ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਟੈਲੀ ਫਿਲਮ `ਬਾਪੂ ਦਾ ਕੱਠ 2` ਯੂ ਟਿਊਬ ਚੈਨਲ `ਨਿਰਵੈਲ ਰਿਕਾਰਡਜ਼` `ਤੇ 5 ਅਗਸਤ ਨੂੰ ਰਲੀਜ਼ ਹੋਵੇਗੀ।ਫਿਲਮ ਦੇ ਪ੍ਰੋਡਿਊਸਰ ਨਿਰਵੈਲ ਗਿੱਲ, ਲੇਖਕ ਬਿੱਕਰ ਤਿੰਮੋਵਾਲ ਤੇ ਡਾਇਰੈਕਟਰ ਜੱਸ ਮਾਨ ਹਨ।ਇਸ ਟੈਲੀ ਫਿਲਮ ਦਾ ਮੁੱਖ ਮਕਸਦ ਲੋਕਾਂ ਨੂੰ ਸਮਾਜ ਵਿਚਲੀਆਂ ਕੁਰੀਤੀਆਂ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰੱਖਣਾ ਹੈ।ਇਹ ਫਿਲਮ ਅਜੋਕੇ ਯੁੱਗ ਵਿੱਚ ਫੋਕੀ ਸ਼ੋਹਰਤ ਲਈ ਪੈਸੇ …
Read More »Monthly Archives: August 2019
Punjab Vidhan Sabha pays tributes to deceased eminent personalities, 2 Year-old Fatehveer
Chandigarh, August 2 (Punjab Post Bureau) – Punjab Chief Minister Captain Amarinder Singh on Friday led the Punjab Vidhan Sabha in paying tributes to eminent personalities who had passed since the last session of the Assembly. Tributes were also paid by the House to young Fatehveer, who had died after falling in a borewell. Obituary references were made to veteran …
Read More »Capt Amarinder orders Rs.22 Cr budget allocation for Chhatbir & Other Zoo
Electronically Inaugurates New Thematic Entry Plaza at Chhatbir Chandigarh, August 2 (Punjab Post Bureau) – The Mahendra Chaudhary Zoological Park, Chhatbir and other zoos in the state on Thursday got a budgetary infusion of Rs.22 crore for their development with Punjab Chief Minister Captain Amarinder Singh giving the go-ahead for the same. Presiding over a meeting to review the progress …
Read More »Sarkaria hands over appointment letters to 35 Clerks
Chandigarh, August 2 (Punjab Post Bureau) – Punjab water Resources Minister Mr. Sukhbinder Singh Sarkaria on Friday handed over appointment letters to 35 new clerks at Head Office of Water Resources Department, Sector-18, Chandigarh. After handing over appointment letters, the Minister said that the recruitment drive was necessary to accelerate the pace of work and bring efficiency in the working …
Read More »ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜਾਂਚ ਏਜੰਸੀ ਐਨ.ਆਈ.ਏ ਨੂੰ ਦਿੱਤੀਆਂ ਤਾਕਤਾਂ ਨੂੰ ਦੱਸਿਆ ਜਮਹੂਰੀਅਤ ਵਿਰੋਧੀ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮੋਦੀ ਸਰਕਾਰ ਵਲੋਂ ਨਾਗਰਿਕਾਂ ਦੇ ਮਨੁੱਖੀ ਹੱਕਾਂ ਅਤੇ ਉਨ੍ਹਾਂ ਦੀ ਰਾਖੀ ਲਈ ਸੰਘਰਸ਼ ਕਰਦੇ ਮਨੁੱਖੀ ਅਧਿਕਾਰ ਸੰਗਠਨਾਂ ਦੀ ਆਵਾਜ਼ ਨੂੰ ਦਬਾਉਣ ਲਈ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ) ਵਿੱਚ ਕੀਤੀਆਂ ਗੈਰ ਜਮਹੂਰੀ ਅਤੇ ਲੋਕ ਵਿਰੋਧੀ ਸੋਧਾਂ ਅਤੇ ਜਾਂਚ ਏਜੰਸੀ ਐਨ.ਆਈ.ਏ ਨੂੰ ਦਿੱਤੀਆਂ ਗਈਆਂ ਅੰਨ੍ਹੀਆਂ ਤਾਕਤਾਂ ਨੂੰ ਜਮਹੂਰੀਅਤ ਅਤੇ ਸੰਵਿਧਾਨ …
Read More »ਗੁਰੂ ਨਾਨਕ ਸਾਹਿਬ ਭਾਈਚਾਰਕ ਏਕਤਾ ਦੇ ਮਸੀਹਾ – ਪਾਕਿਸਤਾਨ ਕਮੇਟੀ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈਚਾਰਕ ਏਕਤਾ ਦੀ ਗੱਲ ਕੀਤੀ, ਜੋ ਵਿਸ਼ਵ ਦੇ ਧਾਰਮਿਕ ਇਤਿਹਾਸਕ ਅੰਦਰ ਨਵੇਕਲੀ ਪੈੜ ਸੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਸ਼ਖ਼ਸੀਅਤ ਬ੍ਰਹਿਮੰਡੀ ਹੈ, ਜਿਸ ਦੀ ਵਿਸ਼ਵ ਵਿਚ ਵੱਸਣ ਵਾਲੇ …
Read More »ਪਾਕਿਸਤਾਨ ਸਰਕਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਦਿਲੀ ਨਾਲ ਦੇਵੇਗੀ ਵੀਜ਼ੇ- ਜਨਾਬ ਤਾਰਿਕ ਵਜੀਰ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਂ ਨੇ ਸ੍ਰੀ ਨਨਕਾਣਾ ਸਾਹਿਬ ਪੁੱਜੀਆਂ ਸੰਗਤਾਂ ਦਾ ਸਵਾਗਤ ਕਰਦਿਆਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨੂੰ ਜੋੜਨ ਲਈ ਅਹਿਮ ਮੌਕਾ ਹੈ।ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਸਮੇਂ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਾਕਿਸਤਾਨ …
Read More »ਗੁਰੂ ਨਾਨਕ ਸਾਹਿਬ ਦਾ ਫਲਸਫਾ ਅਜੋਕੀਆਂ ਮਨੁੱਖੀ ਸਮੱਸਿਆਵਾਂ ਦਾ ਸਭ ਤੋਂ ਸਟੀਕ ਹੱਲ- ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜੋਕੇ ਵਿਸ਼ਵ ਪ੍ਰਸੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦਾ ਵਖਿਆਨ ਕਰਦਿਆਂ ਕਿਹਾ ਕਿ ਅੱਜ ਮਨੁੱਖਤਾ ਨੂੰ ਦਰਪੇਸ਼ ਆਰਥਿਕ, ਸਮਾਜਿਕ, ਧਾਰਮਿਕ, ਰਾਜਨੀਤਿਕ ਸਮੱਸਿਆਵਾਂ ਦਾ ਹੱਲ ਗੁਰੂ ਨਾਨਕ ਸਾਹਿਬ ਦੇ ਫਲਸਫੇ ਅਨੁਸਾਰ ਜੀਵਨ ਜੀਅ ਕੇ ਸਹਿਜੇ ਹੀ ਕੀਤਾ ਜਾ …
Read More »ਇਤਿਹਾਸ `ਚ ਸੁਨਹਿਰੀ ਅੱਖਰਾਂ ਨਾਲ ਚਮਕੇਗਾ ਨਨਕਾਣਾ ਸਾਹਿਬ ਦਾ ਅੰਤਰਰਾਸ਼ਟਰੀ ਨਗਰ ਕੀਰਤਨ – ਲੌਂਗੋਵਾਲ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਅਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਭਾਰਤ ਵਿਚਲੇ ਪੰਜ ਤਖ਼ਤਾਂ ਲਈ ਨਗਰ ਕੀਰਤਨ …
Read More »ਸ਼ਹਿਰ ਦੀ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਮੇਅਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ, ਨਿਗਮ ਲਈ ਕੰਮ ਕਰ ਰਹੀਆਂ ਵੱਖ-ਵੱਖ ਸੋਲਿਡ ਵੇਸਟ ਮੈਨੇਜਮੈਂਟ ਕੰਪਨੀਆਂ, ਮਕੈਨੀਕਲ ਸਵੀਪਿੰਗ ਆਦਿ ਦੇ ਨੁਮਾਇੰਦਿਆਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਮੀਟਿੰਗ ਕੀਤੀ।ਜਿਸ ਵਿਚ ਸਿਹਤ ਅਫ਼ਸਰ ਡਾ: ਅਜੈ ਕੰਵਰ, ਸਮੂ ਚੀਫ਼ ਸੈਨੇਟਰੀ ਇੰਸਪੈਕਟਰ ਤੇ ਸੈਨੇਟਰੀ ਇੰਸਪੈਕਟਰ …
Read More »
Punjab Post Daily Online Newspaper & Print Media