ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਕਸੂਰ ਦੇ ਕਸਬਾ ਕੰਗਨਪੁਰ ’ਚ ਸਥਿਤ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਨੂੰ ਕਬਜ਼ਾ ਧਾਰਕਾਂ ਕੋਲੋਂ ਛੁਡਵਾ ਕੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ।ਕੁੱਝ ਅਖ਼ਬਾਰਾਂ ਵਿਚ ਇਸ ਸਬੰਧੀ ਛਪੀ ਖ਼ਬਰ ਮਗਰੋਂ ਲੌਂਗੋਵਾਲ ਨੇ ਕਿਹਾ ਕਿ …
Read More »Monthly Archives: August 2019
550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਾਲਮੇਲ ਕਮੇਟੀ ਦੀ ਮੀਟਿੰਗ 14 ਅਗਸਤ ਨੂੰ
ਅੰਮ੍ਰਿਤਸਰ,4 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ।ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਜ਼ੋਨਲ ਪੱਧਰ ਦਾ ਟੇਬਲ ਟੈਨਿਸ ਟੂਰਨਾਮੈਂਟ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਆਈ.ਸੀ.ਐਸ.ਈ ਬੋਰਡ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਜਾ ਰਹੇ, ਖੇਡ ਟੂਰਨਾਮੈਂਟ ਵਿੱਚ ‘ਟੇਬਲ ਟੈਨਿਸ ਟੂਰਨਾਮੈਂਟ 2019’ ਖਿਡਾਇਆ ਗਿਆ।ਇਸ ਟੂਰਨਾਮੈਂਟ ਵਿੱਚ ਸ਼ਹਿਰ ਦੇ ਆਈ.ਸੀ.ਐਸ.ਈ ਬੋਰਡ ਦੀ ਮਾਨਤਾ ਪ੍ਰਾਪਤ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਹੋਲੀ …
Read More »ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਆਖੰਡ ਪਾਠ ਆਰੰਭ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਦੇ ਮੌਕੇ ਤੇ ਰਖੇ ਪ੍ਰੋਗਰਾਮਾਂ ਵਿਚ ਅੱਜ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਅੰਮ੍ਰਿਤਸਰ ਵਲੋਂ ਨਿਭਾਈ ਗਈ।ਇਸ ਦੇ …
Read More »ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਖ਼ੂਨ ਦਾਨ ਕੈਂਪ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਖ਼ੂਨ ਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਵੀ ਡਾ. ਏ.ਪੀ ਸਿੰਘ ਐਡੀਸ਼ਨਲ ਸੈਕਟਰੀ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਸ ਐਂਡ ਰਿਸਰਚ ਵੱਲਾ ਅੰਮ੍ਰਿਤਸਰ ਨੇ ਕੀਤਾ ।ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ …
Read More »ਮੇਅਰ ਨੇ ਸਾਥੀਆਂ ਸਮੇਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੀਤਾ ਸਵਾਗਤ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਦੌਰਾਨ ਸਥਾਨਕ ਮਜੀਠਾ ਰੋਡ ਵਿਖੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।ਉਹਨਾ ਦੇ ਨਾਲ ਗੁਰਪ੍ਰਤਾਪ ਸਿੰਘ ਹੈਪੀ, ਰਾਣਾ ਸੰਧੂ ਅਤੇ ਹੋਰ ।
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮਲੋਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਮਲੋਟ, 4 ਅਗਸਤ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ “ਤੀਆਂ ਦਾ ਤਿਉਹਾਰ” ਮਨਾਇਆ ਗਿਆ।ਜਿਸ ਵਿੱਚ ਸਮਾਜ ਸੇਵੀ ਸ੍ਰੀਮਤੀ ਅਨੂੰ ਗਰਗ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਡਾਂਸ ਤੇ ਲੋਕ ਗੀਤਾਂ ਨਾਲ ਪ੍ਰੋਗਰਾਮ ਦਾ ਰੰਗ ਬੰਨਿਆ।ਸਟੇਜ ਦੀ ਕਾਰਵਾਈ ਸਿਖਿਆਰਥੀ ਅਧਿਆਪਕ ਹਰਵਿੰਦਰ ਕੌਰ ਅਤੇ ਵਰਸ਼ਾ ਗੁਪਤਾ ਨੇ ਚਲਾਈ।ਪ੍ਰਿੰਸੀਪਲ ਵਿਜੇ …
Read More »ਅੰਤਰਰਾਸ਼ਟਰੀ ਅਲੌਕਿਕ ਨਗਰ ਕੀਰਤਨ ਦਾ ਮਜੀਠੀਆ ਦੀ ਅਗਵਾਈ ਚ` ਸ਼ਾਨਦਾਰ ਸਵਾਗਤ
ਮਜੀਠਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮਜੀਠਾ ਪਹੁੰਚਣ ’ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ’ਚ ਸ਼ਾਨਦਾਰ ਸਵਾਗਤ ਕਰਦੀਆਂ ਹੋਈਆਂ ਸੰਗਤਾਂ।ਇਸ ਮੌਕੇ ਬਾਬਾ ਕਰਨੈਲ ਸਿੰਘ ਸੰਤ ਸਰ, ਬਾਬਾ ਅਜੈਬ ਸਿੰਘ ਗੁਰੂ ਕੇ ਬਾਗ, …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪੌਦੇ ਲਗਾਏ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਕੁਦਰਤ ਨਾਲ ਸਦਭਾਵਨਾ ਦੇ ਗੁਣ ਪੈਦਾ ਕਰਨ ਲਈ ਪੌਦਾਕਰਨ ਕੀਤਾ …
Read More »ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਕੀਤਾ ‘ਨੈਟ’ ਦਾ ਟੈਸਟ ਪਾਸ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਐਮ. ਫਿਲ. ਪੰਜਾਬੀ ਦੀ ਵਿਦਿਆਰਥਣ ਸ਼ਰਨਜੀਤ ਕੌਰ ਨੇ ਯੂ.ਜੀ.ਸੀ ਵਲੋਂ ਕਾਲਜ ਲੈਕਚਰਾਰਾਂ ਦੀ ਯੋਗਤਾ ਵਾਸਤੇ ਲਿਆ ਜਾਂਦਾ ਰਾਸ਼ਟਰੀ ਪੱਧਰ ਦਾ ਨੈੱਟ ਦਾ ਟੈਸਟ ਪਾਸ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੀ ਹਾਜ਼ਰੀ ’ਚ ਸ਼ਰਨਜੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸ ਨੂੰ ਵਧਾਈ …
Read More »
Punjab Post Daily Online Newspaper & Print Media