read More »
Punjab Post Daily Online Newspaper & Print Media