Tuesday, November 24, 2026

Monthly Archives: August 2019

ਸੀ.ਬੀ.ਐਸ.ਈ ਦੇ ਵਿੱਤ ਸਲਾਹਕਾਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦਾ ਦੌਰਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਦਿੱਲੀ ਦੇ ਵਿੱਤ ਸਲਾਹਕਾਰ ਜੀ.ਐਨ ਸ਼੍ਰੀਵਾਸਤਵਾ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪਹੁੰਚੇ।ਉਨ੍ਹਾਂ ਦਾ ਇਥੇ ਆਉਣ `ਤੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਮੈਂਬਰ ਇੰਚਾਰਜ …

Read More »

ਲੌਂਗੋਵਾਲ ਦੀ ਅਗਵਾਈ `ਚ ਸ਼੍ਰੋਮਣੀ ਕਮੇਟੀ ਦੇ ਉਚ ਪੱਧਰੀ ਵਫ਼ਦ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਯੋਗ ਮੰਗਿਆ ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਰਵਾਨਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਸ਼ਹਿਰ ਧਨਬਾਦ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਆਪਣੇ ਅਗਲੇ ਪੜਾਅ ਦੁਰਗਾਪੁਰ ਵੈਸਟ ਬੰਗਾਲ ਲਈ ਰਵਾਨਾ ਹੋ ਗਿਆ। ਇਥੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »

ਸੋਸ਼ਲ ਮੀਡੀਆ ’ਤੇ ਸ਼੍ਰੋਮਣੀ ਕਮੇਟੀ ਵਿਰੁੱਧ ਪ੍ਰਚਾਰ ’ਤੇ ਪੰਜੋਲੀ ਨੇ ਦਿੱਤੀ ਤਿੱਖੀ ਪ੍ਰੀਕਿਰਿਆ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੋਸ਼ਲ ਮੀਡੀਆ ’ਤੇ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪੰਜੋਲੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਵਿਲੱਖਣ ਇਤਿਹਾਸ ਅਤੇ …

Read More »

ਦਮਦਮੀ ਟਕਸਾਲ ਨੇ ਦਰਜਨਾਂ ਪੰਚਾਇਤਾਂ ਨੂੰ 15 ਹਜਾਰ ਛਾਂ-ਦਾਰ ਬੂਟੇ ਵੰਡੇ

ਮਹਿਤਾ, 27 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵੱਧਦੇ ਹਵਾ ਪ੍ਰਦੂਸ਼ਣ ਦੀ ਸਮਸਿਆ ’ਤੇ ਚਿੰਤਾ ਪ੍ਰਗਟ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ।      ਗਿਆਨੀ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਦੇ ਹੈਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ (50 ਸਾਲਾ) ਨੂੰ ਸਮਰਪਿਤ …

Read More »

Motia group takes an initiative to replant the fallen trees

Chandigarh August 27 (Punjab Post Bureau)  – Real estate developer of Tricity, Motia group has taken an initiative to replant the fallen trees, which started with re-erecting a fallen tree at Tau Devi Lal stadium in Sector 3 of Panchkula. The director of Motia Group Mr. L.C Mittal and other members of group along with gardeners & labourers replanted the …

Read More »

ਮੋਤੀਆ ਗਰੁੱਪ ਨੇ ਡਿੱਗੇ ਬੂਟਿਆਂ ਨੂੰ ਫਿਰ ਤੋਂ ਲਗਾਉਣ ਦਾ ਚਲਾਇਆ ਅਭਿਆਨ

ਚੰਡੀਗੜ੍ਹ, 27 ਅਗਸਤ (ਪੰਜਾਬ ਪੋਸਟ ਬਿਊਰੋ) -ਟ੍ਰਾਈਸਿਟੀ ਦੇ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਨੇ ਡਿੱਗੇ ਹੋਏ ਬੂਟਿਆਂ ਨੂੰ ਫਿਰ ਤੋਂ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਸੈਕਟਰ 3 ਸਾਲ ’ਚ ਤਾਊ ਦੇਵੀ ਲਾਲ ਸਟੇਡੀਅਮ ’ਚ ਡਿੱਗੇ ਹੋਏ ਇੱਕ ਦਰਖਤ ਨੂੰ ਮੋਤੀਆ ਗਰੁੱਪ ਦੇ ਡਾਇਰੈਕਟਰ ਐਲਸੀ ਮਿੱਤਲ ਅਤੇ ਗਰੁੱਪ ਦੇ ਕਰਮਚਾਰੀ, ਮਾਲੀ ਤੇ ਮਜ਼ਦੂਰਾਂ ਨੇ ਮਿਲ ਕੇ ਡਿੱਗੇ ਬੂਟੇ ਨੂੰ ਲਗਾਇਆ। …

Read More »

7ਵੀਂ ਆਰਥਿਕ ਗਣਨਾ ਦੀ ਕੀਤੀ ਗਈ ਸ਼ੁਰੂਆਤ -ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ

ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰ ਵੱਲੋਂ 7ਵੀਂ ਆਰਥਿਕ ਗਣਨਾ, ਜੋ ਕਿ ਹਰ 7 ਸਾਲ ਬਾਅਦ ਕਰਵਾਈ ਜਾਂਦੀ ਹੈ, ਦੇ ਸਰਵੇ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੀ ਝੰਡੀ ਦੇ ਕੇ ਕੀਤੀ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਅਰਥ ਤੇ ਅੰਕੜਾ ਸਲਾਹਕਾਰ ਬਹਾਦਰ ਸਿੰਘ ਨੇ ਦੱਸਿਆ ਕਿ ਦੇਸ਼ ’ਚ …

Read More »

ਸੂਬਾ ਪੱਧਰੀ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਮਾਰੀਆਂ ਮੱਲਾਂ

ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਨਾਭਾ ਵਿਖੇ ਕਰਵਾਏ ਕਬੱਡੀ ਅਤੇ ਬਾਸਕਟਬਾਲ ਦੇ ਸੂਬਾ ਪੱਧਰ ਦੇ ਮੁਕਾਬਲਿਆਂ `ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਕਬੱਡੀ `ਚ ਇਸ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ, ਅੰਡਰ-11 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਬਾਸਕਟ ਬਾਲ ਮੁਕਾਬਲਿਆਂ ਚੋਂ ਅੰਡਰ-19 ਲੜਕਿਆਂ ਨੇ ਪਹਿਲਾ ਅਤੇ …

Read More »

ਰੂਪ ਸਿੰਘ ਬਣੇ ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ

ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ `ਚ ਰੂਪ ਸਿੰਘ ਸਰਦਾਰ ਇੰਡਸਟਰੀਜ਼ ਨੂੰ ਪ੍ਰਧਾਨ ਅਤੇ ਬਖਸ਼ੀਸ਼ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮਿੱਠਾ ਸਕੱਤਰ, ਮਨਦੀਪ ਸਿੰਘ, ਗੁਰਜੰਟ ਸਿੰਘ ਬੁਢਲਾਡਾ, ਹਰਜਿੰਦਰ ਸਿੰਘ ਅਤੇ ਜਸਪਾਲ ਸਿੰਘ ਕਲਸੀ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਚੁਣਿਆ ਗਿਆ।ਇਸ ਦੌਰਾਨ ਬਿਜਲੀ, ਬੈਂਕਾਂ ਤੇ ਹੋਰ ਵਿਭਾਗਾਂ ਨਾਲ ਸਬੰਧਿਤ …

Read More »